ਜ਼ਿਲ੍ਹਾ ਅਥਲੈਟਿਕਸ ਐਸੋਸੀਏਸ਼ਨ ਮੋਹਾਲੀ ਵੱਲੋਂ ਸ਼ਹੀਦ ਭਗਤ ਸਿੰਘ ਨੇਚਰ ਪਾਰਕ, ਮੋਹਾਲੀ ਵਿਖੇ ਆਯੋਜਿਤ 12ਵੇਂ ਸਮਰ ਕੈਂਪ ਦਾ ਅੱਜ ਸ਼ਾਨਦਾਰ ਸਮਾਪਤੀ ਸਮਾਰੋਹ ਕਰਵਾਇਆ ਗਿਆ।