ਲਾਡੋ ਲਛਮੀ ਯੋਜਨਾ ਲਈ ਜਲਦ ਜਾਰੀ ਹੋਵੇਗਾ ਪੋਰਟਲ : ਨਾਇਬ ਸਿੰਘ ਸੈਣੀ
2 ਅਗਸਤ ਨੂੰ ਜਲੰਧਰ ਕੈਂਟ ਦੇ ਅਧੀਨ ਡਾਕ ਘਰਾਂ 'ਚ ਨਹੀਂ ਹੋਵੇਗਾ ਕੋਈ ਜਨਤਕ ਲੈਣ ਦੇਣ
ਸਾਰੇ ਬੇਸਹਾਰਾ ਪਸ਼ੂਆਂ ਦਾ ਟੈਗਿੰਗ ਤੇ ਦਸਤਾਵੇਜੀਕਰਣ ਕਰ ਰਜਿਸਟਰਡ ਗਾਂਸ਼ਾਲਾਵਾਂ ਵਿੱਚ ਕੀਤਾ ਜਾਵੇ ਪੁਨਰਵਾਸ
ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਨੇ ਦਸਿਆ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ 2 ਅਗਸਤ ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀ ਅਗਲੀ ਕਿਸਤ ਜਾਰੀ ਕਰਣਗੇ।
ਜਵਾਹਰ ਨਵੋਦਿਆ ਵਿਦਿਆਲਿਆ ਚੋਣ ਪ੍ਰੀਖਿਆ ਛੇਵੀਂ ਜਮਾਤ, ਸਾਲ 2026-2027 ਵਾਸਤੇ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ ਮਿਤੀ 29 ਜੁਲਾਈ 2025 ਤੱਕ ਸੀ, ਨੂੰ, ਨਵੋਦਿਆ ਵਿਦਿਆਲਿਆ ਸਮਿਤੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਮਿਤੀ 13 ਅਗਸਤ 2025 ਤੱਕ ਵਧਾ ਦਿੱਤਾ ਗਿਆ ਹੈ।
ਦੇਸ਼ ਦੀ ਵੰਡ ਵਿੱਚ ਆਪਣੀ ਜਾਨ ਗਵਾਉਣ ਵਾਲੇ ਜਾਣੇ-ਅਣਜਾਣੇ ਲੋਕਾਂ ਦੀ ਯਾਦ ਵਿੱਚ ਮਨਾਇਆ ਜਾਵੇਗਾ ਵਿਭਾਜਨ ਵਿਭੀਸ਼ਿਕਾ ਯਾਦਗਾਰੀ ਦਿਵਸ
ਸੀ-ਪਾਈਟ ਨਾਭਾ ਦੇ ਟ੍ਰੇਨਿੰਗ ਅਫ਼ਸਰ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਸੀ-ਪਾਈਟ ਕੈਂਪ ਵੱਲੋਂ ਪੁਲਿਸ ਤੇ ਅਰਧ ਸੈਨਿਕ ਬਲਾਂ 'ਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਨੂੰ ਸਰੀਰਕ ਟੈਸਟ ਦੀ ਤਿਆਰੀ ਕਰਵਾਉਣ ਲਈ 1 ਅਗਸਤ ਤੋਂ ਕੈਂਪ ਸ਼ੁਰੂ ਕੀਤਾ ਜਾ ਰਿਹਾ ਹੈ।
15 ਜੁਲਾਈ ਦੀ ਥਾਂ 01 ਅਗਸਤ ਤੱਕ ਹੋਣਗੇ ਦਾਖਲੇ, ਪੰਜਾਬ ਸਕੂਲ ਬੋਰਡ ਨੇ ਜਾਰੀ ਕੀਤਾ ਨਵਾਂ ਰਜਿਸਟ੍ਰੇਸ਼ਨ ਸ਼ਡਿਊਲ
3000 ਰੁਪਏ ‘ਚ ਬਣਾਇਆ ਜਾਵੇਗਾ ਸਾਲਾਨਾ ਪਾਸ
ਲੋਕਾਂ ਦੀ ਪੁਰਜ਼ੋਰ ਮੰਗ ਨੂੰ ਮੰਨਦਿਆਂ ਛੇ ਮਹੀਨੇ ਲਈ ਸਮਾਂ ਵਧਾਇਆ: ਮੁੰਡੀਆਂ
ਕੈਂਪ ਵਿੱਚ ਆਏ 12 ਪ੍ਰਾਰਥੀਆਂ ਨੇ ਸਵੈ ਰੋਜ਼ਗਾਰ ਸ਼ੁਰੂ ਕਰਨ ਲਈ ਕੀਤਾ ਅਪਲਾਈ
ਆਰੀਅਨਜ਼ ਗਰੁੱਪ ਆਫ ਕਾਲੇਜਿਸ 29 ਅਗਸਤ ਤੋਂ 8 ਸਤੰਬਰ ਤੱਕ ਜੇ.ਕੇ., ਹਿਮਾਚਲ, ਹਰਿਆਣਾ, ਬਿਹਾਰ, ਦਿੱਲੀ, ਪੰਜਾਬ, ਟ੍ਰਾਈਸਿਟੀ, ਬਿਹਾਰ, ਦਿੱਲੀ, ਪੰਜਾਬ, ਝਾਰਖੰਡ, ਯੂਪੀ ਆਦਿ
ਕੈਂਪ ਵਿੱਚ ਪਿੰਡ ਗੱਬੇ ਮਾਜਰਾ, ਤੋਲੇਮਾਜਰਾ, ਤ੍ਰਿਪੜੀ, ਮਗਰ, ਰਸਨਹੇੜੀ ਅਤੇ ਨੱਗਲ ਫੈਜਗੜ੍ਹ ਪਿੰਡਾਂ ਦੇ ਵਸਨੀਕ ਦੇ ਸਕਦੇ ਹਨ ਅਰਜ਼ੀਆਂ
ਯੂ.ਡੀ.ਆਈ.ਡੀ. ਕਾਰਡ ਬਣਾਉਣ ਲਈ 4 ਸਤੰਬਰ ਨੂੰ ਬਸੀ ਪਠਾਣਾ ਵਿਖੇ, 11 ਸਤੰਬਰ ਨੂੰ ਮੰਡੀ ਗੋਬਿੰਦਗੜ੍ਹ, 18 ਸਤੰਬਰ ਨੂੰ ਖਮਾਣੋਂ ਤੇ 19 ਸਤੰਬਰ ਨੂੰ ਸਿਵਲ ਹਸਪਤਾਲ ਵਿਖੇ ਲੱਗਣਗੇ ਕੈਂਪ
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਫਤਿਹਗੜ੍ਹ ਸਾਹਿਬ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆਂ ਕਰਵਾਉਣ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਐਸ.ਆਈ.ਐਸ ਕੰਪਨੀ ਦੇ ਪਲੇਸਮੈਂਟ ਕੈਂਪ ਬਾਰੇ ਜਾਣਕਾਰੀ ਦਿੰਦਿਆਂ
ਹਰ ਵਿਅਕਤੀ ਅੱਖਾਂ ਦਾਨ ਕਰਨ ਲਈ ਸਹਿਮਤੀ ਫ਼ਾਰਮ ਭਰੇ : ਡਾ. ਰੇਨੂੰ ਸਿੰਘ
ਏ.ਡੀ.ਸੀ. ਨੇ 'ਖੇਡਾਂ ਵਤਨ ਪੰਜਾਬ ਦੀਆਂ' ਸੀਜ਼ਨ-3 ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
ਕੈਂਪ ਵਿੱਚ ਪਿੰਡ ਚਾਉ ਮਾਜਰਾ, ਧਰਾਲੀ, ਮਨੌਲੀ ਅਤੇ ਸੈਣੀ ਮਾਜਰਾ ਪਿੰਡਾਂ ਦੇ ਵਸਨੀਕ ਦੇ ਸਕਦੇ ਹਨ ਅਰਜ਼ੀਆਂ
ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ, ਭਾਰਤ ਸਰਕਾਰ ਵਲੋਂ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਰ (ਪੀ.ਐਮ.ਆਰ.ਬੀ.ਪੀ.) ਵਾਸਤੇ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਤੋਂ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ,
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ 22 ਅਗਸਤ 2024 ਨੂੰ ਰਾਮ ਮੰਦਰ ਭਵਨ, ਡੇਰਾਬੱਸੀ ਵਿਖੇ ਮੈਗਾ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।
01 ਜਨਵਰੀ 2025 ਨੂੰ 18 ਸਾਲ ਪੂਰੇ ਹੋਣ ਵਾਲੇ ਨੋਜਵਾਨਾਂ ਦੀਆਂ ਬਣਾਈਆਂ ਜਾਣਗੀਆਂ ਨਵੀਆਂ ਵੋਟਾਂ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਇਵਨ ਕਾਰਗੋ (ਈ.ਐਲ.ਪੀ.ਐਲ) ਅਤੇ ਈ.ਐਸ.ਜੀ.ਆਈ ਟੂਲਜ਼ ਪ੍ਰਾਈਵੇਟ ਲਿਮਟਿਡ ਕੰਪਨੀ ਪਟਿਆਲਾ ਦੇ ਪਲੇਸਮੈਂਟ ਕੈਂਪ ਬਾਰੇ ਜਾਣਕਾਰੀ ਦਿੰਦਿਆਂ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਹਾਨ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਰਕਾਰ ਸੂਬੇ ਵਿੱਚ ਸਿਹਤ ਅਤੇ ਸਿੱਖਿਆ ਦੇ ਖੇਤਰਾਂ ਨੂੰ ਪ੍ਰਮੁੱਖ ਤਰਜੀਹ ਦੇ ਰਹੀ ਹੈ।
ਪੰਜਾਬ ਦੇ ਵਿੱਤ, ਯੋਜਨਾ, ਕਰ ਤੇ ਆਬਕਾਰੀ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਉਪਰਾਲਿਆਂ ਸਦਕਾ ਪੰਜਾਬ ਦੀ ਵਿੱਤੀ ਸਥਿਤੀ ਮਜ਼ਬੂਤ ਹੋਈ ਹੈ ਜਿਸ ਕਰ ਕੇ ਰਾਜ ਦੇ ਖ਼ਜ਼ਾਨੇ ਦੀ ਵਰਤੋਂ ਲੋਕਾਂ ਦੀ ਭਲਾਈ ਲਈ ਕੀਤੀ ਜਾ ਰਹੀ ਹੈ।
ਨਵੇਂ ਫ਼ੌਜਦਾਰੀ ਕਾਨੂੰਨਾਂ ਦੇ ਵਿਰੁੱਧ ਰੋਸ ਪ੍ਰਗਟ ਕਰਨ ਲਈ ਆਜ਼ਾਦੀ ਦਿਹਾੜੇ ਮੌਕੇ ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗ਼ੈਰ-ਸਿਆਸੀ) ਵਲੋਂ ਦਿਤੇ ਸੱਦੇ ਤਹਿਤ ਵੀਰਵਾਰ ਨੂੰ ਸੁਨਾਮ ਵਿਖੇ ਕਿਸਾਨ ਆਗੂਆਂ ਜਸਵੀਰ ਸਿੰਘ ਮੈਦੇਵਾਸ, ਸੰਤ ਰਾਮ ਸਿੰਘ ਛਾਜਲੀ ਅਤੇ ਹੈਪੀ ਨਮੋਲ ਦੀ ਅਗਵਾਈ ਹੇਠ ਕਿਸਾਨਾਂ ਨੇ ਬਾਜ਼ਾਰਾਂ ਅੰਦਰ ਟਰੈਕਟਰ ਮਾਰਚ ਕੱਢਿਆ ਅਤੇ ਐਸਡੀਐਮ ਦਫ਼ਤਰ ਸਾਹਮਣੇ ਫ਼ੌਜਦਾਰੀ ਕਾਨੂੰਨਾਂ ਦੀਆਂ ਕਾਪੀਆਂ ਫੂਕ ਕੇ ਕੇਂਦਰ ਸਰਕਾਰ ਵਿਰੁੱਧ ਨਾਹਰੇਬਾਜ਼ੀ ਕੀਤੀ।
ਐਸ ਡੀ ਐਮ ਵੱਲੋਂ ਚਾਹਵਾਨਾਂ ਨੂੰ ਰਾਮ ਮੰਦਰ ਵਿਖੇ ਪੁੱਜਣ ਦਾ ਸੱਦਾ ਬਾਰ੍ਹਵੀਂ, ਗ੍ਰੈਜੂਏਸ਼ਨ, ਆਈ ਟੀ ਆਈ ਅਤੇ ਡਿਪਲੋਮਾ ਧਾਰਕਾਂ ਲਈ 650 ਤੋਂ ਵਧੇਰੇ ਨਿੱਜੀ ਖੇਤਰ ’ਚ ਰੋਜ਼ਗਾਰ ਦੇ ਮੌਕੇ
ਨਵੀਂ ਵੋਟ ਬਣਾਉਣ, ਕਟਾਉਣ ਜਾਂ ਤਬਦੀਲ ਕਰਨ ਸਬੰਧੀ ਪ੍ਰਾਪਤ ਕੀਤੀਆਂ ਜਾਣਗੀਆਂ ਦਰਖਾਸਤਾਂ
ਪੰਜਾਬੀ ਯੂਨੀਵਰਸਿਟੀ ਦੇ ਦੋ ਵਿਦਿਆਰਥੀਆਂ ਦੀ ਨਵੀਂ ਦਿੱਲੀ ਵਿਖੇ ਹੋਣ ਵਾਲ਼ੀ ਅਜ਼ਾਦੀ ਦਿਵਸ ਪਰੇਡ ਲਈ ਚੋਣ ਹੋਈ ਹੈ। ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਿਭਾਗ ਦੇ ਦੋ ਵਲੰਟੀਅਰ ਹੈਪੀ ਕੁਮਾਰ ਅਤੇ ਪਰਨੀਤ ਕੌਰ ਇਸ ਪਰੇਡ ਵਿੱਚ ਸ਼ਿਰਕਤ ਕਰਨਗੇ।
ਪਹਿਲੇ ਪੜਾਅ ਤੇ 27 ਤਂ 31 ਅਗਸਤ ਤਕ ਡੀ.ਸੀ ਦਫਤਰਾਂ ਅਗੇ ਦਿਨ ਰਾਤ ਪਜ ਰੋਜਾ ਧਰਨੇ ਲਾਏ ਜਾਣਗੇ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਅਜਾਇਲ ਕੰਪਨੀ ਦੇ ਪਲੇਸਮੈਂਟ ਕੈਂਪ ਬਾਰੇ ਜਾਣਕਾਰੀ ਦਿੰਦਿਆਂ
ਕੈਂਪ ਵਿੱਚ ਪਿੰਡ ਕੂੜਾਂ ਵਾਲਾ, ਹਰੀਪੁਰ ਹਿੰਦੂਆਂ, ਬਹਾਦਰਗੜ੍ਹ, ਨਿੰਬੂਆਂ ਅਤੇ ਹੈਬਤਪੁਰ ਪਿੰਡਾਂ ਦੇ ਵਸਨੀਕ ਦੇ ਸਕਦੇ ਹਨ ਅਰਜ਼ੀਆਂ
ਮਾਲੇਰਕੋਟਲਾ ਅੱਜ ਰੋਜ ਦੀ ਰੈਵੀਨਿਊ ਪਟਵਾਰ ਯੂਨੀਅਨ ਜ਼ਿਲ੍ਹਾ ਮਲੇਰਕੋਟਲਾ ਦੀ ਇੱਕ ਅਹਿਮ ਮੀਟਿੰਗ ਸੈਂਟਰਲ ਪਟਵਾਰ ਭਵਨ ਮਾਲੇਰਕੋਟਲਾ ਵਿਖੇ ਜ਼ਿਲ੍ਹਾਂ ਪ੍ਰਧਾਨ ਦੀਦਾਰ ਸਿੰਘ ਛੋਕਰਾ ਦੀ ਪ੍ਰਧਾਨਗੀ ਹੇਠ ਹੋਈ
ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੋਜ਼ਗਾਰ ਦਫਤਰ ਦੇ ਕਮਰਾ ਨੰ. 461, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76, ਐਸ.ਏ.ਐਸ ਨਗਰ ਵਿਖੇ 8 ਅਗਸਤ (ਵੀਰਵਾਰ) ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ
ਜ਼ੀ ਪੰਜਾਬੀ ਇੱਕ ਬਿਲਕੁਲ ਨਵੇਂ ਸ਼ੋਅ 'ਮਿਊਜ਼ਿਕ ਤੇ ਮਸਤੀ' ਨਾਲ ਆਪਣੇ ਦਰਸ਼ਕਾਂ ਦਾ ਮਨੋਰੰਜਨ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ,
ਸੁਤੰਤਰਤਾ ਸੈਨਾਨੀ ਅਤੇ ਪੱਤਰਕਾਰਤਾ ਦੇ ਬਾਬਾ ਬੋਹੜ ਸਵਰਗੀ ਜੰਗੀਰ ਸਿੰਘ ਸੁਤੰਤਰ ਦੀ ਛੇਵੀਂ ਬਰਸੀ ਅਤੇ ਉਨ੍ਹਾਂ ਦੀ ਧਰਮਪਤਨੀ ਹਰਬੰਸ ਕੌਰ ਸੱਗੂ ਦੀ ਪਹਿਲੀ ਬਰਸੀਂ
ਕ੍ਰਿਸ਼ੀ ਵਿਗਿਆਨ ਕੇਂਦਰ ਸਮਸ਼ੇਰ ਨਗਰ ਵਿਖੇ 6 ਅਗਸਤ ਤੋਂ 12 ਅਗਸਤ ਤੱਕ ਬਾਗਬਾਨੀ ਫਸਲਾਂ ਦੀ ਪਨੀਰੀ ਤਿਆਰ ਕਰਨ ਸਬੰਧੀ ਸਿਖਲਾਈ ਕੋਰਸ ਕਰਵਾਇਆ ਜਾ ਰਿਹਾ
26 ਨਵੰਬਰ ਨੂੰ ਕੌਮੀ ਦੁੱਧ ਦਿਵਸ ਦੇ ਮੌਕੇ 'ਤੇ ਦਿੱਤੇ ਜਾਣਗੇ ਪੁਰਸਕਾਰ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਆਈ.ਐਫ.ਐਮ ਫਿਨਕੋਚ ਗਲੋਬਲ ਪ੍ਰਾਈਵੇਟ ਲਿਮਟਿਡ ਅਤੇ ਅੰਨਪੂਰਨਾ ਫਾਈਨਾਂਸ ਪ੍ਰਾਈਵੇਟ ਲਿਮਟਿਡ ਪਟਿਆਲਾ ਦੇ ਪਲੇਸਮੈਂਟ ਕੈਂਪ ਬਾਰੇ ਜਾਣਕਾਰੀ ਦਿੰਦਿਆਂ