Sunday, November 15, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Autism

ਡਾ. ਬਲਬੀਰ ਸਿੰਘ ਨੇ ਆਟੀਜ਼ਮ ਅਤੇ ਨਿਊਰੋਡਿਵੈਲਪਮੈਂਟਲ ਡਿਸਆਰਡਰਜ਼ ਸੈਂਟਰ ਆਫ਼ ਐਕਸੀਲੈਂਸ ਦਾ ਕੀਤਾ ਦੌਰਾ

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਡਾ. ਭੀਮ ਰਾਓ ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਦੁਆਰਾ ਮੋਹਾਲੀ ਵਿਖੇ ਸਥਾਪਿਤ ਆਟੀਜ਼ਮ ਅਤੇ ਨਿਊਰੋਡਿਵੈਲਪਮੈਂਟਲ ਡਿਸਆਰਡਰਜ਼ ਸੈਂਟਰ ਆਫ਼ ਐਕਸੀਲੈਂਸ ਦਾ ਦੌਰਾ ਕਰਕੇ ਕੇਂਦਰ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ।

ਪੰਜਾਬ ਵੱਲੋਂ ਆਟੀਜ਼ਮ ਅਤੇ ਨਿਊਰੋ ਡਿਵੈਲਪਮੈਂਟਲ ਦੇਖਭਾਲ ਪ੍ਰਤੀ ਵਚਨਬੱਧਤਾ ਤਹਿਤ ਮੋਹਾਲੀ ਵਿੱਚ ਸੈਂਟਰ ਆਫ਼ ਐਕਸੀਲੈਂਸ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ: ਸਿਹਤ ਮੰਤਰੀ ਡਾ. ਬਲਬੀਰ ਸਿੰਘ

ਬੱਚਿਆਂ ਦੇ ਵਿਕਾਸ ਅਤੇ ਆਟੀਜ਼ਮ ਸਮੇਤ ਨਿਊਰੋ ਡਿਵੈਲਪਮੈਂਟਲ ਬਿਮਾਰੀਆਂ ਦੀ ਦੇਖਭਾਲ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਸਭ ਲਈ ਸੌਖੀ ਅਤੇ ਵਿਸਤ੍ਰਿਤ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ ਹੈ।

ਵਿਸ਼ਵ ਔਟਿਜ਼ਮ ਡੇਅ ਮੌਕੇ ਮੋਹਾਲੀ ਦੇ ਐਡਵਾਂਸਡ ਔਟਿਜ਼ਮ ਕੇਅਰ ਤੇ ਰਿਸਰਚ ਸੈਂਟਰ ’ਚ ਓ ਪੀ ਡੀ ਸੇਵਾਵਾਂ ਸ਼ੁਰੂ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਸੈਂਟਰ ਨੂੰ ਪੰਜਾਬ ਦਾ ਸਭ ਤੋਂ ਬੇਹਤਰੀਨ ਔਟਿਜ਼ਮ ਕੇਂਦਰ ਬਣਾਉਣ ਦੀ ਵਚਨਬੱਧਤਾ ਦੁਹਰਾਈ