Friday, May 17, 2024

BDPO

ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਪੱਖੋਵਾਲ, ਲੁਧਿਆਣਾ ਵਿਖੇ ਤਾਇਨਾਤ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ (ਬੀ.ਡੀ.ਪੀ.ਓ.) ਗੁਰਮੁਖ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਸਰਪੰਚਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਬੀ.ਡੀ.ਪੀ.ਓ. ਗ੍ਰਿਫ਼ਤਾਰ

ਜਾਬ ਵਿਜੀਲੈਂਸ ਬਿਊਰੋ ਨੇ ਅੱਜ ਬਲਾਕ ਮਮਦੋਟ, ਜ਼ਿਲ੍ਹਾ ਫਿਰੋਜ਼ਪੁਰ ਵਿਖੇ ਤਾਇਨਾਤ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀਡੀਪੀਓ) ਸਰਬਜੀਤ ਸਿੰਘ ਨੂੰ ਇਲਾਕੇ ਦੇ ਸਰਪੰਚਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਸਰਕਾਰੀ ਫ਼ੰਡ ਗ਼ਬਨ ਕਰਨ ਦੇ ਦੋਸ਼ ਹੇਠ ਬੀ.ਡੀ.ਪੀ.ਓ. ਖੰਨਾ ਮੁਅੱਤਲ

ਭ੍ਰਿਸ਼ਟ ਗਤੀਵਿਧੀਆਂ ਨਾਲ ਸਖ਼ਤੀ ਨਾਲ ਨਜਿੱਠਾਂਗੇ: ਲਾਲਜੀਤ ਸਿੰਘ ਭੁੱਲਰ

ਬੀ.ਡੀ.ਪੀ.ਓ. ਦਫ਼ਤਰ ਸਰਹਿੰਦ ਵਿਖੇ ਅੱਜ ਲਗਾਇਆ ਜਾਵੇਗਾ ਰਜਿਸਟਰੇਸ਼ਨ ਤੇ ਪਲੇਸਮੈਂਟ ਕੈਂਪ

ਬੇਰੋਜ਼ਗਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ 08 ਦਸੰਬਰ ਨੂੰ ਬੀ.ਡੀ.ਪੀ.ਓ. ਦਫ਼ਤਰ ਸਰਹਿੰਦ ਵਿਖੇ ਸਵੇਰੇ 10:00 ਵਜੇ ਤੋਂ ਦੁਪਿਹਰ  01:00 ਵਜੇ ਤੱਕ ਰਜਿਸਟੇਸ਼ਨ ਤੇ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ

ਬੀ.ਡੀ.ਪੀ.ਓ. ਦਫਤਰ ਬਸੀ ਪਠਾਣਾ ਵਿਖੇ 01 ਦਸੰਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

 ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਫਤਿਹਗੜ੍ਹ ਸਾਹਿਬ ਵੱਲੋਂ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਜਿਲ੍ਹੇ ਵਿੱਚ ਵੱਖ ਵੱਖ ਬਲਾਕਾਂ ਵਿੱਚ ਰਜਿਸਟ੍ਰੇਸ਼ਨ ਅਤੇ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ।

ਬੀ.ਡੀ.ਪੀ.ਓ. ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

 ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਬਟਾਲਾ ਵਿਖੇ ਤਾਇਨਾਤ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਵਿਪਨ ਕੁਮਾਰ ਸ਼ਰਮਾ ਨੂੰ 15,000 ਰੁਪਏ ਦੀ ਰਿਸ਼ਵਤ ਰੰਗੇ ਹੱਥੀਂ ਕਾਬੂ ਲੈਂਦਿਆਂ ਗ੍ਰਿਫ਼ਤਾਰ ਕਰਕੇ ਇੱਕ ਹੋਰ ਸਫ਼ਲਤਾ ਹਾਸਲ ਕੀਤੀ। 

ਸੁਨਾਮ ਬੀਡੀਪੀਓ ਦਫ਼ਤਰ ਮੂਹਰੇ ਗਰਜੇ ਮਨਰੇਗਾ ਕਾਮੇ

ਪਾਰਦਰਸ਼ੀ ਢੰਗ ਨਾਲ ਲਾਗੂ ਹੋਵੇ ਕਾਨੂੰਨ      

ਬੀ.ਡੀ.ਪੀ.ਓ ਦਫਤਰ ਖਰੜ ਵਿਖੇ 20 ਨਵੰਬਰ ਨੂੰ ਲਗੇਗਾ ਸਕਿਉਰਟੀ ਟ੍ਰੇਨਿੰਗ ਰਜਿਸਟ੍ਰੇਸ਼ਨ ਕੈਂਪ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ, ਐੱਸ. ਏ. ਐੱਸ ਨਗਰ ਵਲੋਂ ਜ਼ਿਲ੍ਹਾ ਐੱਸ.ਏ.ਐੱਸ ਨਗਰ ਦੇ ਪੇਂਡੂ ਖੇਤਰਾਂ ਦੇ ਨੌਜਵਾਨਾਂ ਲਈ ਸਕਿਉਰਟੀ ਟ੍ਰੇਨਿੰਗ ਸਬੰਧੀ ਰਜਿਸਟ੍ਰੇਸ਼ਨ ਕੈਂਪ ਮਿਤੀ 17 ਨਵੰਬਰ ਤੋਂ 22 ਨਵੰਬਰ, 2023 ਤੱਕ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿੱਚ ਲਗਾਇਆ ਜਾ ਰਿਹਾ ਹੈ।

ਡੈਮੋਕ੍ਰੇਟਿਕ ਨਰੇਗਾ ਫਰੰਟ ਵੱਲੋਂ 3 ਨਵੰਬਰ ਨੂੰ ਬੀਡੀਪੀਓ ਦਫਤਰ ਸਾਹਮਣੇ ਰੋਸ ਧਰਨਾ

ਡੈਮੋਕ੍ਰੇਟਿਕ ਨਰੇਗਾ ਫਰੰਟ ਬਲਾਕ ਕਮੇਟੀ ਦੀ ਮੀਟਿੰਗ ਬਲਾਕ ਪ੍ਰਧਾਨ ਮਨਿੰਦਰ ਸਿੰਘ ਫਤਿਹਮਾਜਰੀ ਦੀ ਪ੍ਰਧਾਨਗੀ ਵਿੱਚ ਹੋਈ। ਜਿਸ ਬਾਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਕਿਹਾ ਕਿ 3 ਨਵੰਬਰ ਦਿਨ ਸ਼ੁਕਰਵਾਰ ਨੂੰ ਬੀਡੀਪੀਓ ਦਫਤਰ ਸਾਹਮਣੇ ਮਨਰੇਗਾ ਕਾਮਿਆਂ ਦੀਆਂ ਮੰਗਾਂ ਨੂੰ  ਲੈ ਕੇ ਰੋਸ ਧਰਨਾ ਦਿੱਤਾ ਜਵੇਗਾ।