ਨਗਰ ਨਿਗਮ ਅੰਮ੍ਰਿਤਸਰ ਨੇ ਸ਼ਹਿਰ ਨੂੰ ਹੋਰ ਸਾਫ਼, ਸਿਹਤਮੰਦ ਅਤੇ ਸੁੰਦਰ ਬਣਾਉਣ ਲਈ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਨਾਗਰਿਕਾਂ ਨੂੰ 29 ਅਗਸਤ ਤੋਂ 8 ਸਤੰਬਰ ਤੱਕ ਚੱਲਣ ਵਾਲੀ “ਕਲੀਨ ਪੰਜਾਬ ਮੁਹਿੰਮ” ਵਿੱਚ ਸਰਗਰਮ ਤੌਰ ’ਤੇ ਭਾਗ ਲੈਣ ਦੀ ਅਪੀਲ ਕੀਤੀ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਮੰਗਲਵਾਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਅਗਸਤ ਤੋਂ 10 ਅਗਸਤ ਤੱਕ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਪ੍ਰਕਿਰਿਆ ਨੂੰ ਹੋਰ ਸੁਖਾਲਾ ਬਣਾਉਣ ਅਤੇ ਨਾਗਰਿਕਾਂ ਲਈ ਬਿਨਾਂ ਕਿਸੇ ਵਿੱਤੀ ਬੋਝ ਦੇ ਲੋੜੀਂਦੇ ਦਸਤਾਵੇਜ਼ ਪ੍ਰਾਪਤ ਕਰਨ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਪੰਜਾਬ ਕੈਬਨਿਟ ਵੱਲੋਂ 1 ਜੁਲਾਈ ਤੋਂ 30 ਸਤੰਬਰ 2026 ਤੱਕ ਕਈ ਪ੍ਰਮੁੱਖ ਨਾਗਰਿਕ ਸੇਵਾਵਾਂ ਲਈ ਸਰਕਾਰੀ ਫ਼ੀਸਾਂ ਅਤੇ ਸਹੂਲਤ ਖ਼ਰਚੇ ਮੁਆਫ਼ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ 'ਰੰਗਲਾ ਪੰਜਾਬ ਮੁਹਿੰਮ' ਅਧੀਨ ਸਮਾਣਾ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਲਗਭਗ 2 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਸ਼ੁਰੂ ਕਰਵਾਏ ਜਾ ਰਹੇ ਹਨ।
ਪੰਜਾਬ ਦੀ ਇਤਿਹਾਸਕ ਜੀਵਨ-ਧਾਰਾ ’ਚ ਨਵੀਂ ਰੂਹ ਫੂਕਦਿਆਂ ਪੰਜਾਬ ਸਰਕਾਰ ਨੇ ਬਿਸਤ ਦੋਆਬ ਨਹਿਰ ਦੀ ਮੁੜ-ਬਹਾਲੀ ਨਾਲ ਦੁਆਬਾ ਖੇਤਰ ਦੇ ਖੇਤਾਂ ਦੀ ਨੁਹਾਰ ਬਦਲਦਿਆਂ ਕਿਸਾਨਾਂ ਦੇ ਉੱਜਲ ਭਵਿੱਖ ਲਈ ਰਾਹ ਪੱਧਰਾ ਕਰ ਦਿੱਤਾ ਹੈ।
ਪਹਿਲੇ ਪਾਤਸ਼ਾਹ ਦੀਆਂ ਸਿੱਖਿਆਵਾਂ ਤੋਂ ਸੇਧ ਲੈ ਕੇ ਜੀਵਨ ਜਿਉਣ ਦਾ ਦਿੱਤਾ ਸੱਦਾ
ਜ਼ਮੀਨੀ ਪੱਧਰ ’ਤੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਸਰਕਾਰ ਵੱਲੋਂ ਮਦਦ ਤੇ ਸਹਾਇਤਾ
ਰੋਕਣ ਲਈ ਨਹਿਰ ਦੇ ਕੰਢਿਆਂ 'ਤੇ ਪੰਜਾਬ ਸਰਕਾਰ ਲਗਾਵੇ ਜਲਦੀ ਰੇਲਿੰਗ : ਸੋਹਨ ਸਿੰਘ ਠੰਡਲ
ਪਾਵਨ ਗ੍ਰੰਥਾਂ ਦੀ ਬੇਅਦਬੀ ਦੇ ਘਿਨਾਉਣੇ ਜੁਰਮ ਦੇ ਦੋਸ਼ੀਆਂ ਲਈ ਉਮਰ ਕੈਦ ਦੀ ਸਜ਼ਾ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਲਿਆ ਇਤਿਹਾਸਕ ਫੈਸਲਾ
ਇਤਿਹਾਸਕ ਪਹਿਲਕਦਮੀ ਲਾਗੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ
ਸਨਅਤੀ ਪਲਾਟਾਂ ਨੂੰ ਹਸਪਤਾਲਾਂ, ਹੋਟਲਾਂ, ਸਨਅਤੀ ਪਾਰਕਾਂ ਤੇ ਹੋਰ ਮੰਤਵਾਂ ਲਈ ਵਰਤਣ ਦੀ ਮਨਜ਼ੂਰੀ ਦੇਣ ਦੇ ਉਦੇਸ਼ ਨਾਲ ਚੁੱਕਿਆ ਕਦਮ
ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਾਲੀ ਕੈਬਨਿਟ ਸਬ-ਕਮੇਟੀ ਨੇ ਅੱਜ ਇਥੇ ਲਗਭਗ ਇੱਕ ਦਰਜਨ ਮੁਲਾਜਮ ਯੂਨੀਅਨਾਂ ਨਾਲ ਵਿਆਪਕ ਵਿਚਾਰ-ਵਟਾਂਦਰਾ ਕਰਦਿਆਂ
ਕਿਸਾਨਾਂ ਨੂੰ ਵੱਧ ਅਖ਼ਤਿਆਰ: ਜ਼ੋਰ-ਜ਼ਬਰਦਸਤੀ ਤੋਂ ਛੁਟਕਾਰੇ ਦੇ ਨਾਲ-ਨਾਲ ਪੂਰੀ ਆਜ਼ਾਦੀ ਤੇ 400 ਫੀਸਦੀ ਲਾਭ
ਬਾਬਾ ਮੋਨੀ ਜੀ ਡਿਗਰੀ ਕਾਲਜ, ਲਹਿਰਾ ਮੁਹੱਬਤ (ਬਠਿੰਡਾ) ਦਾ ਨਤੀਜਾ ਸਰਵੋਤਮ ਰਿਹਾ ਹੈ।