11 ਦਿਨਾਂ ਵਿੱਚ, ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 12,275 ਛਾਪੇ ਮਾਰੇ; 3,721 ਨੂੰ ਕੀਤਾ ਗ੍ਰਿਫ਼ਤਾਰ: ਡੀਜੀਪੀ ਗੌਰਵ ਯਾਦਵ
ਅਮਰੀਕਾ-ਅਧਾਰਤ ਬੀ.ਕੇ.ਆਈ. ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਸਨ ਗ੍ਰਿਫ਼ਤਾਰ ਕੀਤੇ ਵਿਅਕਤੀ: ਡੀ.ਜੀ.ਪੀ. ਗੌਰਵ ਯਾਦਵ
ਮ੍ਰਿਤਕ ਤਿੰਨ ਭੈਣਾ ਦਾ ਇਕਲੌਤਾ ਭਰਾ ਸੀ
ਮਨਰੇਗਾ ਵਰਕਰ ਔਰਤ ਦੀ ਭਾਵੁਕ ਚਿੱਠੀ ਪੜ੍ਹ ਕੇ ਸੁਣਾਉਂਦਿਆਂ ਸਕੀਮ ਦੀ ਅਹਿਮੀਅਤ 'ਤੇ ਪਾਇਆ ਚਾਨਣਾ
ਕਰੀਬ ਪੰਜ ਸਾਲ ਪਹਿਲਾਂ ਰੁਜ਼ਗਾਰ ਦੀ ਭਾਲ ਵਿੱਚ ਕੈਨੇਡਾ ਗਏ ਸਬ ਡਿਵੀਜ਼ਨ ਪਾਤੜਾਂ ਅਧੀਨ ਆਉਂਦੇ ਪਿੰਡ ਮੌਲਵੀਵਾਲਾ ਦੇ ਮਾਪਿਆਂ ਦੇ ਇਕਲੋਤੇ ਨੌਜਵਾਨ ਪੁੱਤਰ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ।
ਪ੍ਰਧਾਨ ਮੰਤਰੀ ਮੋਦੀ ਅਤੇ ਵਿਦੇਸ਼ ਮੰਤਰੀ ਡਾ. ਐੱਸ. ਜੈ ਸ਼ੰਕਰ ਨੂੰ ਪੱਤਰ ਲਿਖ ਕੇ ਨਿਊਜ਼ੀਲੈਂਡ ਸਰਕਾਰ ਕੋਲ ਕੂਟਨੀਤਕ ਪੱਧਰ ’ਤੇ ਮਾਮਲਾ ਉਠਾਉਣ ਦੀ ਕੀਤੀ ਅਪੀਲ
ਪਾਕਿਸਤਾਨ ਦੀ ਆਈ.ਐਸ.ਆਈ. ਤੋਂ ਹਮਾਇਤ ਪ੍ਰਾਪਤ ਗੈਂਗਸਟਰ ਸ਼ਹਿਜ਼ਾਦ ਭੱਟੀ ਦੇ ਸੰਪਰਕ ਵਿੱਚ ਸੀ ਗ੍ਰਿਫਤਾਰ ਕੀਤਾ ਮੁਲਜ਼ਮ ਮੋਹਨ ਸਿੰਘ : ਡੀਜੀਪੀ ਗੌਰਵ ਯਾਦਵ
ਅਮਰੀਕਾ ਅਧਾਰਤ ਅਮਨ ਪੰਨੂ ਦੀ ਸਹਾਇਤਾ ਨਾਲ ਪਾਕਿਸਤਾਨ-ਅਧਾਰਤ ਆਈ.ਐਸ.ਆਈ.-ਸਮਰਥਿਤ ਗੈਂਗਸਟਰ ਸ਼ਹਿਜ਼ਾਦ ਭੱਟੀ ਅਤੇ ਜ਼ੀਸ਼ਾਨ ਅਖ਼ਤਰ ਵੱਲੋਂ ਰਚੀ ਗਈ ਸੀ ਗ੍ਰਨੇਡ ਹਮਲੇ ਦੀ ਸਾਜ਼ਿਸ਼: ਡੀਆਈਜੀ ਸੰਦੀਪ ਗੋਇਲ
ਸਿੱਖਿਆ ਮੰਤਰੀ ਵੱਲੋਂ ਫ਼ੈਸਲਾ ਰਾਜਸੀ ਧੱਕੇਸ਼ਾਹੀ ਕਰਾਰ
ਖੇਪ ਭੇਜਣ ਵਾਲੇ ਪਾਕਿਸਤਾਨੀ ਆਈ.ਐਸ.ਆਈ. ਕਾਰਕੁੰਨ ਦੇ ਸੰਪਰਕ ਵਿੱਚ ਸੀ ਗ੍ਰਿਫ਼ਤਾਰ ਕੀਤੇ ਦੋਸ਼ੀ : ਡੀ.ਜੀ.ਪੀ. ਗੌਰਵ ਯਾਦਵ
ਗ੍ਰਿਫ਼ਤਾਰ ਕੀਤਾ ਗਿਆ ਸ਼ੂਟਰ ਵਿਦੇਸ਼ ਅਧਾਰਤ ਗੈਂਗਸਟਰ ਲਖਬੀਰ ਲੰਡਾ ਦੇ ਇਸ਼ਾਰਿਆਂ 'ਤੇ ਵਾਰਦਾਤਾਂ ਨੂੰ ਦਿੰਦਾ ਸੀ ਅੰਜ਼ਾਮ: ਡੀਜੀਪੀ ਗੌਰਵ ਯਾਦਵ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਇੰਗਲੈਂਡ ਦੇ ਵੁਲਵਰਹੈਂਪਟਨ ਵਿੱਚ ਦੋ ਸਿੱਖ ਬਜ਼ੁਰਗਾਂ ‘ਤੇ ਹੋਏ ਨਸਲੀ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ਅੰਦਰ ਕੈਲੀਫੋਰਨੀਆ ਦੇ ਨਾਰਥ ਹਾਲੀਵੁੱਡ ਵਿਚ ਸ. ਹਰਪਾਲ ਸਿੰਘ ਨਾਂ ਦੇ ਇਕ ਬਜ਼ੁਰਗ ਸਿੱਖ ’ਤੇ ਹੋਏ ਨਸਲੀ ਹਮਲੇ ਦੀ ਕਰੜੀ ਨਿੰਦਾ ਕਰਦਿਆਂ ਇਸ ਘਟਨਾ ਦੇ ਦੋਸ਼ੀਆਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।
ਸੁਤੰਤਰਤਾ ਦਿਵਸ ਤੋਂ ਪਹਿਲਾਂ ਇਸ ਮਾਡਿਊਲ ਵੱਲੋਂ ਕੀਤੇ ਜਾਣ ਵਾਲੇ ਯੋਜਨਾਬੱਧ ਅੱਤਵਾਦੀ ਹਮਲਿਆਂ ਨੂੰ ਕੀਤਾ ਨਾਕਾਮ
ਡੇਂਗੂ ਨੂੰ ਹਰਾਉਣ ਲਈ ਵੱਡੇ ਪੱਧਰ 'ਤੇ ਸਾਰਿਆਂ ਦੀ ਸ਼ਮੂਲੀਅਤ ਜ਼ਰੂਰੀ: ਡਾ. ਬਲਬੀਰ ਸਿੰਘ
ਡੇਂਗੂ ਤੋਂ ਬਚਾਅ ਲਈ ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦਿਤਾ ਜਾਵੇ: ਸਿਵਲ ਸਰਜਨ
ਕਿਹਾ ਹਰਭਗਵਾਨ ਮੂਣਕ ਨਾਲ ਡਟਕੇ ਖੜ੍ਹਾਂਗੇ
ਈਰਾਨ ਤੇ ਇਜ਼ਰਾਈਲ ਵਿਚ ਚੱਲ ਰਿਹਾ ਸੰਘਰਸ਼ ਹੁਣ ਖਤਰਨਾਕ ਮੋੜ ‘ਤੇ ਪਹੁੰਚ ਗਿਆ ਹੈ।
ਕਿਹਾ ਪੰਜਾਬ ਅੰਦਰ ਅਜਿਹਾ ਪਹਿਲੀ ਵਾਰ ਹੋ ਰਿਹੈ
ਸਰਕਾਰਾਂ ਰਾਹੀਂ ਕੀਤੇ ਜਾਣਗੇ ਜ਼ਮੀਨਾਂ ਤੇ ਕਬਜ਼ੇ-- ਉਗਰਾਹਾਂ
ਪੁਰਤਗਾਲ-ਅਧਾਰਤ ਮਨਿੰਦਰ ਬਿੱਲਾ ਅਤੇ ਬੀ.ਕੇ.ਆਈ. ਮਾਸਟਰਮਾਈਂਡ ਮੰਨੂ ਅਗਵਾਨ ਵੱਲੋਂ ਚਲਾਇਆ ਜਾ ਰਿਹਾ ਸੀ ਮਾਡਿਊਲ: ਡੀਜੀਪੀ ਗੌਰਵ ਯਾਦਵ
ਫਿਰੋਜ਼ਪੁਰ ਦੇ ਖਾਈ ਫੇਮ ਪਿੰਡ ਵਿੱਚ ਇੱਕ ਘਰ ‘ਤੇ ਡਿੱਗੇ ਡਰੋਨ ਕਾਰਨ ਵਿਸਫੋਟ ਹੋਇਆ ਸੀ। ਇਸ ਹਮਲੇ ਵਿੱਚ ਇੱਕ ਪਰਿਵਾਰ ਦੇ ਤਿੰਨ ਮੈਂਬਰ ਜ਼ਖਮੀ ਹੋ ਗਏ ਸਨ।
ਐਂਟੀ ਡਰੋਨ ਪ੍ਰਣਾਲੀ ਨਾਲ ਡਰੱਗ ਮਨੀ ਉਤੇ ਲੱਗੇਗੀ ਰੋਕ, ਅਤਿਵਾਦੀਆਂ ਦੀ ਫੰਡਿੰਗ ਦਾ ਟੁੱਟੇਗਾ ਲੱਕ: ਭਗਵੰਤ ਮਾਨ
ਬਰਾਮਦ ਕੀਤੇ ਗਏ ਅੱਤਵਾਦੀ ਹਾਰਡਵੇਅਰ ਵਿੱਚ 2 ਆਰਪੀਜੀ, 2 ਆਈਈਡੀਜ਼ ਅਤੇ 5 ਗਰਨੇਡ ਸ਼ਾਮਲ
ਖਾਲਿਸਤਾਨੀ ਰਾਜਨੇਤਾ ਡਾ. ਜਗਜੀਤ ਸਿੰਘ ਚੋਹਾਨ ਨੂੰ ਸਮਰਪਿਤ ਹੋਵੇਗਾ ਸਮਾਗਮ-ਮੂਣਕਾਂ/ਮਸੀਤੀ
ਜੰਮੂ ਕਸ਼ਮੀਰ ਦੇ ਪਹਿਲਗਾਮ ਹਮਲੇ ਚ ਮਾਰੇ ਗਏ ਨਿਹੱਥੇ ਅਤੇ ਬੇਗੁਨਾਹ ਸੈਲਾਨੀਆ ਪ੍ਰਤੀ ਦੁੱਖ ਦਾ ਪ੍ਰਗਟਾਵਾ ਕਰਦਿਆਂ ਗਊਸ਼ਾਲਾ ਦੇ ਪ੍ਰਧਾਨ ਅਤੇ ਉੱਗੇ ਕਾਂਗਰਸੀ ਆਗੂ ਵਿਸ਼ਵਨਾਥ ਬੰਟੀ ਨੇ ਕੁਝ ਪੱਤਰਕਾਰਾਂ ਨਾਲ ਇੱਕ ਪ੍ਰੈਸ ਵਾਰਤਾ ਦੌਰਾਨ ਕੀਤਾ ਉਹਨਾਂ ਕਿਹਾ ਕਿ ਇਹ ਉਹ ਨਫਰਤ ਨਾਲ ਭਰੇ ਲੋਕਾਂ ਨੇ ਕਾਰਾ ਕੀਤਾ ਹੈ,ਜਿਨਾਂ ਦਾ ਕੋਈ ਵੀ ਦੀਨ ਧਰਮ ਨਹੀਂ ਹੈ।
ਜੰਮੂ ਕਸ਼ਮੀਰ ਦੇ ਪਹਿਲਗਾਮ ਹਮਲੇ 'ਚ ਮਾਰੇ ਗਏ ਨਿਹੱਥੇ ਅਤੇ ਬੇਗੁਨਾਹ ਸੈਲਾਨੀਆ ਪ੍ਰਤੀ ਦੁੱਖ ਦਾ ਪ੍ਰਗਟਾਵਾ ਕਰਦਿਆਂ
ਪਾਕਸਿਤਾਨੀ ਅੱਤਵਾਦੀਆਂ ਵਲੋਂ ਮੁਸਲਮਾਨ ਅਤੇ ਹਿੰਦੂਆਂ ਵਿੱਚ ਨਫਰਤ ਫੈਲਾਉਣ ਦੀ ਇਹ ਕੋਝੀ ਸਾਜਿਸ਼ ਕੀਤੀ ਗਈ ਹੈ : ਡਾ.ਮੁਹੰਮਦ ਜਮੀਲ ਬਾਲੀ
ਮੁੱਖ ਮੰਤਰੀ ਨੇ ਦਿੱਤੇ ਸਪਸ਼ਟ ਨਿਰਦੇਸ਼, ਰਾਜ ਵਿੱਚ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀ ਦੇ ਖਿਲਾਫ ਹੋਵੇਗੀ ਸਖਤ ਕਾਰਵਾਈ
ਪਹਿਲਗਾਮ ਵਿਖੇ ਹੋਏ ਹਮਲੇ ਵਿੱਚ ਮਾਰੇ ਗਾਏ ਸੈਲਾਨੀਆਂ ਨੂੰ ਦੋ ਮਿੰਟ ਮੋਨ ਵਰਤ ਰੱਖ ਕੇ ਸ਼ਰਧਾਂਜਲੀ ਭੇਟ ਕੀਤੀ
ਹਮਲਾ ਵਹਿਸ਼ੀ ਕਾਰਵਾਈ ਅਤੇ ਮਨੁੱਖਤਾ ਵਿਰੁੱਧ ਘੋਰ ਅਪਰਾਧ ਕਰਾਰ
ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਮਝੈਲ ਜਥੇਬੰਦੀ ਪੰਜਾਬ ਵੱਲੋਂ ਕਸ਼ਮੀਰ, ਪਹਿਲਗਾਮ ਵਿਖੇ ਬੇਕਸੂਰ ਸਲਾਨੀਆ ਉੱਪਰ ਗੋਲੀਆਂ ਮਾਰ ਕੇ ਅੱਤਵਾਦੀਆਂ ਵੱਲੋਂ ਕੀਤੇ
ਪਹਿਲਗਾਮ ਵਿਚ ਅੱਤਵਾਦੀਆਂ ਨੇ ਕਾਇਰਤਾਪੂਰਨ ਕਾਰਵਾਈ ਕੀਤੀ ਅਤੇ ਸੈਲਾਨੀਆਂ ‘ਤੇ ਗੋਲੀਬਾਰੀ ਕੀਤੀ।
ਪਹਿਲਗਾਮ ਅੱਤਵਾਦੀ ਹਮਲੇ ‘ਚ ਨੇਵੀ ਅਧਿਕਾਰੀ ਲੈਫਟੀਨੈਂਟ ਵਿਨੈ ਨਰਵਾਲ ਦੀ ਮੌਤ ਹੋ ਗਈ।
ਪਾਕਿ-ਆਈ.ਐਸ.ਆਈ. ਸਮਰਥਿਤ ਅੱਤਵਾਦੀ ਮਾਡਿਊਲ ਸਾਜ਼ਿਸ਼ਕਰਤਾ; ਦੋ ਗ੍ਰਿਫ਼ਤਾਰ, ਈ-ਰਿਕਸ਼ਾ ਬਰਾਮਦ
ਬੀਤੀ ਰਾਤ ਪੰਜਾਬ ਦੇ ਜਲੰਧਰ ਤੋਂ ਸਾਬਕਾ ਕੈਬਨਿਟ ਮੰਤਰੀ ਅਤੇ BJP ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਦੇ ਘਰ ‘ਤੇ ਹਮਲਾ ਹੋਣ ਦੀ ਸੂਚਨਾ ਮਿਲੀ ਹੈ।
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ‘ਤੇ ਹਮਲੇ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਦੀ ਗੱਡੀ ਨੂੰ ਲੰਦਨ ‘ਚ ਵੱਖਵਾਦੀ ਸਮਰਥਕਾਂ ਨੇ ਘੇਰ ਲਈ।
ਆਪ ਦੀ ਨਸ਼ੇ ‘ਤੇ ਨਾਕਾਮੀ ਦੇ ਸਵਾਲ ਦੇ ਜਵਾਬ ਦੇਣ ਦੀ ਬਜਾਏ ਮੰਤਰੀ ਭੱਜ ਗਿਆ: ਯੂਥ ਅਕਾਲੀ ਦਲ ਪ੍ਰਧਾਨ ਸਰਬਜੀਤ ਝਿੰਜਰ
ਪਾਕਿਸਤਾਨ ‘ਚ ਦਹਿਸ਼ਤਗਰਦਾਂ ਵੱਲੋਂ 7 ਪੰਜਾਬੀਆਂ ਨੂੰ ਮੌਤ ਦੇ ਘਾਟ ਉਤਾਰਿਆ ਗਿਆ ਹੈ।