Saturday, November 21, 2026
BREAKING NEWS
• ਸਰਸਵਤੀ ਨਦੀ ਦਾ ਪੁਨਰਜੀਵਨ, ਕਰਤਾਰਪੁਰ ਸਾਹਿਬ ਕੌਰੀਡੋਰ ਅਤੇ ਅਯੁੱਧਿਆ ਵਿੱਚ ਸ੍ਰੀ ਰਾਮ ਮੰਦਰ ਦੀ ਪੁਨਰ-ਸਥਾਪਨਾ ਭਾਰਤ ਦੇ ਉੱਭਰਦੇ ਸੁਭਾਗ ਦੇ ਪ੍ਰਤੀਕ : ਗਜੇਂਦਰ ਸਿੰਘ ਸ਼ੇਖਾਵਤ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਕਪਾਲ ਮੋਚਨ ਮੇਲਾ ਆਸਥਾ, ਸਦਭਾਵਨਾ ਅਤੇ ਸੱਭਿਆਚਾਰਕ ਏਕਤਾ ਦਾ ਪ੍ਰਤੀਕ : ਮੁੱਖ ਮੰਤਰੀ ਨਾਇਬ ਸਿੰਘ ਸੈਣੀ • ਚੰਡੀਗੜ੍ਹ ਨਿਗਮ ਚੋਣਾਂ 2026 : ਚੋਣਾਂ ਦੀਆਂ ਤਰੀਕਾਂ ਦਾ ਐਲਾਨ, ਚੋਣ ਜ਼ਾਬਤਾ ਲਾਗੂ • ਭਾਰਤੀ ਮੂਲ ਦੀ ਮਾਡਲ ਨਵਜੌਤ ਕੌਰ ਨੇ ਪੰਜਾਬੀਆਂ ਦਾ ਮਾਣ ਵਧਾਇਆ • ਹਰਦਿਆਲ ਸਿੰਘ ਕੰਬੋਜ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ • ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ

AwarenessProgram

ਸ੍ਰੀ ਗੁਰੂ ਤੇਗ ਬਹਾਦਰ ਵੂਮੈਨ ਕਾਲਜ ਵਿਖੇ ਉਦਯਮਿਤਾ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ

ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਸੌਰਿਸ਼ ਚਾਵਲਾ ਫਾਊਂਡੇਸ਼ਨ ਵੱਲੋਂ ਵਿਦਿਆਰਥਣਾਂ ਨੂੰ ਉਦਯਮਿਤਾ ਅਤੇ ਵਿੱਤੀ ਜਾਗਰੂਕਤਾ ਸਬੰਧੀ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਉਦਯਮਿਤਾ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।

ਏ.ਕੇ. ਸਿਪਸ ਸਕੂਲ ਵਿਖੇ ਡੇਂਗੂ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਪੀ.ਐਚ.ਸੀ. ਬੂਥਗੜ੍ਹ ਵੱਲੋਂ ਡੇਂਗੂ, ਮਲੇਰੀਆ ਅਤੇ ਚਿਕਨਗੁਣੀਆ ਵਰਗੀਆਂ ਮੱਛਰ-ਜਨਿਤ ਬਿਮਾਰੀਆਂ ਦੀ ਰੋਕਥਾਮ ਲਈ ਲਗਾਤਾਰ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ।

ਖੇਤੀ ਦੇ ਤਰੀਕਿਆਂ ਨੂੰ ਮਜ਼ਬੂਤ ਕਰਨ ਲਈ ਜਾਗਰੂਕਤਾ ਪ੍ਰੋਗਰਾਮ ਆਯੋਜਿਤ

ਟਿਕਾਊ, ਸੁਰੱਖਿਅਤ ਅਤੇ ਵਿਗਿਆਨਕ ਖੇਤੀ ਦੇ ਤਰੀਕਿਆਂ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ, ਐਨਜੀਓ , ਐਗਰੋ ਕੈਮੀਕਲ ਫੈਡਰੇਸ਼ਨ ਆਫ਼ ਇੰਡੀਆ (ਏਸੀਐਫਆਈ) ਨੇ ਇੱਕ ਜਾਗਰੂਕਤਾ ਅਤੇ ਵਿਚਾਰ-ਵਟਾਂਦਰਾ ਪ੍ਰੋਗਰਾਮ ਆਯੋਜਿਤ ਕੀਤਾ।

ਪਬਲਿਕ ਕਾਲਜ ਸਮਾਣਾ ਵਿਖੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ

ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਦੇ ਉਦੇਸ਼ ਨਾਲ ਪਬਲਿਕ ਕਾਲਜ, ਸਮਾਣਾ ਅਤੇ ਕਾਲਜ ਅਧੀਨ ਚਲਾਏ ਜਾ ਰਹੇ ਪਬਲਿਕ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ, ਸਮਾਣਾ ਦੇ ਐਨ.ਐਸ.ਐਸ. ਯੂਨਿਟਾਂ ਅਤੇ ਐਨ.ਸੀ.ਸੀ. ਵਿੰਗ ਵੱਲੋਂ ਸਾਂਝੇ ਤੌਰ ਤੇ ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਕੰਡਕਟ ਕਰਵਾਇਆ ਗਿਆ।