Saturday, October 31, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

BD

30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਕਪੂਰਥਲਾ ਵਿਖੇ ਤਾਇਨਾਤ ਸਬ-ਡਿਵੀਜ਼ਨਲ ਇੰਜੀਨੀਅਰ (ਐਸ.ਡੀ.ਈ.) ਅਗਮਜੋਤ ਸਿੰਘ ਨੂੰ 1,25,000 ਰੁਪਏ ਦੀ ਰਿਸ਼ਵਤ ਦੀ ਮੰਗ ਕਰਨ ਅਤੇ ਬਤੌਰ ਪਹਿਲੀ ਕਿਸ਼ਤ 30,000 ਰੁਪਏ ਲੈਂਦਿਆਂ ਉਸਨੂੰ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। 

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਪੁਲਿਸ ਕਾਰਵਾਈ ਤੋਂ ਲੈ ਕੇ ਪਿੰਡਾਂ ਦੀ ਨਿਗਰਾਨੀ ਤੱਕ, ਸਕੂਲਾਂ ਤੋਂ ਲੈ ਕੇ ਨਸ਼ਾ-ਮੁਕਤੀ ਕੇਂਦਰਾਂ ਤੱਕ: ਭਗਵੰਤ ਮਾਨ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵਿਆਪਕ ਮੁਹਿੰਮ

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਪੁਲਿਸ ਕਾਰਵਾਈ ਤੋਂ ਲੈ ਕੇ ਪਿੰਡਾਂ ਦੀ ਨਿਗਰਾਨੀ ਤੱਕ, ਸਕੂਲਾਂ ਤੋਂ ਲੈ ਕੇ ਨਸ਼ਾ-ਮੁਕਤੀ ਕੇਂਦਰਾਂ ਤੱਕ: ਭਗਵੰਤ ਮਾਨ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵਿਆਪਕ ਮੁਹਿੰਮ

‘ਖੇਡਾਂ ਵਤਨ ਪੰਜਾਬ ਦੀਆਂ–ਸੀਜ਼ਨ 4’ ਲਈ ਲੁਧਿਆਣਾ ਤਿਆਰ

ਵਿਧਾਇਕਾਂ ਤੇ ਡੀ.ਸੀ. ਹਿਮਾਂਸ਼ੂ ਜੈਨ ਵੱਲੋਂ ਖੇਡ ਸੰਸਥਾਵਾਂ ਨਾਲ ਮੈਰਾਥਨ ਮੀਟਿੰਗ, ਵੱਧ ਤੋਂ ਵੱਧ ਰਜਿਸਟ੍ਰੇਸ਼ਨ ’ਤੇ ਜ਼ੋਰ

ਪੰਜਾਬ ’ਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ’ਚ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਅਹਿਮ ਯੋਗਦਾਨ : ਮੋਹਿੰਦਰ ਭਗਤ

ਕੈਬਨਿਟ ਮੰਤਰੀ ਨੇ ਬਲਾਕ ਜਲੰਧਰ ਪੱਛਮੀ ਦੇ ਖੇਡ ਮੁਕਾਬਲਿਆਂ ਦੀ ਕਰਵਾਈ ਸ਼ੁਰੂਆਤ

ਡਿਪਟੀ ਕਮਿਸ਼ਨਰ ਨੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਦਾ ਪੋਰਟਲ ਕੀਤਾ ਲਾਂਚ

ਸਟੇਡੀਅਮ ਵਿਖੇ ਅਤੇ ਸ਼ੰਭੂ ਕਲਾਂ ਬਲਾਕ ਦੇ ਟੂਰਨਾਮੈਂਟ ਮੁੱਖ ਮੰਤਰੀ ਖੇਡ ਗਰਾਊਂਡ, ਪਿੰਡ ਢਕਾਨਸੂ ਵਿਖੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਮਿਤੀ 14 ਤੋਂ 16 ਸਤੰਬਰ 2026 ਤੱਕ ਸਮਾਣਾ ਬਲਾਕ ਦੇ ਟੂਰਨਾਮੈਂਟ ਪਬਲਿਕ ਕਾਲਜ, ਸਮਾਣਾ ਵਿਖੇ, ਪਾਤੜਾਂ ਬਲਾਕ ਦੇ ਮੁੱਖ ਮੰਤਰੀ ਖੇਡ ਗਰਾਊਂਡ, ਪਿੰਡ ਦੇਧਨਾ ਵਿਖੇ ਅਤੇ ਭੁਨਰੇਹੜੀ ਬਲਾਕ ਦੇ ਟੂਰਨਾਮੈਂਟ ਜਵਾਹਰ ਨਵੋਦਿਆ ਵਿਦਿਆਲਿਆ, ਫਤਿਹਪੁਰ ਵਿਖੇ ਕਰਵਾਏ ਜਾਣਗੇ।

 
 

ਐਡਵੋਕੇਟ ਧਾਮੀ ਦੇ ਆਦੇਸ਼ਾਂ ਤਹਿਤ ਤ੍ਰੈ ਸ਼ਤਾਬਦੀ ਖਾਲਸਾ ਕਾਲਜ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤਾ ਗਿਆ ਸ੍ਰੀ ਸੁਖਮਨੀ ਸਾਹਿਬ ਦਾ ਪਾਠ

ਇਸ ਮੌਕੇ ਕਾਲਜ ਦਾ ਸਮੂਹ ਟੀਚਿੰਗ, ਨਾਨ-ਟੀਚਿੰਗ ਸਟਾਫ਼ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ, ਜਿਨ੍ਹਾਂ ਨੇ ਸ਼ਰਧਾ ਅਤੇ ਸਤਿਕਾਰ ਨਾਲ ਗੁਰਬਾਣੀ ਦਾ ਜਾਪ ਕੀਤਾ। ਕਾਲਜ ਪ੍ਰਬੰਧਕਾਂ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਕੌਮੀ ਮਸਲਿਆਂ 'ਤੇ ਸਿੱਖ ਸੰਸਥਾਵਾਂ ਹਮੇਸ਼ਾਜੋੜ ਕੇ ਪਹਿਰਾ ਦੇ ਰਹੀਆਂ ਹਨ।

ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਅਜ ਹੋਵੇਗਾ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਸਮਾਗਮ

ਨੌਜਵਾਨ ਪੀੜ੍ਹੀ ਨੂੰ ਸੁਚੇਤ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣੀ ਕੌਮੀ ਵਿਰਾਸਤ ਅਤੇ ਹੱਕਾਂ ਪ੍ਰਤੀ ਜਾਗਰੂਕ ਕਰਨਾ ਅਜਿਹੇ ਸਮਾਗਮਾਂ ਦਾ ਮੁੱਖ ਉਦੇਸ਼ ਹੁੰਦਾ ਹੈ। ਕਾਲਜ ਪ੍ਰਬੰਧਕਾਂ ਵੱਲੋਂ ਇਸ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਨੂੰ ਇਸ ਸਮਾਗਮ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ ਤਾਂ ਜੋ ਕੌਮੀ ਭਾਵਨਾਵਾਂ ਨਾਲ ਜੁੜੇ ਇਸ ਕਾਰਜ ਵਿੱਚ ਸਾਂਝੇ ਤੌਰ ਹਾਜ਼ਰੀ ਭਰੀ ਜਾ ਸਕੇ।

ਤ੍ਰੈ ਸ਼ਤਾਬਦੀ ਖਾਲਸਾ ਕਾਲਜ ਵਿਖੇ ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ ਦੀ ਅਗਵਾਈ ਹੇਠ ਸ਼ੁਰੂ ਹੋਈ ਗੱਤਕੇ ਦੀ ਸਿਖਲਾਈ

ਇਸ ਮੌਕੇ ਕਾਲਜ ਦੇ ਸਟਾਫ਼ ਵੱਲੋਂ ਵੀ ਇਸ ਪਹਿਲਕਦਮੀ ਦੀ ਭਰਪੂਰ ਸ਼ਲਾਘਾ ਕੀਤੀ ਗਈ। ਇਸ ਖਾਸ ਮੌਕੇ 'ਤੇ ਡਾ. ਇਕਵਿੰਦਰਪਾਲ ਸਿੰਘ , ਪ੍ਰੋ. ਜਗਤੇਸ਼ਵਰ ਸਿੰਘ ਅਤੇ ਕਾਲਜ ਸੁਪਰਡੈਂਟ ਸ ਜਸਪਾਲ ਸਿੰਘ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। ਪ੍ਰਬੰਧਕਾਂ ਦਾ ਮੰਨਣਾ ਹੈ ਕਿ ਅਜਿਹੇ ਉਪਰਾਲਿਆਂ ਨਾਲ ਜਿੱਥੇ ਵਿਦਿਆਰਥੀ ਸਰੀਰਕ ਤੌਰ 'ਤੇ ਤੰਦਰੁਸਤ ਰਹਿਣਗੇ, ਉੱਥੇ ਹੀ ਉਹ ਆਪਣੇ ਧਾਰਮਿਕ ਅਤੇ ਸੱਭਿਆਚਾਰਕ ਵਿਰਸੇ ਨਾਲ ਵੀ ਮਜ਼ਬੂਤੀ ਨਾਲ ਜੁੜੇ ਰਹਿਣਗੇ।

ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਨਵੇਂ ਵਿਦਿਆਰਥੀਆਂ ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ

ਸਥਾਨਕ ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਕਾਲਜ ਦੇ ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਨਵੇਂ ਦਾਖਲ ਹੋਏ ਵਿਦਿਆਰਥੀਆਂ ਦੇ ਸਵਾਗਤ ਲਈ ਇੱਕ ਪ੍ਰਭਾਵਸ਼ਾਲੀ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।

ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਦੀ ਮਸ਼ਾਲ ਮਾਰਚ ਦਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਭਰਵਾਂ ਸਵਾਗਤ

ਨਾਲ-ਨਾਲ ਪੰਜਾਬ ਦੇ ਨੌਜਵਾਨਾਂ ਨੂੰ ਖੇਡ ਗਤੀਵਿਧੀਆਂ ਵਿੱਚ ਸਰਗਰਮੀ ਨਾਲ ਭਾਗ ਲੈਣ ਲਈ ਪ੍ਰੇਰਿਤ ਕਰਨਾ ਹੈ। ਜ਼ਿਲ੍ਹਾ ਖੇਡ ਅਫ਼ਸਰ ਸ੍ਰੀਮਤੀ ਉਮੇਸ਼ਵਰੀ ਸ਼ਰਮਾ ਨੇ ਦੱਸਿਆ ਕਿ ਮਸ਼ਾਲ ਮਾਰਚ 19 ਅਗਸਤ 2026 ਨੂੰ ਰੂਪਨਗਰ ਜ਼ਿਲ੍ਹੇ ਲਈ ਰਵਾਨਾ ਹੋਵੇਗੀ, ਜਿੱਥੇ ਇਹ ਖੇਡ ਭਾਵਨਾ, ਤੰਦਰੁਸਤੀ ਅਤੇ ਨੌਜਵਾਨਾਂ ਦੀ ਖੇਡਾਂ ਵਿੱਚ ਸਰਗਰਮ ਭਾਗੀਦਾਰੀ ਦਾ ਸੰਦੇਸ਼ ਅੱਗੇ ਲੈ ਕੇ ਜਾਵੇਗੀ।
 
 
 
 

ਮਾਨ ਸਰਕਾਰ ਨੇ ਖੇਡਾਂ ਵਤਨ ਪੰਜਾਬ ਦੀਆਂ ਨਾਲ ਪੰਜਾਬ ਨੂੰ ਖੇਡਾਂ 'ਚ ਬਣਾਇਆ ਮੋਹਰੀ : ਪੰਨੂ

ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ 'ਖੇਡਾਂ ਵਤਨ ਪੰਜਾਬ ਦੀਆਂ' ਦੇ ਸੀਜ਼ਨ-4 ਦੇ ਮਸ਼ਾਲ ਮਾਰਚ ਨੂੰ ਰਾਤ ਪਟਿਆਲਾ ਠਹਿਰਾਉ ਉਪਰੰਤ ਅੱਜ ਰਿੰਕ ਹਾਲ ਬਾਰਾਂਦਰੀ ਤੋਂ ਅਗਲੇ ਪੜਾਅ ਫ਼ਤਹਿਗੜ੍ਹ ਸਾਹਿਬ ਲਈ ਰਵਾਨਾ ਕੀਤਾ ਗਿਆ। 

ਪੀ.ਐੱਨ.ਬੀ. ਦੇ ਡਿਪਟੀ ਮੈਨੇਜਰ ਸ਼ਾਮ ਸੁੰਦਰ ਕਪੂਰ ਨੂੰ ਮਿਲਿਆ ਜ਼ਿਲ੍ਹਾ ਪੱਧਰੀ ਐਵਾਰਡ

ਪੰਜਾਬ ਨੈਸ਼ਨਲ ਬੈਂਕ ਵਿੱਚ ਬਤੌਰ ਡਿਪਟੀ ਮੈਨੇਜਰ ਸੇਵਾਵਾਂ ਨਿਭਾ ਰਹੇ ਉੱਘੇ ਸਮਾਜ ਸੇਵੀ ਸ਼ਾਮ ਸੁੰਦਰ ਕਪੂਰ, ਜਿਨ੍ਹਾਂ ਨੂੰ ਸ਼ੰਮੀ ਕਪੂਰ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ ਵੱਲੋਂ ਸਮਾਜ ਸੇਵਾ ਦੇ ਖੇਤਰ ਵਿੱਚ ਪਾਏ ਗਏ ਵੱਡਮੁੱਲੇ ਯੋਗਦਾਨ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵਲੋਂ ਉਨ੍ਹਾਂ ਨੂੰ ਜ਼ਿਲ੍ਹਾ ਪੱਧਰੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ।

ਚੰਡੀਗੜ੍ਹ: "ਵਿਰਸਾ ਪੰਜਾਬ ਦਾ - ਤੀਜ ਸਮਾਰੋਹ 2026"

ਵਿਰਸਾ ਪੰਜਾਬ ਦਾ ਤੀਜ ਸਮਾਰੋਹ ਵਿੱਚ ਸਾਨਾ ਨੇ ਤੀਜ ਕਵੀਨ ਦਾ ਤਾਜ ਪਹਿਨਾਇਆ; ਮਾਹੀ ਅਤੇ ਸ਼ਿਲਪਾ ਨੇ ਵੀ ਖਿਤਾਬ ਜਿੱਤੇ।

ਖੇਡਾਂ ਵਤਨ ਪੰਜਾਬ ਦੀਆਂ’ ,ਮਸ਼ਾਲ ਮਾਰਚ ਸੰਗਰੂਰ ਤੋਂ ਸ਼ੁਰੂ

ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ 2026’ ਸਬੰਧੀ ਮਸ਼ਾਲ ਮਾਰਚ (ਟਾਰਚ ਰੈਲੀ) ਵਾਰ ਹੀਰੋਜ ਸਟੇਡੀਅਮ ਸੰਗਰੂਰ ਤੋਂ ਰਵਾਨਾ ਹੋਇਆ।

ਸੀ.ਕੇ.ਡੀ ਵਿਦਿਆਰਥੀ ਸ਼ਬਦ ਅਰੋੜਾ ਨੇ ਵੌਇਸ ਆਫ ਪੰਜਾਬ ਮਾਸਟਰ ਚੈਂਪਸ-2026 ਦਾ ਖਿਤਾਬ ਜਿੱਤਿਆ

ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਮਜੀਠਾ ਰੋਡ ਬਾਈਪਾਸ ਦੇ ਹੋਣਹਾਰ ਵਿਦਿਆਰਥੀ ਸ਼ਬਦ ਅਰੋੜਾ ਨੇ ਪੀ.ਟੀ.ਸੀ ਪੰਜਾਬੀ ਦੇ ਪ੍ਰਸਿੱਧ ਸੰਗੀਤ ਰਿਆਇਲਟੀ ਸੋ਼ਅ ਵੌਇਸ ਆਫ ਪੰਜਾਬ ਮਾਸਟਰ ਚੈਂਪਸ— 2026 ਦਾ ਖਿਤਾਬ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।

ਅਕਾਲੀ ਦਲ ਵਾਰਿਸ ਪੰਜਾਬ ’ਚ ਸ਼ਾਮਲ ਹੋਣ ਵਾਲਿਆਂ ਦਾ ਅਕਾਲੀ ਦਲ ਨਾਲ ਪਹਿਲਾ ਹੀ ਕੋਈ ਸਬੰਧ ਨਹੀਂ ਹੈ : ਭੁੱਲਰ

ਅੱਜ ਇਥੇ ਸ਼੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਬੀਤੇ ਦਿਨੀਂ ਜ਼ਿਲ੍ਹੇ ਦੇ ਹਲਕਾ ਬਾਘਾਪੁਰਾਣਾ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਵਿਚ ਸ਼ਾਮਿਲ ਹੋਣ ਵਾਲੇ ਆਗੂਆਂ ਦਾ ਸ਼੍ਰੋਮਣੀ ਅਕਾਲੀ ਦਲ ਨਾਲ ਕੋਈ ਸਬੰਧ ਨਹੀਂ ਹੈ।

ਅਕਾਲੀ ਦਲ (ਬਾਦਲ) ਨੂੰ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਲਗਾਤਾਰ ਖੋਰਾ

ਅੱਜ ਨਿਊ ਅੰਮ੍ਰਿਤਸਰ ਪ੍ਰੈਸ ਕਲੱਬ ਵਿਖੇ ਕਰਵਾਈ ਗਈ ਇੱਕ ਪ੍ਰੈਸ ਕਾਨਫ਼ਰੰਸ ਦੌਰਾਨ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਹਲਕਾ ਅੰਮ੍ਰਿਤਸਰ ਪੱਛਮੀ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਐਸ.ਸੀ. ਵਿੰਗ ਦੇ ਪ੍ਰਧਾਨ ਸ੍ਰ. ਸੰਦੀਪ ਸਿੰਘ ਆਪਣੇ ਸੈਂਕੜੇ ਸਾਥੀਆਂ ਸਮੇਤ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਲ ਹੋ ਗਏ।

ਪੰਜਾਬੀ ਯੂਨੀਵਰਸਿਟੀ ਅਤੇ ਪੰਜਾਬ ਡਿਜੀਟਲ ਲਾਇਬ੍ਰੇਰੀ ਦਰਮਿਆਨ ਹੋਇਆ ਇਕਰਾਰਨਾਮਾ; ਦੁਰਲੱਭ ਦਸਤਾਵੇਜ਼ਾਂ ਦਾ ਹੋਵੇਗਾ ਡਿਜੀਟਾਈਜ਼ੇਸ਼ਨ

 ਯੂਨੀਵਰਸਿਟੀ ਦੀ ਲਿਖਤੀ ਮਨਜ਼ੂਰੀ ਲਾਜ਼ਮੀ ਹੋਵੇਗੀ। ਇਸ ਇਕਰਾਰਨਾਮੇ 'ਤੇ ਦਸਤਖ਼ਤ ਮੌਕੇ ਯੂਨੀਵਰਸਿਟੀ ਦੇ ਉੱਚ ਅਧਿਕਾਰੀ ਅਤੇ ਪੰਜਾਬ ਡਿਜੀਟਲ ਲਾਇਬ੍ਰੇਰੀ ਦੇ ਨੁਮਾਇੰਦੇ ਵੀ ਹਾਜ਼ਰ ਰਹੇ।

ਖੇਡਾਂ ਵਤਨ ਪੰਜਾਬ ਦੀਆਂ 2026-27 ਸੀਜਨ -4 ਦੇ ਤਹਿਤ ਜਿਲ੍ਹਾ ਪੱਧਰੀ ਖੇਡਾਂ 20 ਸਤੰਬਰ ਤੋਂ 30 ਸਤੰਬਰ ਤੱਕ

ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵਲੋਂ ਕੀਤੇ ਗਏ ' ਖੇਡਾਂ ਵਤਨ ਪੰਜਾਬ ਦੀਆਂ 2026-27 ' ਸੀਜਨ-4 ਦੇ ਐਲਾਨ ਦੇ ਤਹਿਤ ਬਲਾਕ ਪੱਧਰੀ ਖੇਡਾਂ 03 ਸਤੰਬਰ 2026 ਤੋਂ 15 ਸਤੰਬਰ 2026, ਜਿਲ੍ਹਾ ਪੱਧਰੀ ਖੇਡਾਂ 20 ਸਤੰਬਰ ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡਾਂ 10 ਨਵੰਬਰ ਤੋਂ 28 ਨਵੰਬਰ ਤੱਕ ਚੱਲਣਗੀਆਂ।

"ਆਕਲੀ ਦਲ ਵਾਰਿਸ ਪੰਜਾਬ ਦੇ" ਨੇ ਅਕਾਲੀ ਦਲ ਬਾਦਲ ਦੇ ਵਿੱਚ ਲਾਈ ਸੰਨ੍ਹ

ਵਿਧਾਨ ਸਭਾ ਹਲਕਾ ਗਿੱਲ ਦੇ ਅਧੀਨ ਆਉਂਦੇ ਪਿੰਡ ਥਰੀਕੇ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਰੱਖੇ ਪ੍ਰੋਗਰਾਮ ਤਹਿਤ ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅਤੇ ਹਲਕਾ ਗਿੱਲ ਤੋਂ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਕ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ 13 ਜ਼ਿਲ੍ਹਿਆਂ ਦੇ ਯੂਥ ਪ੍ਰਧਾਨਾਂ ਦੀਆਂ ਨਿਯੁਕਤੀਆਂ ਦਾ ਐਲਾਨ

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਅੱਜ ਇਕ ਵੱਡਾ ਫੈਸਲਾ ਲੈਂਦਿਆ ਅਹਿਮ ਨਿਯੁਕਤੀਆਂ ਕੀਤੀਆਂ ਗਈਆਂ ਅਤੇ ਪੰਜਾਬ ਦੇ 13 ਜਿਲਿਆਂ ਦੇ ਜਿਲਾ ਯੂਥ ਪ੍ਰਧਾਨ ਨਿਯੁਕਤ ਕੀਤੇ ਗਏ।

ਪਿੰਡ ਚੂਹੜਪੁਰ ਵਿਖੇ 'ਵਾਰਿਸ ਪੰਜਾਬ ਦੇ' ਜਥੇਬੰਦੀ ਦੀ ਮੀਟਿੰਗ ਬਣੀ ਰੈਲੀ

ਵਿਧਾਨ ਸਭਾ ਹਲਕਾ ਗਿੱਲ ਦੀ ਰਾਜਧਾਨੀ ਸਮਝੇ ਜਾਂਦੇ ਬੇਟ ਇਲਾਕੇ ਦੇ ਪਿੰਡ ਚੂਹੜਪੁਰ ਵਿਖੇ ਅਕਾਲੀ ਦਲ 'ਵਾਰਿਸ ਪੰਜਾਬ ਦੇ' ਜਥੇਬੰਦੀ ਦੀ ਇੱਕ ਅਹਿਮ ਅਤੇ ਵਿਸ਼ੇਸ਼ ਮੀਟਿੰਗ ਵਿਧਾਨ ਸਭਾ ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅਤੇ ਹਲਕਾ ਗਿੱਲ ਤੋਂ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਦੀ ਅਗਵਾਈ ਹੇਠ ਹੋਈ।

ਏ ਬੀ ਡੀ ਐਮ ਲਾਗੂ ਕਰਨ ਸਬੰਧੀ ਜੇਪੀ ਹਸਪਤਾਲ ਦਾ ਦੌਰਾ

 ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਹੁਕਮਾਂ ਅਨੁਸਾਰ ਅਤੇ ਸਿਵਲ ਸਰਜਨ ਐੱਸ.ਏ.ਐੱਸ. ਨਗਰ ਡਾ. ਸੰਗੀਤਾ ਜੈਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ (ਏ ਬੀ ਡੀ ਐਮ) ਦੀ ਪ੍ਰਭਾਵਸ਼ਾਲੀ ਲਾਗੂਕਰਨ ਦੀ ਪ੍ਰਕਿਰਿਆ ਨੂੰ ਹੋਰ ਤੇਜ਼ ਕਰਨ  ਲਈ ਜ਼ਿਲ੍ਹੇ ਦੇ ਜੇ ਪੀ ਹਸਪਤਾਲ ਦਾ ਦੌਰਾ ਕੀਤਾ ਗਿਆ।

ਅਕਾਲੀ ਦਲ "ਵਾਰਿਸ ਪੰਜਾਬ ਦੇ" ਸਰਕਾਰ ਬਣਨ 'ਤੇ ਹਲਕਾ ਗਿੱਲ ਦੇ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ: ਸ਼ਿਵਾਲਿਕ

ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਅਤੇ ਸਾਬਕਾ ਸੰਸਦੀ ਸਕੱਤਰ ਦਰਸ਼ਨ ਸਿੰਘ ਸ਼ਿਵਾਲਿਕ ਨੇ ਕਿਹਾ ਹੈ ਕਿ ਜੇਕਰ ਪੰਜਾਬ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੀ ਸਰਕਾਰ ਬਣਦੀ ਹੈ ਤਾਂ ਹਲਕਾ ਗਿੱਲ ਨੂੰ ਵਿਕਾਸ ਪੱਖੋਂ ਇੱਕ ਮਿਸਾਲੀ ਹਲਕਾ ਬਣਾਇਆ ਜਾਵੇਗਾ।

ਅਕਾਲੀ ਦਲ "ਵਾਰਿਸ ਪੰਜਾਬ ਦੇ" ਪਾਰਟੀ ਵੱਲੋਂ ਪਿੰਡ ਥਰੀਕੇ 'ਚ ਭਰਵੀਂ ਮੀਟਿੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵੱਲੋਂ ਵਿਧਾਨ ਸਭਾ ਹਲਕਾ ਗਿੱਲ ਦੇ ਵੱਖ-ਵੱਖ ਪਿੰਡਾਂ ਵਿੱਚ ਨੁੱਕੜ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ।

ਵਿੱਤ ਮੰਤਰੀ ਵੱਲੋਂ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ ਲਿਆਉਣ ਲਈ ਸਖ਼ਤ ਸਮਾਂ-ਸੀਮਾਵਾਂ ਤੈਅ

ਸੂਬੇ ਦੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਵਿੱਚ ਤੇਜ਼ੀ ਲਿਆਉਣ ਲਈ ਇੱਕ ਨਿਰਣਾਇਕ ਕਦਮ ਚੁੱਕਦਿਆਂ, ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਮਗਸੀਪਾ) ਵਿਖੇ ਇੱਕ ਵਿਆਪਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ 'ਰੰਗਲਾ ਪੰਜਾਬ ਵਿਕਾਸ ਸਕੀਮ' ਦੀ ਨਿਯਮਤ ਨਿਗਰਾਨੀ, ਸਮੇਂ ਸਿਰ ਮੁਕੰਮਲ ਕਰਨ ਅਤੇ ਗੁਣਵੱਤਾ ਯਕੀਨੀ ਬਣਾਉਣ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ।

ਮੁੱਖ ਮੰਤਰੀ ਖਿਲਾਫ਼ ਪੰਜ ਸਿੰਘ ਸਾਹਿਬਾਨਾਂ ਦੇ ਆਦੇਸ਼ ਦੀ ਪ੍ਰੋੜਤਾ ਲਈ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਇਆ ਵਿਸ਼ਾਲ ਪੰਥਕ ਇਕੱਠ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੰਘ ਸਾਹਿਬਾਨ ਦੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਗੁਰੂ ਦੋਖੀ ਅਤੇ ਖ਼ਾਲਸਾ ਪੰਥ ਵਿਰੋਧੀ ਐਲਾਨਣ ਦੇ ਫੈਸਲੇ ਦੀ ਪ੍ਰੋੜ੍ਹਤਾ ਲਈ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ਾਲ ਪੰਥਕ ਇਕੱਠ ਕੀਤਾ ਗਿਆ।

ਸ਼ਿਵਾਲਿਕ ਨੇ ਅੰਮ੍ਰਿਤਪਾਲ ਦਾ ਝੰਡਾ ਫੜ੍ਹਿਆ, ‘ਵਾਰਿਸ ਪੰਜਾਬ ਦੇ’ ਨੂੰ ਮਿਲਿਆ ਵੱਡਾ ਹੁਲਾਰਾ

ਵਿਧਾਨ ਸਭਾ ਹਲਕਾ ਗਿੱਲ ਦੀ ਸਿਆਸਤ ਵਿੱਚ ਅੱਜ ਉਸ ਵੇਲੇ ਨਵਾਂ ਮੋੜ ਆਇਆ, ਜਦੋਂ ਸਾਬਕਾ ਸੰਸਦੀ ਸਕੱਤਰ ਅਤੇ ਦਾਖਾ ਤੇ ਗਿੱਲ ਤੋਂ ਸਾਬਕਾ ਵਿਧਾਇਕ ਸ੍ਰ. ਦਰਸ਼ਨ ਸਿੰਘ ਸ਼ਿਵਾਲਿਕ ਨੇ ਆਪਣੇ ਸਿਆਸੀ ਹਮਾਇਤੀਆਂ ਸਮੇਤ ਭਾਈ ਅੰਮ੍ਰਿਤਪਾਲ ਸਿੰਘ ਦੀ ਤਸਵੀਰ ਵਾਲਾ ਨੀਲਾ-ਪੀਲਾ ਝੰਡਾ ਫੜ੍ਹ ਕੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਨਾਲ ਤੁਰਨ ਦਾ ਐਲਾਨ ਕੀਤਾ।

ਵੜਿੰਗ ਨੇ ਪ੍ਰਦਰਸ਼ਨ ਕਰ ਰਹੇ ਕੈਬ ਡਰਾਈਵਰਾਂ ਨਾਲ ਮਿਲ ਕੇ ਰੋਸ ਵਿਖਾਵਾ; ਉਨ੍ਹਾਂ ਦੀਆਂ ਮੰਗਾਂ ਦਾ ਕੀਤਾ ਸਮਰਥਨ

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਖ-ਵੱਖ ਐਪ ਆਧਾਰਿਤ ਟਰਾਂਸਪੋਰਟ ਕੰਪਨੀਆਂ ਦੇ ਕੈਬ ਡਰਾਈਵਰਾਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ।

ਸਰਕਾਰ ਬਣਨ 'ਤੇ ਪੰਜਾਬ ਦੇ ਹਰ ਵਰਗ ਦੀ ਤਰੱਕੀ ਦਾ ਰਾਹ ਖੋਲ੍ਹਾਂਗੇ : ਭਾਈ ਰਛਪਾਲ ਸਿੰਘ ਸੋਸਣ

ਅਕਾਲੀ ਦਲ 'ਵਾਰਿਸ ਪੰਜਾਬ ਦੇ' ਵੱਲੋਂ ਵਿਧਾਨ ਸਭਾ ਹਲਕਾ ਮੋਗਾ ਵਿੱਚ ਆਮ ਲੋਕਾਂ ਨੂੰ ਨਸ਼ਿਆਂ ਦੇ ਖਿਲਾਫ਼ ਪ੍ਰੇਰਿਤ ਕਰਨ ਲਈ ਜੰਗੀ ਪੱਧਰ 'ਤੇ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ।

ਪੇਂਡੂ ਮਜਦੂਰ ਯੂਨੀਅਨ ਨੇ ਸੌਂਪਿਆ ਬੀ ਡੀ ਪੀ ਓ ਨਵਾਂਸ਼ਹਿਰ ਨੂੰ ਮੰਗ ਪੱਤਰ

ਅੱਜ ਪੇਂਡੂ ਮਜ਼ਦੂਰ ਯੂਨੀਅਨ ਇਲਾਕਾ ਨਵਾਂਸ਼ਹਿਰ ਵੱਲੋਂ ਮਜਦੂਰਾਂ ਦੀਆਂ ਮੰਗਾਂ ਸਬੰਧੀ ਬੀਡੀਪੀਓ ਨਵਾਂਸ਼ਹਿਰ ਨੂੰ ਮਗਨਰੇਗਾ ਮਜ਼ਦੂਰਾਂ ਦੇ ਬੰਦ ਪਏ ਕੰਮ ਚਾਲੂ ਕਰਨ ਅਤੇ ਰਹਿੰਦੇ ਦਿਹਾੜੀ ਦੇ ਭੁਗਤਾਨ ਸਬੰਧੀ ਮੰਗ ਪੱਤਰ ਸੌਂਪਿਆ ਗਿਆ।

ਬੇਸਿਕ ਕੰਪਿਊਟਰ ਅਤੇ ਵੈੱਬ ਡਿਜ਼ਾਇਨਿੰਗ ਕੋਰਸ ਦਾ ਨਵਾਂ ਬੈਚ ਸ਼ੁਰੂ

ਗਰੁੱਪ ਕੈਪਟਨ ਦਵਿੰਦਰ ਸਿੰਘ ਢਿੱਲੋ (ਰਿਟਾ), ਜਿਲ੍ਹਾ ਰੱਖਿਆਂ ਸੇਵਾਵਾਂ ਭਲਾਈ ਅਫਸਰ, 52 ਕੋਰਟ ਰੋਡ, ਨਜਦੀਕ ਨਿੱਜਰ ਸਕੈਨ ਸੈਂਟਰ,ਅੰਮ੍ਰਿਤਸਰ ਵੱਲੋ ਦਿੱਤੀ ਜਾਣਕਾਰੀ ਅਨੁਸਾਰ ਇਸ ਦਫਤਰ ਅੰਦਰ ਚੱਲ ਰਹੀ SVTC ਸੈਂਟਰ ਵਿੱਚ 120 ਘੰਟੇ ਦਾ ISO Certified ਤਿੰਨ ਮਹੀਨੇ ਦਾ ਬੇਸਿਕ ਕੰਪਿਊਟਰ ਅਤੇ ਵੈਬ ਡਿਜਾਇਨਿੰਗ ਦਾ ਕੋਰਸ ਕਰਵਾਇਆ ਜਾਂਦਾ ਹੈ ਜ਼ੋ ਕਿ ਹਰ ਸਰਕਾਰੀ ਨੋਕਰੀ ਲਈ ਜਰੂਰੀ ਹੈ।

ਭਗਵੰਤ ਮਾਨ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ 'ਰੰਗਲਾ ਪੰਜਾਬ ਵਿਕਾਸ ਸਕੀਮ' ਦੇ ਦੂਜੇ ਪੜਾਅ ਤਹਿਤ ਵਿਕਾਸ ਕਾਰਜ 10 ਜੂਨ ਤੱਕ ਸ਼ੁਰੂ ਕਰਨ ਅਤੇ 31 ਜੁਲਾਈ ਤੱਕ ਹਰ ਹਾਲ ਵਿੱਚ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ।

96 ਸਾਲਾ ਬਜ਼ੁਰਗ ਦਾ ਜਟਿਲ ਸੀ ਬੀ ਡੀ ਸਟੋਨ ਦਾ ਸਫਲ ਇਲਾਜ ਮੈਸ਼ ਪ੍ਰੋਲਾਈਫ ਹਸਪਤਾਲ ਨੇ ਕੀਤਾ ਕਮਾਲ

ਮੈਸ਼ ਪ੍ਰੋਲਾਈਫ ਹਸਪਤਾਲ ਵਿੱਚ ਡਾਕਟਰਾਂ ਦੀ ਟੀਮ ਵੱਲੋਂ 96 ਸਾਲ ਦੇ ਬਜ਼ੁਰਗ ਮਰੀਜ਼ ਦਾ ਇੱਕ ਬਹੁਤ ਹੀ ਜਟਿਲ ਅਤੇ ਖਤਰਨਾਕ ਸੀ ਬੀ ਡੀ ਸਟੋਨ ਦਾ ਸਫਲ ਇਲਾਜ ਕਰਕੇ ਇਕ ਵੱਡੀ ਕਾਮਯਾਬੀ ਹਾਸਲ ਕੀਤੀ ਗਈ ਹੈ।

ਅਕਾਲੀ ਦਲ-'ਵਾਰਿਸ ਪੰਜਾਬ ਦੇ' ਨੇ ਸ਼ਹਿਰ ਦੇ 6 ਵਾਰਡਾਂ 'ਚ ਉਮੀਦਵਾਰ ਉਤਾਰੇ

ਭਾਈ ਅਮ੍ਰਿਤਪਾਲ ਸਿੰਘ ਖਾਲਸਾ ਦੀ ਅਗਵਾਈ ਵਾਲੇ 'ਅਕਾਲੀ ਦਲ-ਵਾਰਿਸ ਪੰਜਾਬ ਦੇ' ਨੇ ਮੋਗਾ ਨਗਰ ਨਿਗਮ ਦੀਆਂ ਚੋਣਾਂ ਵਿੱਚ ਆਪਣੀ ਸਮੂਲੀਅਤ ਕਰਦਿਆ ਸ਼ਹਿਰ ਦੇ 6 ਵਾਰਡਾਂ ਵਿੱਚ ਆਪਣੇ ਉਮੀਦਵਾਰ ਉਤਾਰੇ ਹਨ।

ਨਵੀਂ ਬਣਾਈ ਗਈ ਬਨੂੜ ਸਬ-ਡਿਵੀਜ਼ਨ ਦੀ ਪਹਿਲੀ ਐਸ.ਡੀ.ਐਮ. ਵਜੋਂ ਡਾ. ਅੰਕਿਤਾ ਕਾਂਸਲ ਨੇ ਸੰਭਾਲਿਆ ਅਹੁਦਾ

2024 ਬੈਚ ਦੀ ਪੀ.ਸੀ.ਐਸ. ਅਧਿਕਾਰੀ ਡਾ. ਅੰਕਿਤਾ ਕਾਂਸਲ ਨੇ ਨਵੀਂ ਬਣਾਈ ਗਈ ਬਨੂੜ ਸਬ-ਡਿਵੀਜ਼ਨ ਦੀ ਪਹਿਲੀ ਸਬ ਡਿਵੀਜ਼ਨਲ ਮੈਜਿਸਟ੍ਰੇਟ (ਐਸ.ਡੀ.ਐਮ.) ਵਜੋਂ ਅੱਜ ਅਹੁਦਾ ਸੰਭਾਲ ਲਿਆ।

ਬੇਸਿਕ ਕੰਪਿਊਟਰ ਤੇ ਵੈਬ ਡਿਜਾਇਨਿੰਗ ਕੋਰਸ ਲਈ ਦਾਖਲੇ ਸ਼ੁਰੂ

ਲੈਫ. ਕਰਨਲ ਸਰਬਜੀਤ ਸਿੰਘ ਸੈਣੀ (ਰਿਟਾ), ਜਿਲ੍ਹਾ ਰੱਖਿਆਂ ਸੇਵਾਵਾਂ ਭਲਾਈ ਅਫਸਰ, 52 ਕੋਰਟ ਰੋਡ, ਨਜਦੀਕ ਨਿੱਜਰ ਸਕੈਨ ਸੈਂਟਰ,ਅੰਮ੍ਰਿਤਸਰ ਵੱਲੋ ਦਿੱਤੀ ਜਾਣਕਾਰੀ ਅਨੁਸਾਰ ਇਸ ਦਫਤਰ ਅੰਦਰ ਚੱਲ ਰਹੀ SVTC ਸੈਂਟਰ ਵਿੱਚ 120 ਘੰਟੇ ਦਾ ISO Certified ਤਿੰਨ ਮਹੀਨੇ ਦਾ ਬੇਸਿਕ ਕੰਪਿਊਟਰ ਅਤੇ ਵੈਬ ਡਿਜਾਇਨਿੰਗ ਦਾ ਕੋਰਸ ਕਰਵਾਇਆ ਜਾਂਦਾ ਹੈ

ਅਕਾਲੀ ਦਲ 'ਵਾਰਿਸ ਪੰਜਾਬ ਦੇ' ਵੱਲੋਂ ਚੋਣ ਗਠਜੋੜ ਲਈ ਤਾਲਮੇਲ ਕਮੇਟੀ ਦਾ ਗਠਨ

ਅਕਾਲੀ ਦਲ 'ਵਾਰਿਸ ਪੰਜਾਬ ਦੇ' ਵੱਲੋਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸਰਜੀਤ) ਸਮੇਤ ਹੋਰਨਾ ਸਮਾਜਿਕ, ਧਾਰਮਿਕ, ਕਿਸਾਨ ਅਤੇ ਮਜ਼ਦੂਰ ਸੰਗਠਨਾਂ ਨਾਲ ਚੋਣ ਤਾਲਮੇਲ ਕਰਨ ਦੀ ਕਵਾਇਦ ਨੂੰ ਤੇਜ਼ ਕਰ ਦਿੱਤਾ ਗਿਆ ਹੈ।

ਭਾਸ਼ਾ ਵਿਭਾਗ ਪੰਜਾਬ ਜਲਦ ਹੀ ਲੋਕ ਅਰਪਣ ਕਰੇ ਸ਼ਬਦਮਾਲਾ ਐਪ- ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ

ਭਾਸ਼ਾ ਵਿਭਾਗ ਪੰਜਾਬ ਵੱਲੋਂ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਦੀ ਅਗਵਾਈ ਵਿੱਚ ਇੱਥੇ ਭਾਸ਼ਾ ਭਵਨ ਵਿਖੇ ‘ਕਥਾ ਪ੍ਰਵਾਹ ਤੇ ਸੰਵਾਦ’ ਸਿਰਲੇਖ ਤਹਿਤ ਕੈਨੇਡਾ ਵਸਦੀ ਕਹਾਣੀਕਾਰਾ ਗੁਰਮੀਤ ਪਨਾਗ ਨਾਲ ਸੰਵਾਦ ਰਚਾਇਆ ਗਿਆ।

12