Monday, April 20, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Atala

ਸੈਂਟ ਜੇਵੀਅਰਸ ਇੰਟਰਨੈਸ਼ਨਲ ਸਕੂਲ ਅਤਾਲਾ ਦਾ ਦਸਵੀਂ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ

ਸੈਂਟ ਜੇਵੀਅਰਸ ਇੰਟਰਨੈਸ਼ਨਲ ਸਕੂਲ ਅਤਾਲਾ ਨੇ ਇਸ ਸਾਲ ਦੀਆਂ ਦਸਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ ਇਤਿਹਾਸਕ ਜਿੱਤ ਦਰਜ ਕਰਦਿਆਂ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ।

ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

ਪੰਜਾਬ ਦੇ ਇਤਿਹਾਸਕ ਸ਼ਹਿਰਾਂ ਵਿੱਚ ਸ਼ਾਮਲ ਬਟਾਲਾ ਦੀ ਕਾਇਆਕਲਪ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 177 ਕਰੋੜ ਰੁਪਏ ਵਿਕਾਸ ਪ੍ਰਾਜੈਕਟਾਂ ਦਾ ਐਲਾਨ ਕੀਤਾ। ਇਤਿਹਾਸਕ ਨਗਰ ਦੇ ਬੁਨਿਆਦੀ ਢਾਂਚੇ ਦਾ ਵੱਡਾ ਪੱਧਰ ’ਤੇ ਵਿਸਥਾਰ ਕਰਨ ਲਈ ਵੱਖ-ਵੱਖ ਪ੍ਰਾਜੈਕਟ ਦਾ ਐਲਾਨ ਕਰਕੇ ਮੁੱਖ ਮੰਤਰੀ ਨੇ ਸੱਤਾ ਦਾ ਸੁਖ ਭੋਗ ਚੁੱਕੀਆਂ ਪਿਛਲੀਆਂ ਸਰਕਾਰਾਂ ਨੂੰ ਸਖ਼ਤ ਸਿਆਸੀ ਸੰਦੇਸ਼ ਦਿੱਤਾ ਹੈ।

ਚੁਣੌਤੀਆਂ ਦੇ ਬਾਵਜੂਦ ਭਗਵੰਤ ਮਾਨ ਸਰਕਾਰ ਮੰਡੀਆਂ ‘ਚੋਂ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ: ਡਾ. ਬਲਬੀਰ ਸਿੰਘ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਐਤਵਾਰ ਨੂੰ ਵੱਖ-ਵੱਖ ਅਨਾਜ ਮੰਡੀਆਂ ਦਾ ਦੌਰਾ ਕਰਕੇ ਰਬੀ ਮਾਰਕੀਟਿੰਗ ਸੀਜ਼ਨ ਦੌਰਾਨ ਚੱਲ ਰਹੇ ਕਣਕ ਖਰੀਦ ਕਾਰਜਾਂ ਦਾ ਜਾਇਜ਼ਾ ਲਿਆ। ਸਿਹਤ ਮੰਤਰੀ ਨੇ ਸਰਹਿੰਦ ਰੋਡ, ਪਿੰਡ ਲੰਗ, ਬਖਸ਼ੀਵਾਲ, ਲੌਟ ਅਤੇ ਮੰਡੌੜ ਸਥਿਤ ਅਨਾਜ ਮੰਡੀਆਂ ਦਾ ਦੌਰਾ ਕੀਤਾ ਅਤੇ ਕਣਕ ਦੀ ਫ਼ਸਲ ਮੰਡੀਆਂ ਵਿੱਚ ਲਿਆਉਣ ਵਾਲੇ ਕਿਸਾਨਾਂ ਸਮੇਤ ਆੜਤੀਆਂ ਅਤੇ ਮਜ਼ਦੂਰਾਂ ਨਾਲ ਗੱਲਬਾਤ ਕਰਕੇ ਜ਼ਮੀਨੀ ਹਾਲਾਤ ਦਾ ਜਾਇਜ਼ਾ ਲਿਆ।

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਰੈਕਟ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫ਼ਤਾਰ; 6.5 ਕਿਲੋਗ੍ਰਾਮ ਹੈਰੋਇਨ, ਪਿਸਤੌਲ, 1 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਬਟਾਲਾ ਪੁਲਿਸ ਨੇ 6.5 ਕਿਲੋ ਹੈਰੋਇਨ, ਇੱਕ .30 ਕੈਲੀਬਰ ਪਿਸਤੌਲ, ਛੇ ਜ਼ਿੰਦਾ ਕਾਰਤੂਸ ਅਤੇ 1 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਇੱਕ ਨਾਬਾਲਗ ਸਮੇਤ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ।

ਮੁੱਖ ਮੰਤਰੀ ਸਿਹਤ ਯੋਜਨਾ ਨੇ 3 ਮਹੀਨਿਆਂ ਵਿੱਚ 3 ਕਰੋੜ ਰੁਪਏ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ : ਸਿਹਤ ਮੰਤਰੀ

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਆਮ ਆਦਮੀ ਪਾਰਟੀ ਦੇ ਜਨਰਲ ਸਕੱਤਰ ਤੇ ਮੀਡੀਆ ਇੰਚਾਰਜ ਬਲਤੇਜ ਪੰਨੂੰ ਨੇ ਰਜਿੰਦਰਾ ਜਿੰਮਖਾਨਾ ਤੇ ਮਹਾਰਾਣੀ ਕਲੱਬ ਵਿਖੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਲਗਵਾਏ ਗਏ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਵਾਉਣ ਕੇ ਕੈਂਪ ਦਾ ਜਾਇਜ਼ਾ ਲਿਆ।

ਬਟਾਲਾ ਦੇ ਮੋਬਾਈਲ ਸਟੋਰ 'ਤੇ ਗੋਲੀਬਾਰੀ: ਗੈਂਗਸਟਰ ਨਿਸ਼ਾਨ ਜੋਰੀਆਂ ਦਾ ਮੁੱਖ ਸਾਥੀ ਸੰਖੇਪ ਗੋਲੀਬਾਰੀ ਉਪਰੰਤ ਗ੍ਰਿਫ਼ਤਾਰ; ਗਲੌਕ ਪਿਸਤੌਲ ਬਰਾਮਦ

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਨੇ ਨਿਸ਼ਾਨ ਜੋਰੀਆਂ ਦੇ ਨਾਮ 'ਤੇ ਮੋਬਾਈਲ ਸਟੋਰ ਦੇ ਮਾਲਕ ਤੋਂ ਮੰਗੀ 2 ਕਰੋੜ ਰੁਪਏ ਦੀ ਫਿਰੌਤੀ: ਡੀਜੀਪੀ ਗੌਰਵ ਯਾਦਵ

ਵਿਜੀਲੈਂਸ ਬਿਊਰੋ ਵੱਲੋਂ ਕਮਿਸ਼ਨਰ, ਨਗਰ ਨਿਗਮ-ਕਮ- ਐਸ.ਡੀ.ਐਮ. ਬਟਾਲਾ 50 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਮੁਲਜ਼ਮ ਤੋਂ 13.5 ਲੱਖ ਰੁਪਏ ਹੋਰ ਰਕਮ ਵੀ ਬਰਾਮਦ

MLA ਸ਼ੈਰੀ ਕਲਸੀ ਵੱਲੋਂ ਡਿਊਟੀ ‘ਚ ਕੁਤਾਹੀ ਵਰਤਣ ਕਰਕੇ ਨਗਰ ਨਿਗਮ ਬਟਾਲਾ ਦਾ ਸੈਨੇਟਰੀ ਇੰਸਪੈਕਟਰ ਮੁਅੱਤਲ

ਬਟਾਲਾ ਦੇ ਵਿਧਾਇਕ ਸ਼ੈਰੀ ਕਲਸੀ ਵੱਲੋਂ ਨਗਰ ਨਿਗਮ ਬਟਾਲਾ ਦੇ ਸੈਨੇਟਰੀ ਇੰਸਪੈਕਟਰ ਵਿਕਾਸ ਵਾਸਦੇਵ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

ਪੰਜਾਬ ਪੁਲਿਸ ਨੇ ਪਾਕਿ-ਆਈਐਸਆਈ ਦੀ ਹਮਾਇਤ ਪ੍ਰਾਪਤ ਬੀਕੇਆਈ ਦੀ ਅੱਤਵਾਦੀ ਸਾਜ਼ਿਸ਼ ਕੀਤੀ ਨਾਕਾਮ; ਬਟਾਲਾ ਤੋਂ ਚਾਰ ਹੈਂਡ-ਗ੍ਰੇਨੇਡ, 2 ਕਿਲੋਗ੍ਰਾਮ ਆਰਡੀਐਕਸ-ਅਧਾਰਤ ਆਈਈਡੀ ਬਰਾਮਦ

ਜਾਂਚ ਮੁਤਾਬਿਕ ਇਹ ਖੇਪ ਯੂਕੇ-ਅਧਾਰਤ ਬੀਕੇਆਈ ਅੱਤਵਾਦੀ ਨਿਸ਼ਾਨ ਜੋਡੀਆ ਦੇ ਨਿਰਦੇਸ਼ਾਂ 'ਤੇ ਰੱਖੀ ਗਈ ਸੀ: ਡੀਜੀਪੀ ਗੌਰਵ ਯਾਦਵ

ਬਟਾਲਾ ਵਿੱਚ ਗ੍ਰਨੇਡ ਹਮਲੇ ਦੀ ਕੋਸ਼ਿਸ਼ ਪਿੱਛੇ ਸੀ ਪਾਕਿ-ISI ਸਮਰਥਿਤ ਅੱਤਵਾਦੀ ਮਾਡਿਊਲ ; ਗਿਰੋਹ ਦੇ 6 ਕਾਰਕੁੰਨ ਕਾਬੂ

ਪੁਰਤਗਾਲ-ਅਧਾਰਤ ਮਨਿੰਦਰ ਬਿੱਲਾ ਅਤੇ ਬੀ.ਕੇ.ਆਈ. ਮਾਸਟਰਮਾਈਂਡ ਮੰਨੂ ਅਗਵਾਨ ਵੱਲੋਂ ਚਲਾਇਆ ਜਾ ਰਿਹਾ ਸੀ ਮਾਡਿਊਲ: ਡੀਜੀਪੀ ਗੌਰਵ ਯਾਦਵ

ਬਟਾਲਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ ’ ਤਹਿਤ ਵੱਡੀ ਕਾਰਵਾਈ

ਐਸ ਐਸ ਪੀ, ਸੁਹੇਲ ਕਾਸਿਮ ਮੀਰ ਦੀ ਅਗਵਾਈ ਹੇਠ ਪਿੰਡ ਸ਼ੇਖੂਪੁਰਾ ਸਮੇਤ ਪ੍ਰਭਾਵਿਤ ਖੇਤਰਾਂ ਵਿੱਚ ਛਾਪੇਮਾਰੀ

ਮੁੱਖ ਮੰਤਰੀ ਵੱਲੋਂ ਬਟਾਲਾ-ਕਾਦੀਆਂ ਰੋਡ 'ਤੇ ਵਾਪਰੇ ਦਰਦਨਾਕ ਸੜਕ ਹਾਦਸੇ 'ਤੇ ਦੁੱਖ ਦਾ ਪ੍ਰਗਟਾਵਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਟਾਲਾ-ਕਾਦੀਆਂ ਰੋਡ 'ਤੇ ਵਾਪਰੇ ਦਰਦਨਾਕ ਸੜਕ ਹਾਦਸੇ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ,

ਗੈਂਗਸਟਰ ਹੈਰੀ ਚੱਠਾ ਦੇ ਸਾਥੀ ਗ੍ਰਿਫ਼ਤਾਰ

ਮੁੱਖ ਸਹਿਯੋਗੀ ਸਣੇ ਸੱਤ ਵਿਅਕਤੀ ਕਾਬੂ; ਚਾਰ ਪਿਸਤੌਲਾਂ ਵੀ ਬਰਾਮਦ

ਆਂਗਣਵਾੜੀ ਵਰਕਰਾਂ ਨੇ ਮਾਣ ਭੱਤਾ ਨਾ ਮਿਲਣ ‘ਤੇ ਪ੍ਰਦਰਸ਼ਨ ਕਰਕੇ ਮਨਾਇਆ ਕਾਲਾ ਦਿਵਸ

1 ਲੱਖ ਰਿਸ਼ਵਤ ਲੈਣ ਅਤੇ ਜਾਅਲੀ NOC ਜਾਰੀ ਕਰਨ ਦੇ ਦੋਸ਼ ਵਿੱਚ ਵਿਜੀਲੈਂਸ ਵੱਲੋਂ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ

ਬਟਾਲਾ 'ਚ 4 ਲੋਕਾਂ ਦੇ ਕਤਲ ਮਾਮਲੇ 'ਚ ਮੁਲਜ਼ਮ ਕਾਬੂ

ਗੁਰਦਾਸਪੁਰ: ਬੀਤੇ ਕੱਲ੍ਹ ਬਟਾਲਾ ਦੇ ਪਿੰਡ ਬੱਲੜਵਾਲ ਵਿਖੇ ਤੜਕਸਾਰ ਪ੍ਰੇਮ ਸਬੰਧਾਂ ਦੇ ਕਾਰਨ ਲੜਕੀ ਦੇ ਪਿਓ ਨੇ ਲੜਕੇ ਵਾਲਿਆਂ ਦੇ ਪ੍ਰਵਾਰ ਉਪਰ ਅੰਨੇਵਾਹ ਗੋਲੀਆਂ ਚਲਾ ਦਿਤੀਆਂ ਸਨ ਜਿਸ ਵਿਚ ਚਾਰ ਜਣਿਆਂ ਦੀ ਮੌਤ ਹੋ ਗਈ ਸੀ। ਘਟਨਾ ਮਗਰੋਂ ਮੁਲ

ਤੜਕਸਾਰ ਚੱਲੀਆਂ ਗੋਲੀਆਂ ਵਿਚ ਪਰਵਾਰ ਉਜੜਿਆ

ਬੱਲੜਵਾਲ : ਰੋਜ਼ਾਨਾ ਕਰਾਈਮ ਦਾ ਗਰਾਫ਼ ਵੱਧਦਾ ਜਾ ਰਿਹਾ ਹੈ। ਅੱਜ ਤੜਕੇ ਇਕ ਮਾੜੀ ਖ਼ਬਰ ਸੁਣਨ ਨੂੰ ਮਿਲੀ ਕਿ ਰੰਜ਼ਸ਼ ਕਾਰਨ ਚਲਾਈਆਂ ਗੋਲੀਆਂ ਵਿਚ ਇਕ ਪਰਵਾਰ ਪੂਰਾ ਹੀ ਉਜੜ ਗਿਆ। ਤਾਜ਼ਾ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਜ਼ਿਲ੍ਹਾ ਬਟਾਲਾ ਵਿਖੇ ਅੱ

ਬਜ਼ੁਰਗ ਮਾਤਾ ਨੂੰ ਘਰੋਂ ਕੱਢਣ ਦੇ ਮਾਮਲੇ ਵਿੱਚ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਮਾਤਾ ਦੇ ਪੁੱਤਰਾਂ ਅਤੇ ਧੀਆਂ ਨੂੰ ਕੀਤਾ ਤਲਬ