ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਸ ਹਰਚੰਦ ਸਿੰਘ ਬਰਸਟ ਨੇ ਸਮਾਣਾ ਵਿਖੇ ਜੌਹਰੀ ਪਰਿਵਾਰ ਵੱਲੋਂ ਜੌਹਰੀ ਬੇਨਅਕੁਟ ਵਿਖੇ ਆਯੋਜਿਤ ਮੀਡੀਆ ਮਿਲਣੀ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ।
ਪੀਰ ਬਾਬਾ ਚਿਰੰਗੀ ਸ਼ਾਹ ਸੰਮਤੀ ਵੱਲੋਂ ਜਨ ਸੇਵਾ ਦੇ ਮੰਤਵ ਨਾਲ ਬਾਬਾ ਚਿਰੰਗੀ ਸ਼ਾਹ ਜੀ ਦੀ ਯਾਦ ਵਿੱਚ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ