Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Auto

ਐੱਚ ਵਨ 2026 ਵਿੱਚ ਸਕੋਡਾ ਆਟੋ ਇੰਡੀਆ ਦੀ ਰਿਕਾਰਡ ਵਿਕਰੀ, 38,894 ਵਾਹਨਾਂ ਦੀ ਡਿਲਿਵਰੀ ਕੀਤੀ

ਸਕੋਡਾ ਆਟੋ ਇੰਡੀਆ ਨੇ H1 2026 ਦੌਰਾਨ ਆਪਣੇ ਇਤਿਹਾਸ ਦੀ ਸਭ ਤੋਂ ਵੱਧ ਅੱਧੇ ਸਾਲ ਦੀ ਵਿਕਰੀ ਦਰਜ ਕੀਤੀ ਹੈ। ਕੰਪਨੀ ਨੇ ਇਸ ਮਿਆਦ ਵਿੱਚ 38,894 ਵਾਹਨਾਂ ਦੀ ਵਿਕਰੀ ਕੀਤੀ, ਜੋ ਪਿਛਲੇ ਸਾਲ ਦੀ ਇਸੇ ਮਿਆਦ ਨਾਲੋਂ 7.5 ਫੀਸਦੀ ਵੱਧ ਹੈ।

ਸਕੋਡਾ ਆਟੋ ਨੇ ਨਵੀਂ ਕੋਡੀਆਕ ਆਰਐਸ ਐਸਯੂਵੀ ਦੀ ਸ਼ੁਰੂਆਤ ਦਾ ਐਲਾਨ ਕੀਤਾ

ਸਕੋਡਾ ਆਟੋ ਇੰਡੀਆ ਨਵੀਂ ਕੋਡੀਆਕ ਆਰਐਸ ਨਾਲ ਆਪਣੀ ਉੱਚ-ਪ੍ਰਦਰਸ਼ਨ ਵਾਲੀ ਆਰਐਸ ਰੇਂਜ ਨੂੰ ਹੋਰ ਮਜ਼ਬੂਤ ਕਰ ਰਹੀ ਹੈ। 50 ਸਾਲਾਂ ਤੋਂ ਵੱਧ ਆਰਐਸ ਵਿਰਾਸਤ ਅਤੇ 125 ਸਾਲਾਂ ਤੋਂ ਵੱਧ ਮੋਟਰਸਪੋਰਟ ਇਤਿਹਾਸ 'ਤੇ ਨਿਰਮਾਣ ਕਰਦੇ ਹੋਏ, ਇਹ ਨਵਾਂ ਮਾਡਲ ਬ੍ਰਾਂਡ ਦੀ ਪ੍ਰਦਰਸ਼ਨ-ਅਧਾਰਿਤ ਪਛਾਣ ਨੂੰ ਹੋਰ ਮਜ਼ਬੂਤ ਕਰਦਾ ਹੈ।

ਆਟੋਮੇਟਿਡ ਈ-ਚਲਾਨ ਸਿਸਟਮ ਲਾਗੂ ਕਰਨ ਵਾਲਾ ਪੰਜਾਬ ਦਾ ਚੌਥਾ ਸ਼ਹਿਰ ਬਣਿਆ ਅੰਮ੍ਰਿਤਸਰ

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਤਕਨਾਲੋਜੀ-ਅਧਾਰਤ ਪੁਲਿਸਿੰਗ ਪ੍ਰਤੀ ਪੰਜਾਬ ਪੁਲਿਸ ਦੀ ਵਚਨਬੱਧਤਾ ਤਹਿਤ ਅੰਮ੍ਰਿਤਸਰ, ਆਟੋਮੇਟਿਡ ਈ-ਚਲਾਨ ਸਿਸਟਮ ਲਾਗੂ ਕਰਨ ਵਾਲਾ ਸੂਬੇ ਦਾ ਚੌਥਾ ਸ਼ਹਿਰ ਬਣ ਗਿਆ ਹੈ।

ਆਟੋ ਰਿਕਸ਼ਿਆਂ ’ਤੇ ਸਮਰੱਥਾ ਤੋਂ ਵੱਧ ਸਕੂਲੀ ਬੱਚੇ ਬਿਠਾਉਣ ’ਤੇ ਪਾਬੰਦੀ

ਵਧੀਕ ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਰੁਪਿੰਦਰ ਪਾਲ ਸਿੰਘ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸਹਿੰਤਾ, 2023 ਦੀ ਧਾਰਾ 163 ਬੀ.ਐਨ.ਐਸ.ਐਸ. ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜਿਲ੍ਹਾ ਅੰਮ੍ਰਿਤਸਰ ਵਿੱਚ ਕੋਈ ਵੀ ਵਾਹਨ/ਆਟੋ-ਰਿਕਸ਼ਾ ਚਾਲਕ ਸਮਰੱਥਾ ਤੋ ਵੱਧ ਬੱਚਿਆਂ ਨੂੰ ਸਕੂਲ ਵਿਚ ਲੈ ਕੇ ਨਹੀਂ ਜਾਵੇਗਾ।

ਭਾਰਤ ਵਿੱਚ ਸਕੋਡਾ ਆਟੋ ਦਾ 25ਵਾਂ ਸਾਲ ਬਣਿਆ ਸਭ ਤੋਂ ਸਫਲ ਸਾਲ

ਸਕੋਡਾ ਆਟੋ ਇੰਡੀਆ ਲਈ ਸਾਲ 2025 ਇਤਿਹਾਸਕ ਸਾਬਤ ਹੋਇਆ ਹੈ। ਭਾਰਤ ਵਿੱਚ ਆਪਣੇ 25 ਸਾਲ ਪੂਰੇ ਕਰਨ ਦੇ ਨਾਲ ਹੀ ਕੰਪਨੀ ਨੇ ਹੁਣ ਤੱਕ ਦੀ ਸਭ ਤੋਂ ਵੱਡੀ ਵਿਕਰੀ ਦਰਜ ਕੀਤੀ।

ਬੋਲਚਾਲ ਦੀ ਪੰਜਾਬੀ ਭਾਸ਼ਾ ਨੂੰ ਆਟੋਮੈਟਿਕ ਤੌਰ 'ਤੇ ਭਾਰਤੀ ਸੰਕੇਤਕ ਭਾਸ਼ਾ ਵਿੱਚ ਬਦਲਿਆ ਜਾ ਸਕਣਾ ਹੋਇਆ ਸੰਭਵ

ਪੰਜਾਬੀ ਯੂਨੀਵਰਸਿਟੀ ਨੇ ਵਿਕਸਿਤ ਕੀਤਾ ਇੱਕ ਸਿਸਟਮ
 

ਸਕੂਲੀ ਵਿਦਿਆਰਥਣਾਂ ਆਟੋ ਸਮੇਤ ਟੋਏ 'ਚ ਡਿੱਗੀਆਂ 

ਸਰਬਪੱਖੀ ਵਿਕਾਸ ਦੇ ਸਰਕਾਰੀ ਦਾਅਵੇ ਖੋਖਲੇ -- ਕੌਸ਼ਿਕ 

ਬਾਬੂ ਸਿੰਘ ਰੈਹਲ ਦੀ ਸਵੈ-ਜੀਵਨੀ ‘ਵਹਿਣ ਦਰਿਆਵਾਂ ਦੇ’ ਪ੍ਰੇਰਨਾ ਸ੍ਰੋਤ

ਬਾਬੂ ਸਿੰਘ ਰੈਹਲ ਦੀ ਸਵੈ-ਜੀਵਨੀ ‘ਵਹਿਣ ਦਰਿਆਵਾਂ ਦੇ’ ਦਿਹਾਤੀ ਸਭਿਆਚਾਰ, ਸਰਕਾਰੀ ਤੰਤਰ ਤੇ ਨੌਕਰੀਤੰਤਰ ਦੀ ਪ੍ਰਣਾਲੀ ਦਾ ਨਮੂਨਾ ਹੈ

ਹਵਾ ਪ੍ਰਦੂਸ਼ਣ ਨੂੰ ਘਟਾਉਣ ਲਈ ਸੂਬਾ ਸਰਕਾਰ ਦੀ ਨਿਵੇਕਲੀ ਪਹਿਲਕਦਮੀ; 1200 ਪੁਰਾਣੇ ਡੀਜ਼ਲ ਆਟੋ ਨੂੰ ਇਲੈਕਟ੍ਰਿਕ ਆਟੋ 'ਚ ਬਦਲਿਆ: ਡਾ: ਰਵਜੋਤ ਸਿੰਘ

ਸੂਬੇ ਦੀਆਂ ਮਹਿਲਾਵਾਂ ਦੇ ਸਸ਼ਕਤੀਕਰਨ ਲਈ 90 ਫੀਸਦੀ ਸਬਸਿਡੀ 'ਤੇ 200 ਪਿੰਕ ਈ-ਆਟੋ ਕਰਵਾਏ ਜਾ ਰਹੇ ਮੁਹੱਈਆ

ਸੜ੍ਹਕ ਸੁਰੱਖਿਆ ਮਾਂਹ ਸਬੰਧੀ ਆਟੋ ਰਿਕਸ਼ਾ ਯੂਨੀਅਨ ਵਿੱਚ ਕਰਵਾਇਆ ਗਿਆ ਜਾਗਰੂਕਤਾ ਪ੍ਰੋਗਰਾਮ

ਸਕੂਲ ਬੱਸਾਂ ਸਮੇਤ 10 ਵਾਹਨਾਂ ਦੇ ਕੀਤੇ ਗਏ ਚਲਾਨ

ਹਰਿਆਣਾ ਦੇ ਮੁੱਖ ਮਾਰਗਾਂ 'ਤੇ ਆਟੋਮੇਟਿਕ ਸਿਸਟਮ ਲਗਾਉਣ 'ਤੇ ਕੀਤਾ ਜਾ ਰਿਹਾ ਹੈ ਅਧਿਐਨ : ਟ੍ਰਾਂਸਪੋਰਟ ਮੰਤਰੀ ਸ੍ਰੀ ਅਨਿਲ ਵਿਜ

ਹਰਿਆਣਾ ਰੋਡਵੇਜ ਨੂੰ ਬਿਹਤਰ ਬਨਾਉਣ ਲਈ ਪੂਰੇ ਹਰਿਆਣਾ ਦੀ ਕੰਡਮ ਬੱਸਾਂ ਦਾ ਹੋਵੇਗਾ ਸਰਵੇ - ਵਿਜ

ਆਟੋ ਰਿਕਸ਼ਾ ਜਾਂ ਇਲੈਕਟਰੋਨਿਕ ਰਿਕਸ਼ਾ ਡਰਾਈਵਰਾਂ ਲਈ ‘ਗ੍ਰੇਅ ਰੰਗ’ ਦੀ ਵਰਦੀ ਪਾਉਣਾ ਲਾਜ਼ਮੀ

ਆਟੋਜ਼ ਵਿਚ ਅਪਰਾਧ ਰੋਕਣ ਸਬੰਧੀ

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ 5 ਆਟੋਮੋਟਿਵ ਐਂਡ ਡਰਾਇਵਿੰਗ ਸਕਿੱਲ ਸੈਂਟਰ : ਲਾਲਜੀਤ ਸਿੰਘ ਭੁੱਲਰ

ਰੈੱਡ ਕਰਾਸ ਸੋਸਾਇਟੀ ਤਰਨ ਤਾਰਨ ਵੱਲੋਂ ਚਲਾਏ ਜਾ ਰਹੇ ਤਰਨ ਤਾਰਨ ਆਟੋਮੋਟਿਵ ਐਂਡ ਡਰਾਇਵਿੰਗ ਸਕਿੱਲ ਸੈਂਟਰ ਦਾ ਕੀਤਾ ਦੌਰਾ