Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Atrocities

ਪੰਜਾਬ ਸਰਕਾਰ ਜੈਨ-ਜ਼ੀ ਨਾਲ ਚੱਟਾਨ ਵਾਂਗ ਖੜ੍ਹੀ ਹੈ; ਵਿਧਾਨ ਸਭਾ ਵਿੱਚ ਨੌਜਵਾਨਾਂ 'ਤੇ ਹੋ ਰਹੇ ਅੱਤਿਆਚਾਰਾਂ ਦਾ ਮੁੱਦਾ ਚੁੱਕਿਆ

ਪੰਜਾਬ ਵਿਧਾਨ ਸਭਾ ਨੇ ਅੱਜ ਜੈਨ-ਜ਼ੀ (ਨੌਜਵਾਨ ਪੀੜ੍ਹੀ) ਨਾਲ ਦ੍ਰਿੜ੍ਹਤਾ ਨਾਲ ਖੜ੍ਹਦਿਆਂ ਅਤੇ ਦੇਸ਼ ਦੇ ਨੌਜਵਾਨਾਂ 'ਤੇ ਹੋ ਰਹੇ ਜ਼ੁਲਮਾਂ ਵਿਰੁੱਧ ਆਵਾਜ਼ ਬੁਲੰਦ ਕਰਦੇ ਹੋਏ ਦੇਸ਼ ਭਰ ਵਿੱਚ ਇੱਕ ਤੋਂ ਬਾਅਦ ਇੱਕ ਪੇਪਰ ਲੀਕ ਦੇ ਮਾਮਲਿਆਂ ਵਿਰੁੱਧ ਜ਼ੁਬਾਨੀ ਵੋਟ ਨਾਲ ਨਿੰਦਾ ਮਤਾ ਪਾਸ ਕੀਤਾ।

ਦਿੱਲੀ ਵਿਚ ਧਰਨਾ ਦੇ ਵਿਦਿਆਰਥੀ ਨੌਜਵਾਨਾਂ ਤੇ ਲੜਕੀਆਂ ਤੇ ਪੁਲਿਸ ਦਾ ਅੱਤਿਆਚਾਰ ਨਿੰਦਣਯੋਂਗ: ਮਨਜੀਤ ਸਿੰਘ ਜੱਗਾ

ਖਰੜ ਤਹਿਸੀਲ ਦੇ ਪਿੰਡ ਜੰਡਪੁਰ ਦੇ ਵਸਨੀਕ ਅਤੇ  ਸਮਾਜ ਸੇਵੀ ਆਗੂ ਮਨਜੀਤ ਸਿੰਘ ਜੱਗਾ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਦੇਸ਼ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਆਪਣੇ ਗਿਲੇ ਸ਼ਿਕਵੇ ਭੁਲਾ ਕੇ ਇਨ੍ਹਾਂ ਨੌਜਵਾਨਾਂ ਵਲੋਂ ਆਪਣੇ ਭਵਿੱਖ ਲਈ ਲੜੀ ਜਾ ਰਹੀ ਲੜਾਈ ਵਿਚ ਸ਼ਾਮਲ ਹੋ ਕੇ ਉਨ੍ਹਾਂ ਦਾ ਸਾਥ ਦੇਣ।

ਭਾਜਪਾ ਸਰਕਾਰ ਨੇ ਭਾਈ ਖਾਲੜਾ ਦੀ ਫ਼ਿਲਮ ਬੈਨ ਕਰਾ ਕੇ ਸਿੱਖਾਂ 'ਤੇ ਹੋਏ ਜ਼ੁਲਮਾਂ ਨੂੰ ਦੱਬਣਾ ਚਾਹਿਆ : ਫੈਡਰੇਸ਼ਨ ਭਿੰਡਰਾਂਵਾਲਾ

ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਕੌਮੀ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਸਾਬਕਾ ਪ੍ਰਧਾਨ ਭਾਈ ਬਲਵੰਤ ਸਿੰਘ ਗੋਪਾਲਾ, ਸੀਨੀਅਰ ਮੀਤ ਪ੍ਰਧਾਨ ਭਾਈ ਭੁਪਿੰਦਰ ਸਿੰਘ ਛੇ ਜੂਨ, ਜਨਰਲ ਸਕੱਤਰ ਭਾਈ ਗਗਨਦੀਪ ਸਿੰਘ ਸੁਲਤਾਨਵਿੰਡ, ਜਥੇਬੰਦਕ ਸਕੱਤਰ ਭਾਈ ਮਨਪ੍ਰੀਤ ਸਿੰਘ ਖ਼ਾਲਸਾ ਅਤੇ ਦਿਹਾਤੀ ਪ੍ਰਧਾਨ ਭਾਈ ਸੁਖਵਿੰਦਰ ਸਿੰਘ ਨਿਜ਼ਾਮਪੁਰ ਨੇ ਕਿਹਾ ਕਿ ਗਾਇਕ ਅਤੇ ਅਦਾਕਾਰ ਦਿਲਜੀਤ ਸਿੰਘ ਦੁਸਾਂਝ ਵੱਲੋਂ ਸਿੱਖ ਸੰਘਰਸ਼ ਦੇ ਨਾਇਕ, ਮਨੁੱਖੀ ਹੱਕਾਂ ਦੇ ਪਹਿਰੇਦਾਰ ਤੇ ਲਾਵਾਰਿਸ ਲਾਸ਼ਾਂ ਦੇ ਵਾਰਿਸ ਬਣ ਕੇ ਉੱਭਰੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਅਧਾਰਿਤ ਬਣਾਈ ਫ਼ਿਲਮ ਜੋ ਭਾਰਤੀ ਹਕੂਮਤ/ਕਾਂਗਰਸ ਸਰਕਾਰ ਦੇ ਸਿੱਖਾਂ ਉੱਤੇ ਕੀਤੇ ਜ਼ੁਲਮਾਂ ਨੂੰ ਬਾਖ਼ੂਬੀ ਬਿਆਨ ਕਰਦੀ ਸੀ ਕਿ ਕਿਵੇਂ ਜੂਨ 1984 ਦੇ ਘੱਲੂਘਾਰੇ ਤੋਂ ਬਾਅਦ ਬੁੱਚੜ ਪੁਲੀਸ ਅਫ਼ਸਰਾਂ ਨੇ ਸਿੱਖ ਜਵਾਨੀ ਨੂੰ ਕੋਹ ਕੋਹ ਕੇ ਮਾਰਿਆ ਸੀ।

ਚੰਡੀਗੜ੍ਹ ਪ੍ਰਸ਼ਾਸਨ ਦੇ ਤਸ਼ੱਦਦ ਖ਼ਿਲਾਫ਼ ਕਿਸਾਨਾਂ ਦਾ ਗੁੱਸਾ ਫੁੱਟਿਆ ਕੇਂਦਰ ਸਰਕਾਰ ਤੇ ਗਵਰਨਰ ਦੇ ਫੂਕੇ ਪੁਤਲੇ

ਸੰਯੁਕਤ ਕਿਸਾਨ ਮੋਰਚੇ (SKM) ਦੇ ਸੱਦੇ 'ਤੇ ਬੀਤੇ ਦਿਨੀਂ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕਿਸਾਨਾਂ 'ਤੇ ਕੀਤੇ ਗਏ ਤਸ਼ੱਦਦ ਦੇ ਵਿਰੋਧ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਕੇਂਦਰ ਸਰਕਾਰ ਅਤੇ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਦੇ ਪੁਤਲੇ ਫੂਕੇ ਗਏ।

ਕਿਸਾਨਾਂ 'ਤੇ ਅਣਮਨੁੱਖੀ ਅੱਤਿਆਚਾਰ ਨਹੀਂ ਬਰਦਾਸ਼ਤ : ਰਾਜਿੰਦਰ ਦੀਪਾ

ਕਿਹਾ ਸਰਕਾਰਾਂ ਵੱਲੋਂ ਲੋਕਤੰਤਰੀ ਹੱਕਾਂ ਨੂੰ ਕੁਚਲਿਆ ਜਾ ਰਿਹੈ 

ਜਸਵੀਰ ਸਿੰਘ ਗੜ੍ਹੀ ਵੱਲੋਂ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼; ਐਸ.ਸੀ./ਐਸ.ਟੀ. ਅੱਤਿਆਚਾਰ ਰੋਕਥਾਮ ਐਕਟ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਇਆ  ਜਾਵੇ

ਐਸ.ਸੀ. ਭਾਈਚਾਰੇ ਦੀਆਂ ਸ਼ਿਕਾਇਤਾਂ ਲਈ ਨੋਡਲ ਅਫਸਰ ਤੇ ਹੈਲਪ ਲਾਈਨ ਬਣਾਉਣ ਦੇ ਹੁਕਮ