ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਨਗਰ ਰਈਆ ਦੀ ਦਾਣਾ ਮੰਡੀ ਵਿਖੇ 28 ਅਗਸਤ ਨੂੰ ਰੱਖੜ ਪੁੰਨਿਆਂ ਦੇ ਪਾਵਨ ਤਿਉਹਾਰ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਕਰਵਾਇਆ ਜਾਵੇਗਾ।