Wednesday, November 04, 2026
BREAKING NEWS
• ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ

Aujla

ਔਜਲਾ ਨੇ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕਰਕੇ ਸੌਂਪਿਆ ਪੱਤਰ

ਅੰਮ੍ਰਿਤਸਰ ਦੇ ਸਰਹੱਦੀ ਖੇਤਰ ਦੇ ਆਰਥਿਕ ਵਿਕਾਸ ਅਤੇ ਵਪਾਰ ਨੂੰ ਮੁੜ ਲੀਹ ’ਤੇ ਲਿਆਉਣ ਲਈ ਮੈਂਬਰ ਪਾਰਲੀਮੈਟ ਗੁਰਜੀਤ ਸਿੰਘ ਔਜਲਾ ਨੇ ਅੱਜ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕੀਤੀ।

ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਮਿਲੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ

ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵੱਲੋਂ ਮੰਗਲਵਾਰ ਨੂੰ ਨਵੀਂ ਦਿੱਲੀ ਵਿੱਚ ਆਲ ਇੰਡੀਆ ਕਾਂਗਰਸ ਕਮੇਟੀ (ਏ.ਆਈ.ਸੀ.ਸੀ.) ਦੇ ਰਾਸ਼ਟਰੀ ਪ੍ਰਧਾਨ ਅਤੇ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਨਾਲ ਸ਼ਿष्टाचार ਭੇਂਟ ਕਰਕੇ ਉਨ੍ਹਾਂ ਨੂੰ ਜਨਮਦਿਨ ਦੀ ਹਾਰਦਿਕ ਸ਼ੁਭਕਾਮਨਾਵਾਂ ਅਤੇ ਵਧਾਈ ਦਿੱਤੀ।

ਸ਼੍ਰੀ ਅਕਾਲ ਤਖ਼ਤ ਸਾਹਿਬ ਦਾ ਸਤਿਕਾਰ ਕਰਦਿਆਂ ਅਸਤੀਫ਼ਾ ਦੇਵੇ ਭਗਵੰਤ ਮਾਨ : ਗੁਰਜੀਤ ਔਜਲਾ

 ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਸਿੰਘ ਸਾਹਿਬਾਨ ਵੱਲੋਂ 15 ਜੂਨ ਨੂੰ ਸੁਣਾਏ ਗਏ ਫ਼ੈਸਲੇ ਦਾ ਸਮਰਥਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਸਤੀਫ਼ਾ ਦੇ ਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣ ਅਤੇ ਮੁਆਫ਼ੀ ਮੰਗਣ ਦੀ ਅਪੀਲ ਕੀਤੀ ਹੈ।

ਐਮ ਪੀ ਗੁਰਜੀਤ ਸਿੰਘ ਔਜਲਾ ਨੇ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਦਰਸ਼ਨ ਕੀਤੇ

ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਐਤਵਾਰ ਨੂੰ ਪਿੰਡ ਭਿੰਡੀ ਔਲਖ ਖੁਰਦ (ਰਾਜਾਸਾਂਸੀ ਵਿਧਾਨ ਸਭਾ ਹਲਕਾ) ਵਿਖੇ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਦਰਸ਼ਨ ਕੀਤੇ।

ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ

ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੱਜ ਅਜਨਾਲਾ ਦੇ ਸਰਹੱਦੀ ਪਿੰਡਾਂ ਚਾਹੜਪੁਰ, ਕੋਟਲਾ, ਪੰਜਗਰਾਈਂ, ਜੱਟਾ, ਘੋਨੇਵਾਲ, ਘੁੰਮਰਾਏ, ਦਰਿਆ ਮੂਸਾ, ਰੂੜੀਵਾਲ ਅਤੇ ਧਨਗਈ ਸਮੇਤ ਹੋਰ ਇਲਾਕਿਆਂ ਦਾ ਦੌਰਾ ਕਰਕੇ ਦਰਿਆਈ ਬੰਨ੍ਹਾਂ ਅਤੇ ਸਪਰਾਂ ਦੀ ਸਥਿਤੀ ਦਾ ਜਾਇਜ਼ਾ ਲਿਆ।

ਗੁਰਜੀਤ ਸਿੰਘ ਔਜਲਾ ਨੇ ਮੱਲਿਕਾਰਜੁਨ ਖੜਗੇ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਨਵੀਂ ਦਿੱਲੀ ਵਿਖੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਮੁੱਖ ਦਫ਼ਤਰ ਇੰਦਿਰਾ ਭਵਨ ਵਿੱਚ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਸ੍ਰੀ ਮੱਲਿਕਾਰਜੁਨ ਖੜਗੇ ਨਾਲ ਵਿਸ਼ੇਸ਼ ਮੁਲਾਕਾਤ ਕੀਤੀ।

ਨਿਊ ਅੰਮ੍ਰਿਤਸਰ ਦੀਆਂ ਸਮੱਸਿਆਵਾਂ ਨੂੰ ਲੈ ਕੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨਾਲ ਮਿਲੇ ਇਲਾਕਾ ਵਾਸੀ, ਜਲਦ ਹੱਲ ਦਾ ਮਿਲਿਆ ਭਰੋਸਾ

ਨਿਊ ਅੰਮ੍ਰਿਤਸਰ ਖੇਤਰ ਦੇ ਨਿਵਾਸੀ ਅੱਜ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅਤੇ ਉਨ੍ਹਾਂ ਦੇ ਪਿਤਾ ਸਰਬਜੀਤ ਸਿੰਘ ਔਜਲਾ ਨਾਲ ਮਿਲਣ ਪਹੁੰਚੇ ਅਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ।

ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵੱਲੋਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਅਹਿਮ ਮੁਲਾਕਾਤ

ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਸ਼ਹਿਰ ਦੇ ਵਿਕਾਸ, ਵਾਤਾਵਰਣ ਸੁਰੱਖਿਆ ਅਤੇ ਲੰਬੇ ਸਮੇਂ ਤੋਂ ਰੁਕੇ ਵਿਕਾਸ ਕਾਰਜਾਂ ਨੂੰ ਲੈ ਕੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ।

ਸਾਲਾਂ ਤੋਂ ਬੰਦ ਨਿਊ ਅੰਮ੍ਰਿਤਸਰ ਕਮਿਊਨਿਟੀ ਹਾਲ ਪਹੁੰਚੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਲੋਕਾਂ ਲਈ ਖੋਲ੍ਹਣ ਦੀ ਉਠਾਈ ਮੰਗ

ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅੱਜ ਨਿਊ ਅੰਮ੍ਰਿਤਸਰ ਸਥਿਤ ਸਾਲਾਂ ਤੋਂ ਬੰਦ ਪਏ ਕਮਿਊਨਿਟੀ ਹਾਲ ਦਾ ਦੌਰਾ ਕਰਨ ਪਹੁੰਚੇ ਅਤੇ ਇਸ ਦੀ ਖਸਤਾ ਹਾਲਤ ’ਤੇ ਚਿੰਤਾ ਜਤਾਈ।

ਲਾਲੀ ਬਾਜਵਾ ਨੇ ਹਮੇਸ਼ਾ ਪਾਰਟੀ ਦੀ ਚੜ੍ਹਦੀਕਲਾ ਲਈ ਕੰਮ ਕੀਤਾ : ਔਜਲਾ

ਵਰਕਿੰਗ ਕਮੇਟੀ ਮੈਂਬਰ ਬਣਾਏ ਜਾਣ ’ਤੇ ਕੀਤਾ ਸਨਮਾਨ

ਐਨ ਆਰ ਆਈ ਸ. ਅਵਤਾਰ ਸਿੰਘ ਔਜਲਾ ਵੱਲੋਂ ਸਰਕਾਰੀ ਹਾਈ ਸਮਾਰਟ ਸਕੂਲ ਖੁਰਦ ਨੂੰ 30 ਨਵੇਂ ਡੈਸਕ ਭੇਂਟ ਕੀਤੇ

ਦਿਨੋ ਦਿਨ ਤਰੱਕੀ ਦੀਆਂ ਊਠ ਨਵੀਆਂ ਪੁਲੰਗਾਂ ਪੁੱਟ ਰਹੇ ਨੇ ਸਰਕਾਰੀ ਹਾਈ ਸਮਾਰਟ ਸਕੂਲ ਅੱਜ ਖੁਰਦ ਨੂੰ ਐਨ.ਆਰ.ਆਈ. ਸ. ਅਵਤਾਰ ਸਿੰਘ ਔਜਲਾ ਅਤੇ ਉਨਾਂ ਦੇ ਸਪੁੱਤਰ ਸ. ਜਗਦੀਪ ਸਿੰਘ ਔਜਲਾ ਪਿੰਡ ਖੁਰਦ ਵੱਲੋਂ ਸਮਾਰਟ ਰੂਮਾਂ ਦੀ ਦਿੱਖ ਨੂੰ ਬਿਹਤਰ ਬਣਾਉਣ ਲਈ 30 ਨਵੇਂ ਡੈਸਕ ਦਾਨ ਕੀਤੇ ਗਏ।

ਅੰਮ੍ਰਿਤਸਰ ਤੋਂ ਗੁਰਜੀਤ ਔਜਲਾ ਨੇ ਜਿੱਤ ਕੇ ਬਣਾਈ ਹੈਟ੍ਰਿਕ

ਅੰਮ੍ਰਿਤਸਰ ਵਿਚ ਕਾਂਗਰਸ ਦੇ ਗੁਰਜੀਤ ਸਿੰਘ ਔਜਲਾ ਨੇ ਜਿੱਤ ਦਰਜ ਕੀਤੀ ਹੈ। ਉਨ੍ਹਾਂ ਨੂੰ 125847 ਵੋਟਾਂ ਮਿਲੀਆਂ ਹਨ