Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Attitude

ਵੜਿੰਗ ਵੱਲੋਂ ਮਾਨ ਦੇ ਮੁਲਾਜ਼ਮਾਂ ਪ੍ਰਤੀ ਟਕਰਾਅ ਵਾਲੇ ਰਵੱਈਏ ਦੀ ਨਿੰਦਾ

 ਇਸ ਲਈ ਉਨ੍ਹਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਦੇਣ ਦੀ ਕੋਈ ਲੋੜ ਨਹੀਂ, ਭਾਵੇਂ ਉਨ੍ਹਾਂ ਨੇ ਇਸ ਦਾ ਵਾਅਦਾ ਕੀਤਾ ਹੋਵੇ।” ਵੜਿੰਗ ਨੇ ਕਿਹਾ ਕਿ ਸਰਕਾਰੀ ਮੁਲਾਜ਼ਮ ਹਰ ਥਾਂ ਕਿਸੇ ਵੀ ਸਰਕਾਰ ਦੇ ਕੰਮਕਾਜ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ। ਇਸ ਲਈ ਇਹ ਯਕੀਨੀ ਬਣਾਉਣਾ ਜ਼ਰੂਰੀ ਹੈ ਕਿ ਉਨ੍ਹਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਤੋਂ ਵਾਂਝਾ ਨਾ ਰੱਖਿਆ ਜਾਵੇ।

ਬਲਬੀਰ ਸਿੱਧੂ ਨੇ ਪੰਜਾਬ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਅਤੇ ਨਸ਼ਿਆਂ ਦੇ ਵਧਦੇ ਕਹਿਰ ਨੂੰ ਲੈ ਕੇ ਚੁੱਕੇ ਸਵਾਲ

ਮੋਹਾਲੀ ਦੇ ਸਨੇਟਾ ਪਿੰਡ ਵਿੱਚ ਕਰਵਾਈ ਗਈ “ਲੋਕ ਮਿਲਣੀ” ਪ੍ਰੋਗਰਾਮ ਨੂੰ ਲੈ ਕੇ ਸਿਆਸੀ ਮਾਹੌਲ ਕਾਫੀ ਗਰਮ ਹੋ ਗਿਆ ਹੈ। ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਇਸ ਪ੍ਰੋਗਰਾਮ ਨੂੰ “ਫਲਾਪ ਸ਼ੋਅ” ਕਰਾਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਥਾਨਕ ਵਿਧਾਇਕ ਕੁਲਵੰਤ ਸਿੰਘ ’ਤੇ ਤਿੱਖੇ ਹਮਲੇ ਕੀਤੇ ਹਨ।