ਹਰਜੋਤ ਬੈਂਸ ਵੱਲੋਂ ‘ਸਕੂਲ ਆਫ਼ ਐਮੀਨੈਂਸ’ ਵਿਖੇ 19 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਆਗਾਜ਼
ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਅਧੀਨ ਚੱਲ ਰਹੇ ਗੁਰੂ ਨਾਨਕ ਪੈਰਾਮੈਡੀਕਲ ਕਾਲਜ ਢਾਹਾਂ ਕਲੇਰਾਂ ਦੇ ਨਵੇਂ ਆਧੁਨਿਕ ਆਡੀਟੋਰੀਅਮ ਦਾ ਉਦਘਾਟਨ ਟਰੱਸਟ ਦੇ ਪ੍ਰਧਾਨ ਸ. ਕੁਲਵਿੰਦਰ ਸਿੰਘ ਢਾਹਾਂ ਨੇ ਆਪਣੇ ਕਰ-ਕਮਲਾਂ ਨਾਲ ਕੀਤਾ।