ਡਾ. ਬੀ.ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ, ਘੜਾਮ ਰੋਡ, ਜੁਲਾਹ ਖੇੜੀ ਦੇ ਖਿਡਾਰੀਆਂ ਨੇ ਖੇਡਾਂ ਦੇ ਖੇਤਰ ਵਿੱਚ ਇੱਕ ਵਾਰ ਫਿਰ ਆਪਣੀ ਕਾਬਲੀਅਤ ਦਾ ਲੋਹਾ ਮਨਵਾਉਂਦਿਆਂ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ।
ਭਾਰਤ ਮੰਡਪਮ ਵਿਖੇ ਆਯੋਜਿਤ ਸਪੋਰਟਸ ਫਿਟਨੈਸ ਅਤੇ ਇਨਫ੍ਰਾਸਟਕਚਰ ਐਕਸਪੋ ਵਿੱਚ ਪੁੱਜੇ ਸ਼ਹਿਰੀ ਸਥਾਨਕ ਸਰਕਾਰ ਮੰਤਰੀ ਵਿਪੁਲ ਗੋਇਲ
ਜੇਤੂ ਖਿਡਾਰੀਆਂ ਦਾ ਪਟਿਆਲਾ ਪੁੱਜਣ ਖੇਡ ਵਿਭਾਗ ਨੇ ਕੀਤਾ ਸਵਾਗਤ