ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਪਵਿੱਤਰ ਅਤੇ ਸ਼ਾਨਦਾਰ ਸਮਾਗਮਾਂ ਨੂੰ ਲਈ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ।
ਇਸ ਕਦਮ ਦਾ ਉਦੇਸ਼ ਸਾਰੇ ਸਕੂਲਾਂ ਵਿੱਚ ਨਰਸਰੀ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਵਿੱਚ ਸੱਚਾਈ, ਨਿਆਂ ਅਤੇ ਧਾਰਮਿਕ ਕਦਰਾਂ-ਕੀਮਤਾਂ ਪੈਦਾ ਕਰਨਾ ਹੈ: ਸਿੱਖਿਆ ਮੰਤਰੀ
ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ
ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਜੀ ਦੇ ਚਰਨ-ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿੱਚ ਚਲ ਰਹੇ ਕੀਰਤਨ ਦਰਬਾਰਾਂ ਅਤੇ ਧਾਰਮਿਕ ਸਮਾਗਮਾਂ ਵਿੱਚ ਸੰਗਤਾਂ ਭਾਰੀ ਗਿਣਤੀ ਵਿੱਚ ਹਾਜ਼ਰੀ ਭਰ ਰਹੀਆਂ ਹਨ।
ਅੰਮ੍ਰਿਤਸਰ, ਫਿਰੋਜ਼ਪੁਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਸੰਗਰੂਰ ਵਿਖੇ 11 ਨਵੰਬਰ ਨੂੰ ਕਰਵਾਏ ਜਾਣਗੇ ਲਾਈਟ ਐਂਡ ਸਾਊਂਡ ਸ਼ੋਅ : ਤਰੁਨਪ੍ਰੀਤ ਸਿੰਘ ਸੌਂਦ
ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਦੇ ਸਲਾਹਕਾਰ ਸ੍ਰੀ ਦੀਪਕ ਬਾਲੀ ਨੇ ਅੱਜ ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾਣ ਵਾਲੇ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ।
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਦੇ ਸਮਾਗਮਾਂ ਲਈ ਪੰਜਾਬ ਸਰਕਾਰ ਵੱਲੋਂ ਤਿਆਰੀਆਂ ਨੂੰ ਦਿੱਤੀਆਂ ਜਾ ਰਹੀਆ ਅੰਤਿਮ ਛੋਹਾਂ – ਦੀਪਕ ਬਾਲੀ ਸਲਾਹਕਾਰ
34.78 ਲੱਖ ਲੋਕਾਂ ਤੱਕ ਪਹੁੰਚੀਆਂ ਸਮਾਜਿਕ ਸੁਰੱਖਿਆ ਸਕੀਮਾਂ ਦੀਆਂ ਰਾਸ਼ੀਆਂ
ਨੌਵੇਂ ਪਾਤਸ਼ਾਹ ਨਾਲ ਸਬੰਧਤ ਪਵਿੱਤਰ ਅਸਥਾਨਾਂ ਵਿਖੇ 3-ਰੋਜ਼ਾ ਸੈਮੀਨਾਰ ਕਰਵਾਏ
ਡਿਪਟੀ ਕਮਿਸ਼ਨਰ ਤਰਨ ਤਾਰਨ ਤੋਂ ਵੀ 17 ਨਵੰਬਰ, 2025 ਨੂੰ ਰਿਪੋਰਟ ਤਲਬ
ਰਾਗੁ ਸੋਰਠਿ ਬਾਣੀ ਭਗਤ ਭੀਖਨ ਕੀ ੴ ਸਤਿਗੁਰ ਪ੍ਰਸਾਦਿ ॥ ਐਸਾ ਨਾਮੁ ਰਤਨੁ ਨਿਰਮੋਲਕੁ ਪੁੰਨਿ ਪਦਾਰਥੁ ਪਾਇਆ ॥ ਅਨਿਕ ਜਤਨ ਕਰਿ ਹਿਰਦੈ ਰਾਖਿਆ ਰਤਨੁ ਨ ਛਪੈ ਛਪਾਇਆ ॥੧॥ ਹਰਿ ਗੁਨ ਕਹਤੇ ਕਹਨੁ ਨ ਜਾਈ ॥ ਜੈਸੇ ਗੂੰਗੇ ਕੀ ਮਿਠਿਆਈ ॥੧॥ ਰਹਾਉ
ਕਿਹਾ, ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਰ ਯੋਗ ਲਾਭਪਾਤਰੀ ਤੱਕ ਪਹੁੰਚ ਰਹੀ ਹੈ ਸਹਾਇਤਾ ਰਕਮ
24 ਨਵੰਬਰ ਨੂੰ ਗੁਰਦੁਆਰਾ ਬਿਬਾਨਗੜ੍ਹ ਸਾਹਿਬ (ਕੀਰਤਪੁਰ ਸਾਹਿਬ) ਤੋਂ ਨਗਰ ਕੀਰਤਨ ਗੁਰਦੁਆਰਾ ਸੀਸ ਗੰਜ ਸਾਹਿਬ ਪਹੁੰਚਣ ਉਪਰੰਤ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਧਾਨ ਸਭਾ ਦੇ ਖਾਸ ਸੈਸ਼ਨ ਦਾ ਆਗਾਜ਼ ਹੋਵੇਗਾ: ਹਰਜੋਤ ਸਿੰਘ ਬੈਂਸ
8 ਨਵੰਬਰ ਨੂੰ ਗੁਰਦਾਸਪੁਰ, ਫਰੀਦਕੋਟ, ਫਾਜ਼ਿਲਕਾ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿਖੇ ਹੋਣਗੇ ਲਾਈਟ ਐਂਡ ਸਾਊਂਡ ਸ਼ੋਅ : ਤਰੁਨਪ੍ਰੀਤ ਸਿੰਘ ਸੌਂਦ
ਬੱਚਿਆਂ ਨੂੰ ਸਿੱਖ ਇਤਿਹਾਸ, ਧਰਮ ਅਤੇ ਗੁਰਬਾਣੀ ਨਾਲ ਜੋੜਨ ਲਈ ਅਕੇਡੀਆ ਵਰਲਡ ਸਕੂਲ, ਸੁਨਾਮ ਵਿਖੇ ਮਨੁੱਖਤਾ ਦੇ ਰਹਿਬਰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਅਵਤਾਰ ਪੁਰਬ ਬੜੀ ਹੀ ਸ਼ਰਧਾ ਨਾਲ ਮਨਾਇਆ ਗਿਆ।
ਦੁਨੀਆਂ ਭਰ ਦੀ ਸੰਗਤ ਨੂੰ ਨਗਰ ਕੀਰਤਨਾਂ ਵਿੱਚ ਹਾਜ਼ਰੀ ਭਰਨ ਦਾ ਸੱਦਾ
“ਇਹ ਬਿਆਨ ਨਿਰਾਦਰਜਨਕ ਅਤੇ ਅਸਵੀਕਾਰਯੋਗ” ਕੈਬਨਿਟ ਮੰਤਰੀ ਡਾ. ਬਲਜੀਤ ਕੌਰ
ਮਾਨ ਸਰਕਾਰ ਦਾ ਮਹਿਲਾਵਾਂ ਨੂੰ ਸਸ਼ਕਤ ਕਰਨ ਵੱਲ ਵੱਡਾ ਕਦਮ 295 ਚੁਣੀਆਂ ਗਈਆਂ, 72 ਨੂੰ ਥਾਂ ’ਤੇ ਹੀ ਨੌਕਰੀ ਦੇ ਪੱਤਰ ਜਾਰੀ
ਸ੍ਰੀ ਸੂਰਜਕੁੰਡ ਸਰਵਹਿੱਤਕਾਰੀ ਵਿੱਦਿਆ ਮੰਦਰ ਸੁਨਾਮ ਵਿਖੇ ਸਿੱਖ ਧਰਮ ਦੇ ਬਾਨੀ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾਪੂਰਵਕ ਮਨਾਇਆ ਗਿਆ।
ਲਾਈਟ ਐਂਡ ਸਾਊਂਡ ਸ਼ੋਅ ਦੀ 4 ਨਵੰਬਰ ਤੋਂ ਹੋਵੇਗੀ ਸ਼ੁਰੂਆਤ : ਤਰੁਨਪ੍ਰੀਤ ਸਿੰਘ ਸੌਂਦ
ਜੀਵਨਜੋਤ ਪ੍ਰੋਜੈਕਟ ਤਹਿਤ 704 ਬੱਚਿਆਂ ਦਾ ਬਚਾਅ ਤੇ ਮੁੜ ਵਸੇਬਾ
ਇਹ ਬੈਚ 3 ਤੋਂ 7 ਨਵੰਬਰ ਤੱਕ ਸਿਖਲਾਈ ਹਾਸਲ ਕਰੇਗਾ: ਹਰਜੋਤ ਸਿੰਘ ਬੈਂਸ
ਨੌਵੇਂ ਪਾਤਸ਼ਾਹ ਦੀ ਲਾਸਾਨੀ ਸ਼ਹਾਦਤ ਭਾਰਤ ਦੇ ਬਹੁਲਵਾਦੀ ਸਿਧਾਂਤਾਂ ਦੀ ਨੀਂਹ: ਅਮਨ ਅਰੋੜਾ
ਸਿੱਖਿਆ ਮੰਤਰੀ ਵੱਲੋਂ ਫ਼ੈਸਲਾ ਰਾਜਸੀ ਧੱਕੇਸ਼ਾਹੀ ਕਰਾਰ
ਚਾਰ ਮੋਬਾਈਲ ਫ਼ੋਨ ਅਤੇ ਇੱਕ ਡੌਂਗਲ ਡਿਵਾਈਸ ਬਰਾਮਦ
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ
86 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣਗੇ ਖੇਡ ਮੈਦਾਨ
ਸੂਬੇ ਦੀਆਂ 6 ਲੱਖ 65 ਹਜ਼ਾਰ 994 ਵਿਧਵਾ ਅਤੇ ਨਿਆਸ਼ਰਿਤ ਔਰਤਾਂ ਇਸ ਸਕੀਮ ਦਾ ਲਾਭ ਲੈ ਰਹੀਆਂ ਹਨ