ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਹੱਡੀਆਂ ਅਤੇ ਜੋੜਾਂ ਦੇ ਰੋਗਾਂ ਦੇ ਮਾਹਿਰ ਡਾ. ਪਰਮਿੰਦਰ ਸਿੰਘ ਵਾਰੀਆ ਐੱਮ.ਐੱਸ. (ਆਰਥੋਪੀਡਿਕਸ) ਨੇ ਕਿਹਾ ਹੈ ਕਿ ਗੋਡਿਆਂ ਦੇ ਦਰਦਾਂ ਨੂੰ ਕਦੇ ਵੀ ਆਮ ਸਮੱਸਿਆ ਸਮਝ ਕੇ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ।