ਕਿਹਾ, ਪੰਜਾਬ ਪ੍ਰਧਾਨ ਮੰਤਰੀ ਦਾ ਸਵਾਗਤ ਕਰਦਾ ਹੈ, ਪਰ ਸੂਬੇ ਦੇ ਹਾਲਾਤਾਂ ਨੂੰ ਮਹਿਜ਼ ਫੋਟੋਗ੍ਰਾਫ਼ੀ ਲਈ ਵਰਤਣ ਦੀ ਬਜਾਏ ਠੋਸ ਸਹਾਇਤਾ ਕੀਤੀ ਜਾਵੇ
ਡੇਰਾਬੱਸੀ ਦੇ ਨੇੜਲੇ ਇਲਾਕੇ ਮੁਬਾਰਿਕਪੁਰ ਵਿਖੇ ਰਾਮਲੀਲਾ ਗ੍ਰਾਊਂਡ, ਪ੍ਰੇਮ ਮੰਦਰ, ਤ੍ਰਿਵੇਦੀ ਕੈਂਪ ਵਿੱਚ ਸ਼੍ਰੀ ਮਹਾਕਾਲੇਸ਼ਵਰ ਜੋਤਿਰਲਿੰਗ ਸੰਸਥਾ ਵੱਲੋਂ ਇੱਕ ਵਿਸ਼ਾਲ ਜਾਗਰਣ ਦਾ ਆਯੋਜਨ ਕੀਤਾ ਗਿਆ।
ਹਲਕਾ ਖਰੜ ਦੇ ਭਾਜਪਾ ਆਗੂ ਰਣਜੀਤ ਸਿੰਘ ਗਿੱਲ ਵੱਲੋਂ ਮਾਜਰੀ ਬਲਾਕ ਤੋਂ ਬਜੀਦਪੁਰ ਹੋ ਕੇ ਢਕੋਰਾਂ ਜਾਣ ਵਾਲੀ ਸੜਕ ਦੀ ਮੁਰੰਮਤ ਕਰਨ ਦਾ ਐਲਾਨ ਕੀਤਾ ਗਿਆ ਹੈ।
ਪੰਜਾਬ ‘ਚ ਆਏ ਹੜ੍ਹਾਂ ਦੇ ਮੱਦੇਨਜ਼ਰ ਲੋਕ ਹਿੱਤ ਮਿਸ਼ਨ ਬੀਕੇਯੂ ਪੰਜਾਬ ਤੇ ਮਿਸ਼ਲ ਸਤਲੁਜ ਵੱਲੋਂ ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਸਥਾਪਿਤ ਕੀਤੇ ਰਾਹਤ ਕੈਂਪ ਵਿੱਚ ਭਾਜਪਾ ਆਗੂ ਰਣਜੀਤ ਸਿੰਘ ਗਿੱਲ ਨੇ ਹਾਜ਼ਰੀ ਭਰਦਿਆਂ ਮਿਸ਼ਨ ਤੇ ਮਿਸਲ ਦੇ ਉਦਮ ਦੀ ਸ਼ਲਾਘਾ ਕੀਤੀ।
ਘੱਗਰ ਦਰਿਆ ਦੇ ਕਿਨਾਰੇ ਪਿੰਡਾਂ ਦੀ ਤਬਾਹੀ ਦੇਖ ਬੰਨੀ ਸੰਧੂ ਨੇ ਕਿਹਾ, ਬੰਨ ਮਜ਼ਬੂਤ ਕਰਨਾ ਬਹੁਤ ਜਰੂਰੀ
ਘੱਗਰ ਦੀ ਸਫਾਈ ਤੇ ਬੰਧਾ ਦੀ ਮੁਰੰਮਤ ਨਾ ਹੋਈ, ਲੋਕਾਂ ਦੀ ਫਸਲਾਂ ਅਤੇ ਘਰ ਖਤਰੇ ‘ਚ : ਬੰਨੀ ਸੰਧੂ
ਕਿਹਾ! ਹਰਿਆਣਾ ਸਰਕਾਰ ਵੱਲੋਂ ਪਾਣੀ ਵਿੱਚ ਕਟੌਤੀ ਕਰਨ ਦੀ ਗੱਲ ਨਾਲ ਭਾਜਪਾ ਅਤੇ ਕੇਂਦਰ ਸਰਕਾਰ ਦਾ ਅਸਲੀ ਚਿਹਰਾ ਨੰਗਾ ਹੋਇਆ
ਭਾਜਪਾ ਨੇਤਾ ਮਨਪ੍ਰੀਤ ਸਿੰਘ ਬੰਨੀ ਸੰਧੂ ਨੇ ਅੱਜ ਲਾਲੜੂ ਦੇ ਪਿੰਡਾਂ ਆਲਮਗੀਰ ਅਤੇ ਟਿਵਾਣਾ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਇਕ ਦੂਜੇ ਦਾ ਸਾਥ ਦੇਣ ਲਈ ਅਪੀਲ ਕੀਤੀ।
ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕੇਂਦਰ ਦੀ ਭਾਜਪਾ ਸਰਕਾਰ ਤੇ ਭਾਜਪਾਈ ਆਗੂਆਂ ਨੂੰ ਅਪੀਲ ਕੀਤੀ ਹੈ ਕਿ ਹਰ ਰੋਜ਼ ਰਾਜਨੀਤਿਕ ਸਟੰਟ ਮਾਰ ਕੇ ਲੋਕਾਂ ਨੂੰ ਗੁੰਮਰਾਹ ਕਰਨਾ ਬੰਦ ਕਰਨ।
ਮੌਜੂਦਾ ਵਿੱਤੀ ਸਾਲ ਵਿੱਚ 1.85 ਕਰੋੜ ਰੁਪਏ ਵਸੂਲੇ ਗਏ; 20.31 ਕਰੋੜ ਰੁਪਏ ਮੁੱਲ ਦੀਆਂ 27 ਜਾਇਦਾਦਾਂ ਵੇਚੀਆਂ ਜਾਣਗੀਆਂ
ਪੰਜਾਬ ਦੇ ਪੇਂਡੂ ਖੇਤਰ ਵਿੱਚ ਭਾਜਪਾ ਦੇ ਵੱਧ ਰਹੇ ਗ੍ਰਾਫ ਨੂੰ ਵੇਖ ਕੇ ਆਮ ਆਦਮੀ ਪਾਰਟੀ ਬੁਖਲਾਹਟ ਦੀ ਰਾਜਨੀਤੀ ਕਰ ਰਹੀ ਹੈ
ਮੰਤਰੀ ਅਮਨ ਅਰੋੜਾ ਖੁਦ ਆਪਣੇ ਘਰ ਚਲਾ ਰਿਹਾ ਸੁਵਿਧਾ ਕੇਂਦਰ : ਦਾਮਨ ਬਾਜਵਾ
ਛਾਜਲੀ ਵਿਖੇ ਕੇਂਦਰੀ ਸਕੀਮਾਂ ਤਹਿਤ ਭਰੇ ਜਾਣੇ ਸਨ ਫ਼ਾਰਮ
ਸੁਨੀਲ ਜਾਖੜ, ਅਸ਼ਵਨੀ ਸ਼ਰਮਾ ਕਹਿੰਦੇ ਹਨ, ਕੈਜਰੀਵਾਲ ਪੰਜਾਬ ਦੇ ਪ੍ਰਾਕਸੀ ਸੀਐਮ ਵਜੋਂ ਕੰਮ ਕਰ ਰਿਹਾ ਹੈ; ਕਹਿੰਦੇ ਹਨ ਲੋਕਾਂ ਨੇ ਭਗਵੰਤ ਮਾਨ ਨੂੰ ਵੋਟ ਦਿੱਤੀ ਸੀ, ਕੈਜਰੀਵਾਲ ਜਾਂ ਸਿਸੋਦੀਆ ਨੂੰ ਨਹੀਂ
ਪੰਜਾਬ ਭਾਜਪਾ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਸਾਬਕਾ ਸੰਸਦ ਪ੍ਰਨੀਤ ਕੌਰ ਦੀ ਮੌਜੂਦਗੀ ਵਿੱਚ ਸਰਪੰਚ ਯੂਨੀਅਨ ਪ੍ਰਧਾਨ ਕਰੁਨ ਕੌੜਾ ਭਾਜਪਾ ਵਿੱਚ ਸ਼ਾਮਲ
ਦੇਸ਼ ਵਿਚ ਭਾਜਪਾ ਵੱਲੋਂ ਕੀਤੀ ਜਾ ਰਹੀ ਤਾਨਾਸ਼ਾਹੀ ਕਾਂਗਰਸ ਪਾਰਟੀ ਅਤੇ ਦੇਸ਼ ਦੇ ਲੋਕ ਬਰਦਾਸ਼ਤ ਨਹੀਂ ਕਰਨਗੇ : ਬਲਬੀਰ ਸਿੰਘ ਸਿੱਧੂ
ਕਿਹਾ 2027 ਦੀਆਂ ਚੋਣਾਂ ਲਈ ਬੂਥ ਪੱਧਰ ਤੇ ਕਰਾਂਗੇ ਲਾਮਬੰਦੀ
ਕਿਹਾ 7 ਨੂੰ ਜਮੀਨ ਬਚਾਓ ਰੈਲੀ ਚ ਹਜ਼ਾਰਾਂ ਕਿਸਾਨ ਕਰਨਗੇ ਸ਼ਮੂਲੀਅਤ
ਰਾਜੀਵ ਮੱਖਣ ਮੁੜ ਸੁਨਾਮ ਸ਼ਹਿਰੀ ਸਰਕਲ ਦੇ ਪ੍ਰਧਾਨ ਬਣੇ
ਖਰੜ ਤੋਂ ਸਮਾਜ ਸੇਵੀ ਨੌਜਵਾਨ ਮਨਿੰਦਰਜੋਤ ਸਾਥਿਆਂ ਸਮੇਤ ਭਾਜਪਾ ਹੋਏ ਸ਼ਾਮਲ
ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਹਾਈਕਮਾਨ ਵੱਲੋਂ ਭਾਜਪਾ ਦੇ ਸੀਨੀਅਰ ਆਗੂ ਅਤੇ ਵਿਧਾਇਕ ਅਸ਼ਵਨੀ ਸ਼ਰਮਾ ਨੂੰ ਪੰਜਾਬ ਭਾਜਪਾ ਦਾ ਸੂਬਾਈ ਕਾਰਜਕਾਰੀ ਪ੍ਰਧਾਨ ਬਣਾਏ ਜਾਣ ਤੇ ਅਹੁਦਾ ਸੰਭਾਲਣ ਮੌਕੇ ਆਯੋਜਿਤ ਕੀਤੇ
ਰਵਿੰਦਰ ਚਵਾਨ ਦੀ ਰਾਜਨੀਤਿਕ ਦ੍ਰਿਸ਼ਟੀ ਅਤੇ ਸੰਗਠਨਾਤਮਕ ਸਮਰੱਥਾ ਰਾਜ ਵਿੱਚ ਸਿੱਖ ਭਾਈਚਾਰੇ ਨੂੰ ਹੋਰ ਪ੍ਰਫੁੱਲਿਤ ਕਰੇਗੀ: ਜਸਪਾਲ ਸਿੰਘ ਸਿੱਧੂ, ਚਰਨਦੀਪ ਹੈਪੀ ਸਿੰਘ
ਕਿਹਾ ਲੈਂਡ ਪੂਲਿੰਗ ਸਕੀਮ ਕਿਸਾਨੀ ਲਈ ਘਾਤਕ
ਪੰਜਾਬ ਸਰਕਾਰ ਵਲੋ ਲਾਗੂ ਕੀਤੀ ਲੈਂਡ ਪੂਲਿੰਗ ਨੀਤੀ ਕਿਸਾਨਾਂ, ਖੇਤ ਮਜ਼ਦੂਰਾਂ ਅਤੇ ਪਿੰਡ ਵਾਸੀਆਂ ਦੀ ਰੋਜ਼ੀ-ਰੋਟੀ, ਆਮਦਨ, ਪਛਾਣ ਅਤੇ ਭਵਿੱਖ ਲਈ ਗੰਭੀਰ ਖਤਰਾ: ਸੰਜੀਵ ਵਸ਼ਿਸ਼ਟ, ਸੁਖਵਿੰਦਰ ਗੋਲਡੀ
ਕੁਝ ਅਕਾਲੀ ਆਗੂਆਂ ਵੱਲੋਂ ਨੇੜਲੇ ਭਵਿੱਖ ਵਿੱਚ ਭਾਜਪਾ ਨਾਲ ਗੱਠਜੋੜ ਬਾਰੇ ਦਿੱਤੇ ਜਾ ਰਹੇ ਬਿਆਨਾਂ 'ਤੇ ਟਿੱਪਣੀ ਕਰਦਿਆਂ ਭਾਜਪਾ ਦੇ ਸੂਬਾਈ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਗੱਠਜੋੜ ਦੀ ਸੰਭਾਵਨਾ ਨੂੰ ਖ਼ਾਰਜ ਕਰ ਦਿੱਤਾ
ਪੰਜਾਬ ਭਾਜਪਾ ਓਬੀਸੀ ਮੋਰਚਾ ਦੇ ਸੂਬਾਈ ਬੁਲਾਰੇ ਡਾਕਟਰ ਜਗਮਹਿੰਦਰ ਸੈਣੀ ਅਤੇ ਟਕਸਾਲੀ ਭਾਜਪਾ ਆਗੂ ਸ਼ੰਕਰ ਬਾਂਸਲ ਨੇ ਕਿਹਾ
ਸਮਾਣਾ ਸਕੂਲ ਵੈਨ ਹਾਦਸਾਗ੍ਰਸ ਪਿੱਛੇ ਰੇਤ ਮਾਫੀਆ ਅਤੇ ਸੂਬੇ ਦੀ ਨਾਕਾਮੀ- ਜੈ ਇੰਦਰ ਕੌਰ
ਸਾਬਕਾ ਮੁੱਖ ਮੰਤਰੀ ਵਿਜੇ ਰੁਪਾਣੀ ਦੀ ਮੌਤ ਬੇਹੱਦ ਦੁਖਦਾਈ : ਦਾਮਨ ਬਾਜਵਾ
ਏਅਰ ਇੰਡੀਆ ਦਾ ਬੋਇੰਗ 787 ਡ੍ਰੀਮਲਾਈਨਰ ਜਹਾਜ਼ ਅੱਜ ਗੁਜਰਾਤ ਦੇ ਅਹਿਮਦਾਬਾਦ ਵਿੱਚ ਕ੍ਰੈਸ਼ ਹੋ ਗਿਆ।
ਭਾਜਪਾ ਅਨੁਸੂਚਿਤ ਜਾਤੀ ਮੋਰਚਾ ਦਾ ਇੱਕ ਵਫ਼ਦ ਪੰਜਾਬ ਦੇ ਰਾਜਪਾਲ ਨੂੰ ਵੀ ਮਿਲੇਗਾ : ਕੈਂਥ
ਬਿੱਟੂ ਨੂੰ ਚੁਣੌਤੀ ਦਿੱਤੀ ਕਿ ਉਹ ਆਪਣੇ ਮਾਲਕਾਂ ਤੋਂ ਪੁੱਛਣ ਕਿ ਹਰ ਘਰ ਨੂੰ ਸਿੰਦੂਰ ਭੇਜਣ ਦੇ ਫੈਸਲੇ ਤੋਂ ਪਾਸਾ ਕਿਉਂ ਵੱਟਿਆ
ਦੇਸ਼ ਦੇ ਹਿਤ ਵਿੱਚ ਆਵਾਜ਼ ਉਠਾਉਣ ਵਾਲਿਆਂ ਵਿਰੁੱਧ ਕਾਰਵਾਈ ਅਤੇ ਦੇਸ਼ ਖਿਲਾਫ਼ ਬੋਲਣ ਵਾਲਿਆਂ ਉੱਤੇ ਭਾਜਪਾ ਚੁੱਪ ਕਿਉਂ?: ਬਲਬੀਰ ਸਿੱਧੂ
”ਆਪ” ਦੇ ਸੂਬਾ ਪ੍ਰਧਾਨ ਨੇ ਪੰਜਾਬ ਦੇ ਹਿੱਤਾਂ ਨੂੰ ਖੋਰਾ ਲਗਾਉਣ ਲਈ ਕੇਂਦਰ ਸਰਕਾਰਾਂ ਨੂੰ ਕਰੜੇ ਹੱਥੀਂ ਲਿਆ
ਸ਼ਹੀਦ ਊਧਮ ਸਿੰਘ ਦੀਆਂ ਯਾਦਗਾਰਾਂ ਦੀ ਸੰਭਾਲ ਬਾਰੇ ਕੀਤੀ ਚਰਚਾ
ਪੰਜਾਬ ਸਰਕਾਰ ਹਰਿਆਣਾ ਨੂੰ ਆਪਣੇ ਹਿੱਸੇ ਵਿੱਚੋਂ ਇੱਕ ਵੀ ਬੂੰਦ ਵਾਧੂ ਪਾਣੀ ਨਹੀਂ ਦੇਵੇਗੀ। ਇਸ ਵੇਲੇ ਮਾਨਵਤਾ ਦੇ ਆਧਾਰ ’ਤੇ ਪੀਣ ਵਾਲੇ ਪਾਣੀ ਵਜੋਂ ਸਿਰਫ਼ 4000 ਕਿਊਸਿਕ ਪਾਣੀ ਦਿੱਤਾ ਜਾ ਰਿਹਾ ਹੈ ਜੋ ਜਾਰੀ ਰਹੇਗਾ। ਇਕ ਵੀ ਬੂੰਦ ਹੋਰ ਨਹੀਂ ਦੇਵਾਂਗੇ।
ਹਰਿਆਣਾ ਅਤੇ ਹਿਮਾਚਲ ਕਾਂਗਰਸ ਦੇ ਸਟੈਂਡ ਨੇ ਪਾਰਟੀ ਦੇ ਦੋਗਲੇਪਣ ਨੂੰ ਉਜਾਗਰ ਕੀਤਾ: ਚੀਮਾ