Sunday, September 27, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

AwarenessSeminar

ਕੇਂਦਰੀ ਜੇਲ੍ਹ ‘ਚ ‘ਨਸ਼ਾ ਮੁਕਤ ਭਾਰਤ ਅਭਿਆਨ’ ਤਹਿਤ ਜਾਗਰੂਕਤਾ ਸੈਮੀਨਾਰ

ਕੇਂਦਰੀ ਜੇਲ੍ਹ ਪਟਿਆਲਾ ਵਿਖੇ ਭਾਰਤ ਸਰਕਾਰ ਵੱਲੋਂ ਚਲਾਏ ਜਾ ਰਹੇ ‘ਨਸ਼ਾ ਮੁਕਤ ਭਾਰਤ ਅਭਿਆਨ’ ਤਹਿਤ ਜੇਲ੍ਹ ਦੇ ਬੰਦੀ ਕੈਦੀਆਂ ਅਤੇ ਹਵਾਲਾਤੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਅਤੇ ਕੌਂਸਲਿੰਗ ਕੈਂਪ ਲਗਾਇਆ ਗਿਆ। 

ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮੈਕਸੀਮ ਮੈਰੀ ਸਕੂਲ, ਖਰੜ ਵਿਖੇ ਜਾਗਰੂਕਤਾ ਸੈਮੀਨਾਰ

ਸੀਨੀਅਰ ਕਪਤਾਨ ਪੁਲਿਸ ਸ੍ਰੀ ਹਰਮਨਦੀਪ ਸਿੰਘ ਹਾਂਸ ਅਤੇ ਕਪਤਾਨ ਪੁਲਿਸ ਟ੍ਰੈਫਿਕ ਸ੍ਰੀ ਨਵਨੀਤ ਸਿੰਘ ਮਾਹਲ, ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਦਿੱਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਉਪ ਕਪਤਾਨ ਪੁਲਿਸ ਟ੍ਰੈਫਿਕ ਸ੍ਰੀ ਕਰਨੈਲ ਸਿੰਘ, ਵੱਲੋਂ ਅੱਜ ਮੈਕਸੀਮ ਮੈਰੀ ਸਕੂਲ, ਖਰੜ ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਇਆ ਗਿਆ।

ਐੱਮ.ਐੱਸ.ਐੱਮ.ਈ. ਇਕਾਈਆਂ ਲਈ ਨੈਸ਼ਨਲ ਪੈਨਸ਼ਨ ਸਿਸਟਮ ਬਾਰੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ

ਅੰਮ੍ਰਿਤਸਰ ਉੱਤਰੀ ਵਿਧਾਨ ਸਭਾ ਹਲਕੇ ਅਧੀਨ ਹੋਟਲ ਬੈਸਟ ਵੈਸਟਰਨ ਵਿਖੇ ਮਾਈਕਰੋ, ਸਮਾਲ ਅਤੇ ਮੀਡੀਅਮ ਐਂਟਰਪ੍ਰਾਈਜ਼ਿਜ਼ (ਐੱਮ.ਐੱਸ.ਐੱਮ.ਈ.) ਇਕਾਈਆਂ ਲਈ ਨੈਸ਼ਨਲ ਪੈਨਸ਼ਨ ਸਿਸਟਮ (ਐੱਨ.ਪੀ.ਐੱਸ.) ਸਬੰਧੀ ਇੱਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।

ਈ.ਪੀ.ਐੱਫ. ਵਿਭਾਗ ਵੱਲੋਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਕਰਮਚਾਰੀਆਂ ਲਈ ਈ.ਪੀ.ਐੱਫ ਜਾਗਰੂਕਤਾ ਸੈਮੀਨਾਰ ਲਗਾਇਆ

ਭਾਰਤ ਸਰਕਾਰ ਦੇ ਈ.ਪੀ.ਐੱਫ.ਓ. ਵਿਭਾਗ (ਕਰਮਚਾਰੀ ਭਵਿੱਖ ਨਿਧੀ ਸੰਗਠਨ) ਦੇ ਜਲੰਧਰ ਜ਼ੋਨ ਵੱਲੋਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਕਰਮਚਾਰੀਆਂ ਲਈ ਈ.ਪੀ.ਐੱਫ. ਜਾਗਰੁਕਤਾ ਸੈਮੀਨਾਰ ਕਰਵਾਇਆ ਗਿਆ।