ਵਧੀਕ ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਰੁਪਿੰਦਰ ਪਾਲ ਸਿੰਘ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸਹਿੰਤਾ, 2023 ਦੀ ਧਾਰਾ 163 ਬੀ.ਐਨ.ਐਸ.ਐਸ. ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜਿਲ੍ਹਾ ਅੰਮ੍ਰਿਤਸਰ ਵਿੱਚ ਕੋਈ ਵੀ ਵਾਹਨ/ਆਟੋ-ਰਿਕਸ਼ਾ ਚਾਲਕ ਸਮਰੱਥਾ ਤੋ ਵੱਧ ਬੱਚਿਆਂ ਨੂੰ ਸਕੂਲ ਵਿਚ ਲੈ ਕੇ ਨਹੀਂ ਜਾਵੇਗਾ।