ਮੋਰਿੰਡਾ ਇਲਾਕੇ ਦੇ ਵੱਖ-ਵੱਖ ਆਯੁਸ਼ਮਾਨ ਆਰੋਗਿਆ ਕੇਂਦਰਾਂ ਵਿੱਚ ਮਮਤਾ ਦਿਵਸ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਵਿੰਦਰ ਸਿੰਘ ਬੀ.ਈ.ਈ. ਨੇ ਦੱਸਿਆ ਕਿ ਮਮਤਾ ਦਿਵਸ ਟੀਕਾਕਰਨ ਦਿਵਸ ਵਜੋਂ ਮਨਾਇਆ ਜਾਂਦਾ ਹੈ।