ਸਰਕਾਰੀ ਆਯੁਰਵੈਦਿਕ ਡਿਸਪੈਂਸਰੀ ਰੋਹੀੜਾ ਵਿਖੇ ਆਯੂਸ਼ ਕੈਂਪ ਦਾ ਉਦਘਾਟਨ ਕੁਲਵੰਤ ਸਿੰਘ ਗੱਜਣ ਮਾਜਰਾ, ਭਰਾ ਵਿਧਾਇਕ ਐਮ ਐਲ ਏ ਅਮਰਗੜ੍ਹ ਨੇ ਕੀਤਾ।
ਸਾਢੇ ਪੰਜ ਸੌ ਮਰੀਜ਼ਾਂ ਦੀ ਕੀਤੀ ਜਾਂਚ, ਦਵਾਈਆਂ ਮੁਫ਼ਤ ਦਿੱਤੀਆਂ
ਇਥੋਂ ਨੇੜਲੇ ਪਿੰਡ ਕੰਗਣਵਾਲ ਵਿਖੇ ਮੁਫਤ ਅੱਜ ਆਯੁਰਵੈਦਿਕ ਅਤੇ ਹੋਮਿਓਪੈਥਿਕ ਮੈਡੀਕਲ ਕੈਂਪ 19 ਅਗਸਤ 2025 ਦਿਨ ਮੰਗਲਵਾਰ ਨੂੰ ਲਗਾਇਆ ਜਾ ਰਿਹਾ ਹੈ।
ਇਸ ਵੇਲੇ ਤੜਫ ਤੜਫ ਕੇ ਨਸ਼ੇ ਦੀ ਭੇਟ ਚੜ੍ਹ ਰਹੀ ਪੰਜਾਬ ਦੀ ਜਵਾਨੀ : ਬਲਜਿੰਦਰ ਸਿੰਘ ਖਾਲਸਾ
ਪਿੰਡਾਂ ਸ਼ਹਿਰਾਂ ਤੇ ਕਸਬਿਆਂ ਵਿੱਚ ਵੀ ਸਮਾਜ ਸੇਵੀ ਜਥੇਬੰਦੀਆਂ ਨੂੰ ਵੀ ਲਗਾਉਣੇ ਚਾਹੀਦੇ ਹਨ ਨਸ਼ਾ ਛੁਡਾਊ ਕੈਂਪ : ਬਲਜਿੰਦਰ ਸਿੰਘ ਖਾਲਸਾ
ਸਰਕਾਰੀ ਆਯੂਰਵੈਦਿਕ ਡਿਸਪੈਂਸਰੀ ਪਿੰਡ ਧਨੋਂ ਵਿਖੇ ਇੱਕ ਵਿਸ਼ਾਲ ਮੁਫਤ ਆਯੂਰਵੈਦਿਕ ਅਤੇ ਯੂਨਾਨੀ ਮੈਡੀਕਲ ਚੈੱਕਅੱਪ ਕੈਂਪ ਲਗਾਇਆ ਗਿਆ।