Saturday, October 31, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

BJP

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਹੱਕ ਖੋਹਣਾ ਭਾਜਪਾ ਦੀ ਪੁਰਾਣੀ ਆਦਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ

ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਸ਼ਿਆਂ ਦੇ ਮੁੱਦੇ ਉੱਤੇ ਪੰਜਾਬ ਵੱਲ ਉਂਗਲ ਉਠਾਉਣ ਵਾਲਿਆਂ ਨੂੰ ਆਪਣੀਆਂ ਨਾਕਾਮੀਆਂ ਦਾ ਜਵਾਬ ਦੇਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੁਰਦਵਾਰੇ ਵਿਸ਼ਵਾਸ ਦੇ ਸਥਾਨ; ਰਾਜਨੀਤਿਕ ਲੜਾਈ ਦੇ ਮੈਦਾਨ ਨਹੀਂ : ਆਰ.ਪੀ. ਸਿੰਘ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਬੁਲਾਰੇ ਅਤੇ ਦਿੱਲੀ ਦੇ ਸਾਬਕਾ ਵਿਧਾਇਕ ਆਰ.ਪੀ. ਸਿੰਘ ਨੇ ਬੀਤੇ ਦਿਨ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਨੂੰ ਪਟੀਸ਼ਨ ਦਾਇਰ ਕਰਕੇ ਗੁਰਦਵਾਰਾ ਸ੍ਰੀ ਬੰਗਲਾ ਸਾਹਿਬ ਜੀ ਦੇ ਪਵਿੱਤਰ ਸਥਾਨ ਵਿੱਚ ਰਾਜਨੀਤਿਕ ਇਕੱਠਾਂ, ਨਾਅਰੇਬਾਜ਼ੀ ਅਤੇ ਤਖ਼ਤੀਆਂ ਪ੍ਰਦਰਸ਼ਿਤ ਕਰਨ ਨਾਲ ਸਬੰਧਤ ਇਕ ਕਥਿਤ ਘਟਨਾ ’ਤੇ ਤੁਰਤ ਦਖ਼ਲ ਦੇਣ ਦੀ ਮੰਗ ਕੀਤੀ। 

ਚੋਣ ਕਮਿਸ਼ਨ ਵਿਵਾਦ : ਜਦੋਂ ਤੱਕ ਭਾਜਪਾ ਨੂੰ ਨਹੀਂ ਹਟਾਇਆ ਜਾਂਦਾ ਉਦੋਂ ਤੱਕ ਚੀਜ਼ਾਂ ਨਹੀਂ ਬਦਲਣਗੀਆਂ : ਅਖਿਲੇਸ਼ ਯਾਦਵ

ਵਿਰੋਧੀ ਧਿਰ ਵਲੋਂ ਚੋਣ ਕਮਿਸ਼ਨ ਅਤੇ ਸਪੈਸ਼ਲ ਇੰਟੈਂਸਿਵ (ਐਸ.ਆਈ.ਆਰ.) ਅਭਿਆਸ ਨੂੰ ਲੈ ਕੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਨਿਸ਼ਾਨਾ ਬਣਾਉਣ ਦੇ ਮੁੱਦੇ ’ਤੇ ਗੱਲਬਾਤ

ਭਾਜਪਾ ਆਗੂ ਰਾਜੀਵ ਗਰਗ ਦੇ ਪਿਤਾ ਮਹਿੰਦਰ ਪਾਲ ਦਾ ਦਿਹਾਂਤ 

ਪਰਮਿੰਦਰ ਢੀਂਡਸਾ ਸਣੇ ਹੋਰਾਂ ਨੇ ਪ੍ਰਗਟਾਇਆ ਦੁੱਖ 

ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

ਸੈਕਟਰ-37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ 1 ਅਪ੍ਰੈਲ ਨੂੰ ਹੋਏ ਗ੍ਰੇਨੇਡ ਧਮਾਕੇ ਦੇ ਮਾਮਲੇ ਦੀ ਜਾਂਚ ਹੁਣ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਕਰੇਗੀ। ਕੇਂਦਰੀ ਗ੍ਰਹਿ ਮੰਤਰਾਲੇ ਦੇ ਹੁਕਮਾਂ ਤੋਂ ਬਾਅਦ NIA ਨੇ ਮਾਮਲੇ ਵਿੱਚ ਨਵੀਂ FIR ਦਰਜ ਕਰਕੇ ਜਾਂਚ ਆਪਣੇ ਹੱਥ ਵਿੱਚ ਲੈ ਲਈ ਹੈ। 

ਸਨੌਰ ਨਗਰ ਕੌਂਸਲ ’ਚ ਸਰਟੀਫਿਕੇਟ ਅਪਲਾਈ ਕਰਨ ਦੇ ਨਾਂ ’ਤੇ 250 ਰੁਪਏ ਵਸੂਲਣ ਦੇ ਦੋਸ਼, ਭਾਜਪਾ ਆਗੂ ਨੇ ਜਾਂਚ ਦੀ ਕੀਤੀ ਮੰਗ

ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵੱਖ-ਵੱਖ ਸਰਕਾਰੀ ਸਰਟੀਫਿਕੇਟ ਆਨਲਾਈਨ ਮੁਹੱਈਆ ਕਰਵਾਉਣ ਅਤੇ ਕਈ ਸੇਵਾਵਾਂ ਲਈ ਸੁਵਿਧਾ ਕੇਂਦਰਾਂ ਰਾਹੀਂ ਸਹੂਲਤਾਂ ਦੇਣ ਦੇ ਦਾਅਵਿਆਂ ਵਿਚਕਾਰ ਸਨੌਰ ਨਗਰ ਕੌਂਸਲ ’ਚ ਲੋਕਾਂ ਤੋਂ ਸਰਟੀਫਿਕੇਟ ਅਪਲਾਈ ਕਰਨ ਦੇ ਨਾਂ ’ਤੇ 250 ਰੁਪਏ ਪ੍ਰਤੀ ਸਰਟੀਫਿਕੇਟ ਵਸੂਲਣ ਦੇ ਦੋਸ਼ਾਂ ਨੇ ਨਵਾਂ ਵਿਵਾਦ ਖੜ੍ਹਾ ਕਰ ਦਿੱਤਾ ਹੈ

ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ

ਪੰਜਾਬ ਕੈਬਨਿਟ ਦੀ ਮੰਗ: ਸੂਬੇ ਦੇ ਵਿਚਾਰ ਲੈਣ ਅਤੇ ਉਨ੍ਹਾਂ 'ਤੇ ਗੌਰ ਕਰਨ ਤੱਕ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਨਿਯੁਕਤੀ ਅਤੇ ਸਹੁੰ ਚੁੱਕ ਸਮਾਗਮ ਨੂੰ ਰੋਕਿਆ ਜਾਵੇ

ਕਿਸਾਨਾਂ ਦੀ ਕਾਤਲ ਭਾਜਪਾ ਨਾਲ ਹੱਥ ਮਿਲਾਉਣ ਲਈ ਤਰਲੋਮੱਛੀ ਹੋਇਆ ਅਕਾਲੀ ਦਲ : ਭਗਵੰਤ ਸਿੰਘ ਮਾਨ

ਹੱਕ ਮੰਗਣ 'ਤੇ 750 ਕਿਸਾਨਾਂ ਨੂੰ ਮਰਵਾਉਣ ਵਾਲੀ ਭਾਜਪਾ ਨੂੰ ਪੰਜਾਬ ਕਦੇ ਮਾਫ਼ ਨਹੀਂ ਕਰੇਗਾ : ਭਗਵੰਤ ਸਿੰਘ ਮਾਨ

ਪੰਜਾਬ ਨੂੰ ਲੁੱਟਣ ਲਈ ਭਾਜਪਾ ਨਾਲ ਨਾਪਾਕ ਗਠਜੋੜ ਕਰਨ ਵਾਸਤੇ ਅਕਾਲੀ ਲੀਡਰਸ਼ਿਪ ਪੱਬਾਂ ਭਾਰ: ਭਗਵੰਤ ਸਿੰਘ ਮਾਨ

ਭਾਜਪਾ-ਅਕਾਲੀ ਸਰਕਾਰ ਨੇ ਹੀ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਿਆ; ਲੋਕ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕਰਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੁਨਾਮ 'ਚ ਭਾਜਪਾ ਦਾ ਲੱਗਾ ਦੋ ਰੋਜ਼ਾ ਸਿਖਲਾਈ ਕੈਂਪ 

ਪੰਡਿਤ ਦੀਨ ਦਿਆਲ ਉਪਾਧਿਆਏ ਦੀ ਸੋਚ ਤੋਂ ਸੇਧ ਲੈਣ ਦੀ ਲੋੜ -- ਦਾਮਨ ਬਾਜਵਾ 

ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ

ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਬੈਂਸ

ਸੁਨਾਮ 'ਚ ਭਾਜਪਾ ਨੇ ਕੱਢੀ ਤਿਰੰਗਾ ਯਾਤਰਾ ਤਿਰੰਗਾ ਯਾਤਰਾ ਦੇਸ਼ ਪ੍ਰਤੀ ਸ਼ਰਧਾ ਤੇ ਸਮਰਪਣ ਦਾ ਪ੍ਰਗਟਾਵਾ : ਦਾਮਨ ਬਾਜਵਾ

ਮੋਨਿਕਾ ਗੋਇਲ, ਰਿੰਕੂ ਆਲਮਪੁਰੀਆ, ਰਵਿੰਦਰ ਰਵੀ ਓਬੀਸੀ ਮੋਰਚਾ, ਪਰਮਜੀਤ ਪੰਮਾ ਦੁੱਲਟ , ਗੁਰਮੇਲ ਕਾਲਾ ਜਖੇਪਲ, ਜਸਵੀਰ ਜੱਸੀ ਧਰਮਗੜ੍ਹ, ਨਰਿੰਦਰ ਸ਼ੇਰੋਂ,ਸ਼ੰਕਰ ਬਾਂਸਲ, ਡਾਕਟਰ ਜਗਮਹਿੰਦਰ ਸੈਣੀ, ਯੋਗੇਸ਼ ਗਰਗ, ਅੰਕਿਤ ਕਾਂਸਲ, ਬਲਜੀਤ ਬੌਪੁਰ, ਜਤਿੰਦਰ ਸਿੰਘ, ਮੋਹਨ ਗੁੱਜਰ, ਸੁਰੇਸ਼ ਰਾਠੀ, ਸੋਹਨ ਲਾਲ, ਸੁਖਜਿੰਦਰ ਲਾਡੀ, ਸੁਖਚੈਨ ਕਾਲਾ, ਪ੍ਰਿਤਪਾਲ ਜਨਾਲ, ਰਵਿੰਦਰ ਗੋਇਲ, ਧੀਰਜ ਗੋਇਲ, ਜਰਨੈਲ ਢੋਟ, ਭਗਵਾਨ ਢੋਟ, ਘਨਈਆ ਲਾਲ, ਹਰਜੀਤ ਚੱਠੇ ਨਕਟੇ, ਜਸਵੰਤ 

ਭਾਜਪਾ ਆਗੂ ਦਾਮਨ ਬਾਜਵਾ ਨੇ ਸੁਨਾਮ 'ਚ ਵੰਡਿਆ ਤਿਰੰਗਾ 

ਦੁਕਾਨਦਾਰਾਂ ਨੂੰ ਝੰਡਾ ਲਹਿਰਾਉਣ ਦੀ  ਕੀਤੀ ਤਾਕੀਦ 

ਅਕਾਲੀ-ਭਾਜਪਾ ਗਠਜੋੜ ਬਣਿਆ ਤਾਂ ਪਲੜਾ ਕਿਸ ਦਾ ਭਾਰੀ? ‘ਆਪ’ ’ਚ ਮਾਨ ਜਾਂ ਸਿੱਧੂ, ਕਾਂਗਰਸ ’ਚ ਨਵਾਂ ਚਿਹਰਾ ਜਾਂ ਕਾਂਗੜ?

ਹੁਣ ਸਭ ਤੋਂ ਵੱਡਾ ਸਵਾਲ ਇਹ ਹੈ—ਗਠਜੋੜ ਬਣਦਾ ਹੈ ਜਾਂ ਨਹੀਂ? ‘ਆਪ’ ਮਾਨ ਜਾਂ ਸਿੱਧੂ ਵਿੱਚੋਂ ਕਿਸ ’ਤੇ ਭਰੋਸਾ ਕਰਦੀ ਹੈ? ਕਾਂਗਰਸ ਕਾਂਗੜ ਨੂੰ ਮੌਕਾ ਦਿੰਦੀ ਹੈ ਜਾਂ ਨਵਾਂ ਚਿਹਰਾ ਉਤਾਰਦੀ ਹੈ? ਅਤੇ ਆਖ਼ਰਕਾਰ ਰਾਮਪੁਰਾ ਫੂਲ ਦਾ ਵੋਟਰ ਕਿਸ ਦੇ ਸਿਰ ਜਿੱਤ ਦਾ ਤਾਜ ਸਜਾਉਂਦਾ ਹੈ?

ਡੀਏ ਮਾਮਲੇ ’ਚ ਹਾਈ ਕੋਰਟ ਦੇ ਫ਼ੈਸਲੇ ਤੋਂ ਬਾਅਦ ਭਾਜਪਾ ਨੇ ਪੰਜਾਬ ਸਰਕਾਰ ਨੂੰ ਘੇਰਿਆ

ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਬੇਲੋੜੀ ਕਾਨੂੰਨੀ ਲੜਾਈ ਛੱਡ ਕੇ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਕਰੇ ਅਤੇ ਨਿਰਧਾਰਤ ਸਮੇਂ ਅੰਦਰ ਡੀਏ ਦਾ ਸਾਰਾ ਬਕਾਇਆ ਜਾਰੀ ਕਰੇ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਡੀਏ ਦੇ ਬਕਾਏ ਦਾ ਨਹੀਂ, ਸਗੋਂ ਸਰਕਾਰ ਦੀ ਭਰੋਸੇਯੋਗਤਾ ਅਤੇ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਨੂੰ ਨਿਭਾਉਣ ਦਾ ਵੀ ਸਵਾਲ ਹੈ।

ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਪੰਜਾਬ ਭਾਜਪਾ ਪ੍ਰਧਾਨ ਸ. ਕੇਵਲ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ; ਪੰਜਾਬ ਦੇ ਅਹਿਮ ਮੁੱਦਿਆਂ 'ਤੇ ਹੋਈ ਵਿਸਥਾਰਪੂਰਵਕ ਚਰਚਾ

ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਮਿਸ਼ਨ 2027 ਤਹਿਤ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਨ 'ਤੇ ਸੂਬੇ ਵਿੱਚ ਅਮਨ-ਸ਼ਾਂਤੀ, ਕਾਨੂੰਨ ਦਾ ਰਾਜ, ਨਸ਼ਾ ਅਤੇ ਗੈਂਗਸਟਰ-ਮੁਕਤ ਮਾਹੌਲ, ਕਿਸਾਨਾਂ ਅਤੇ ਨੌਜਵਾਨਾਂ ਲਈ ਨਵੀਆਂ ਸੰਭਾਵਨਾਵਾਂ ਅਤੇ ਹਰ ਵਰਗ ਲਈ ਇਨਸਾਫ਼ ਤੇ ਵਿਕਾਸ ਯਕੀਨੀ ਬਣਾਇਆ ਜਾਵੇਗਾ।

 

ਸੰਗਰੂਰ : ਬੀਜੇਪੀ ਦਫ਼ਤਰ ’ਤੇ ਪੈਟਰੋਲ ਬੰਬ ਸੁੱਟਣ ਵਾਲੇ ਦੋ ਗ੍ਰਿਫ਼ਤਾਰ

ਬੀਤੇ ਦਿਨ ਸੰਗਰੂਰ ਵਿਖੇ ਬੀਜੇਪੀ ਦਫ਼ਤਰ ਵਿੱਚ ਪੈਟਰੋਲ ਬੰਬ ਸੁੱਟਣ ਦੇ ਮਾਮਲੇ ਵਿੱਚ ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁ

ਸਿਖਿਆ ਮੰਤਰੀ ਦੇ ਅਸਤੀਫ਼ਾ ਤੋਂ ਬਾਅਦ ਜੰਤਰ-ਮੰਤਰ ’ਤੇ ਜਸ਼ਨ ਅਤੇ ਰਖਿਆ ਮੌਨ

ਨੀਟ ਪੇਪਰ ਲੀਕ ਮਾਮਲੇ ਵਿੱਚ ਅੱਜ ਸਿਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਜਾਣਕਾਰੀ ਮਿਲਦਿਆਂ ਜੰਤਰ-ਮੰਤਰ ’ਤੇ ਧਰਨਾ ਲਗਾਕੇ ਬੈਠੇ ਵਿਦਿਆਰਥੀਆਂ ਨੇ ਖ਼ੁਸ਼ੀ ਵਿੱਚ ਜਸ਼ਨ ਮਨਾਉਣੇ

ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਨੀਟ ਪੇਪਰ ਲੀਕ ਮਾਮਲੇ ਵਿੱਚ ਅੱਜ ਸਿਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਆਪਣਾ ਅਸਤੀਫ਼ਾ ਦੇ ਦਿੱਤਾ ਹੈ। 

ਭਾਰਤੀ ਜਨਤਾ ਪਾਰਟੀ ਮੰਡਲ ਖਨੌਰੀ ਦੀ ਮੀਟਿੰਗ ਹੋਈ

ਭਾਰਤੀ ਜਨਤਾ ਪਾਰਟੀ ਮੰਡਲ ਖਨੌਰੀ ਦੀ ਇੱਕ ਮੀਟਿੰਗ ਨੇੜਲੇ ਪਿੰਡ ਬਿਸ਼ਨਪੁਰਾ ਖੋਖਰ ਵਿਖੇ ਹੋਈ ਜਿਸ ਵਿੱਚ ਜਿਥੇ ਵੱਡੀ ਗਿਣਤੀ ਵਿਚ ਪੂਰੇ ਮੰਡਲ ਖਨੌਰੀ ਤੋਂ ਭਾਜਪਾ ਵਰਕਰਾਂ ਨੇ ਸ਼ਿਰਕਤ ਕੀਤੀ ਉੱਥੇ ਵਿਸ਼ੇਸ਼ ਤੌਰ ਪਿੰਡ ਵਾਲਿਆਂ ਨੇ ਪਹੁੰਚੇ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਦਾ ਬਹੁਤ ਹੀ ਮਾਣ ਸਤਿਕਾਰ  ਕੀਤਾ ਅਤੇ ਪਾਰਟੀ ਨੂੰ ਭਰਪੂਰ ਸਮਰਥਨ ਦਿੱਤਾ।

ਅਮਨ ਢੋਟ ਨੇ ਭਾਜਪਾ ਨੂੰ ਦਿੱਤੀ ਵੱਡੀ ਮਜ਼ਬੂਤੀ, 52 ਸਰਪੰਚਾਂ ਸਮੇਤ ਕਈ ਆਗੂ ਹੋਏ ਸ਼ਾਮਲ

ਹਲਕਾ ਸਨੌਰ ਦੀ ਸਿਆਸਤ ਵਿੱਚ ਉਸ ਵੇਲੇ ਨਵੀਂ ਚਰਚਾ ਛਿੜ ਗਈ ਜਦੋਂ ਸੀਨੀਅਰ ਆਗੂ ਅਮਨ ਢੋਂਟ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਲੋਕਾਂ ਅਤੇ 52 ਦੇ ਕਰੀਬ ਸਰਪੰਚਾ ਨੇ ਭਾਜਪਾ ਦਾ ਦਾਮਨ ਫੜਿਆ।

ਭਾਜਪਾਈਆਂ ਨੇ ਸ਼ਿਆਮਾ ਪ੍ਰਸਾਦ ਮੁਖਰਜੀ ਨੂੰ ਕੀਤਾ ਯਾਦ 

ਕਿਹਾ ਏਕਤਾ ਅਤੇ ਅਖੰਡਤਾ ਦੇ ਹਾਮੀ ਰਹੇ ਮੁਖਰਜੀ 

ਕਾਂਗਰਸੀ ਆਗੂਆਂ ਦੇ ਵੱਲੋਂ ਭਾਜਪਾ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ

ਭਾਜਪਾ ਚੰਡੀਗੜ੍ਹ ਦੇ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਵੱਲੋਂ ਜਨਤਕ ਮੰਚ ਤੋਂ ਪੰਜਾਬੀਆਂ ਬਾਰੇ ਕੀਤੀਆਂ ਕਥਿਤ ਅਪਮਾਨਜਨਕ ਟਿੱਪਣੀਆਂ ਦੇ ਵਿਰੋਧ 'ਚ ਅੱਜ ਜ਼ਿਲ੍ਹਾ ਕਾਂਗਰਸ ਕਮੇਟੀ ਨਵਾਂਸ਼ਹਿਰ ਦੇ ਚੰਡੀਗੜ੍ਹ ਰੋਡ 'ਤੇ ਸਥਿਤ ਕਾਂਗਰਸ ਦੇ ਜ਼ਿਲ੍ਹਾ ਦਫ਼ਤਰ ਦੇ ਬਾਹਰ ਜਤਿੰਦਰ ਪਾਲ ਮਲਹੋਤਰਾ ਦਾ ਪੁਤਲਾ ਸਾੜ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ।

ਭਾਜਪਾ ਨੂੰ ਬੂਥ ਪੱਧਰ ਤੇ ਮਜ਼ਬੂਤ ਕਰਨ ਦਾ ਸੱਦਾ 

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਵੀਨ ਕਰਨਗੇ ਪੰਜਾਬ ਦਾ ਦੌਰਾ : ਨੈਣੇਵਾਲ 

ਦਾਮਨ ਬਾਜਵਾ ਦੀ ਅਗਵਾਈ ਹੇਠ ਫੜਿਆ ਭਾਜਪਾ ਦਾ ਕਮਲ 

ਕਿਹਾ ਪੰਜਾਬੀਆਂ ਨੂੰ ਹੁਣ ਭਾਜਪਾ ਤੇ ਟੇਕ 

ਭਾਜਪਾਈਆਂ ਵੱਲੋਂ ਪਾਰਦਰਸ਼ੀ ਰਾਜ ਪ੍ਰਬੰਧ ਦੇਣ ਦਾ ਦਾਅਵਾ 

ਕਿਹਾ ਬਰਾਬਰਤਾ ਦੇ ਸੁਨੇਹੇ ਨੇ ਲੋਕਾਂ ਦਾ ਜਿਤਿਆ ਦਿਲ 

ਵੜਿੰਗ ਨੇ ਕੱਟੜਪੰਥੀਆਂ ਨਾਲ ਨੇੜਤਾ ਵਧਾਉਣ ਖਿਲਾਫ਼ ਭਾਜਪਾ ਨੂੰ ਦਿੱਤੀ ਚੇਤਾਵਨੀ

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਭਾਰਤੀ ਜਨਤਾ ਪਾਰਟੀ ਦੀ ਤਿੱਖੀ ਆਲੋਚਨਾ ਕਰਦਿਆਂ ਦੋਸ਼ ਲਾਇਆ ਹੈ ਕਿ ਉਹ ਸਿਆਸੀ ਲਾਭ ਲਈ ਪੰਜਾਬ ਵਿੱਚ ਕੱਟੜਪੰਥੀਆਂ ਨਾਲ ਨੇੜਤਾ ਵਧਾ ਰਹੀ ਹੈ।

ਆਪ ਅਤੇ ਭਾਜਪਾ ਨੂੰ ਝਟਕਾ, ਚਲੈਲਾ ਦੇ ਆਗੂਆਂ ਨੇ ਕਾਂਗਰਸ 'ਚ ਕੀਤਾ ਮੁੜ ਵਿਸ਼ਵਾਸ ਪ੍ਰਗਟ

ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮਹਿੰਦਰਾ ਦੀ ਅਗਵਾਈ ਹੇਠ ਪਿੰਡ ਚਲੈਲਾ ਵਿਖੇ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡੀ ਮਜ਼ਬੂਤੀ ਮਿਲੀ ਜਦੋਂ ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਨਾਲ ਜੁੜੇ ਕਈ ਆਗੂਆਂ ਅਤੇ ਵਰਕਰਾਂ ਨੇ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿੱਚ ਘਰ ਵਾਪਸੀ ਕਰਦਿਆਂ ਪਾਰਟੀ ਦੀਆਂ ਨੀਤੀਆਂ ਵਿੱਚ ਵਿਸ਼ਵਾਸ ਪ੍ਰਗਟਾਇਆ।

ਭਾਜਪਾਈਆਂ ਨੇ ਸੁਣੀ ਪੀਐਮ ਦੇ ਮਨ ਕੀ ਬਾਤ

ਕਿਹਾ ਬੂਥ ਪੱਧਰ ਤੇ ਪਹੁੰਚਣਾ ਚਾਹੀਦਾ ਮਨ ਕੀ ਬਾਤ ਪ੍ਰੋਗਰਾਮ

ਕੇਵਲ ਸਿੰਘ ਢਿੱਲੋ ਨੂੰ ਭਾਜਪਾ ਪੰਜਾਬ ਪ੍ਰਧਾਨ ਨਿਯੁਕਤ ਹੋਣ ਤੇ ਸੰਗਰੂਰ ਵਿਚ ਵਕੀਲਾਂ ਨੇ ਲੱਡੂ ਵੰਡੇ

ਭਾਜਪਾ ਹਾਈ ਕਮਾਂਡ ਵਲੋਂ ਕੇਵਲ ਸਿੰਘ ਢਿੱਲੋ ਨੂੰ ਭਾਜਪਾ ਪੰਜਾਬ ਪ੍ਰਧਾਨ ਨਿਯੁਕਤ ਕੀਤੇ ਜਾਣ ਉੱਤੇ ਸੰਗਰੂਰ ਵਿਚ ਵਕੀਲਾਂ ਵਲੋਂ ਲੱਡੂ ਵੰਡ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ।

ਸਰਦਾਰ ਕੇਵਲ ਸਿੰਘ ਢਿੱਲੋਂ ਨੂੰ ਭਾਰਤੀ ਜਨਤਾ ਪਾਰਟੀ ਪੰਜਾਬ ਦਾ ਪ੍ਰਧਾਨ ਨਿਯੁਕਤ ਹੋਣ ’ਤੇ ਰਾਜਵਿੰਦਰ ਸਿੰਘ ਲੱਕੀ ਵੱਲੋਂ ਵਧਾਈ ਦਿੱਤੀ

ਸਰਦਾਰ ਕੇਵਲ ਸਿੰਘ ਢਿੱਲੋਂ  ਨੂੰ ਪੰਜਾਬ ਭਾਜਪਾ ਦਾ ਸੂਬਾ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਭਾਜਪਾ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

ਭਾਜਪਾ ਪੰਜਾਬ ਦੇ ਮਸਲੇ ਹੱਲ ਕਰਨ ਦੇ ਸਮਰੱਥ : ਸਤਨਾਮ ਸਿੰਘ ਸੰਧੂ 

ਭਾਜਪਾ ਆਪ ਦੀਆਂ ਧੱਕੇਸ਼ਾਹੀਆਂ ਦਾ ਮੂੰਹ ਤੋੜਵਾਂ ਜਵਾਬ ਦੇਣ ਲਈ ਤਿਆਰ : ਪਰਨੀਤ ਕੌਰ

ਨਗਰ ਕੌਂਸਲ ਪਾਤੜਾਂ ਦੀਆਂ ਹੋਣ ਜਾ ਰਹੀਆਂ ਚੋਣਾਂ ਦੌਰਾਨ ਸਾਬਕਾ ਕੇਂਦਰੀ ਵਿਦੇਸ਼ ਮੰਤਰੀ ਸ਼੍ਰੀਮਤੀ ਪਰਨੀਤ ਕੌਰ ਨੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕਰਕੇ ਚੋਣ ਪ੍ਰਚਾਰ ਨੂੰ ਹੁਲਾਰਾ ਦਿੱਤਾ।

ਭਾਜਪਾ ਨੂੰ ਪੰਜਾਬ ਦੇ ਮੁੱਦਿਆਂ 'ਤੇ ਗੰਭੀਰਤਾ ਦਿਖਾਉਣ ਦੀ ਲੋੜ : ਢੀਂਡਸਾ 

ਕਿਹਾ ਤਾਂ ਹੀ ਗੱਠਜੋੜ 'ਤੇ ਕੀਤਾ ਜਾ ਸਕਦਾ ਵਿਚਾਰ 

ਦਾਮਨ ਬਾਜਵਾ ਨੇ ਭਾਜਪਾ ਉਮੀਦਵਾਰਾਂ ਦੇ ਹੱਕ ਚ ਕੀਤਾ ਚੋਣ ਪ੍ਰਚਾਰ 

ਕਿਹਾ ਸ਼ਹਿਰ ਦੇ ਵੋਟਰਾਂ ਵੱਲੋਂ ਮਿਲ ਰਿਹਾ ਭਰਪੂਰ ਹੁੰਗਾਰਾ 

ਭਾਜਪਾ ਵੱਲੋਂ ਚੋਣ ਰਣਨੀਤੀ ਉਲੀਕਣ ਲਈ ਉਮੀਦਵਾਰਾਂ ਨਾਲ ਮੀਟਿੰਗ

ਨਗਰ ਕੌਂਸਲ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਵੱਲੋਂ ਚੋਣ ਰਣਨੀਤੀ ਸਬੰਧੀ ਵਿਚਾਰ ਵਟਾਂਦਰਾ ਕਰਨ ਲਈ ਨਗਰ ਕੌਂਸਲ ਪਾਤੜਾਂ ਦੇ ਸਾਰੇ 17 ਵਾਰਡਾਂ ਲਈ ਪਾਰਟੀ ਵੱਲੋਂ ਨਿਯੁਕਤ ਕੀਤੇ ਗਏ ਅਬਜਰਵਰ ਕੇਕੇ ਮਲਹੋਤਰਾ ਅਤੇ ਵਿਧਾਨ ਸਭਾ ਹਲਕਾ ਸ਼ੁਤਰਾਣਾ ਦੀ ਇੰਚਾਰਜ ਨਰਾਇਣ ਸਿੰਘ ਨਰਸੋਤ ਨੇ ਭਾਜਪਾ ਵੱਲੋਂ ਚੋਣ ਮੈਦਾਨ ਦੀ ਚੋ ਉਤਾਰੇ ਗਏ ਉਮੀਦਵਾਰਾਂ ਨਾਲ ਮੀਟਿੰਗ ਕੀਤੀ।

ਭਾਜਪਾ ਵੱਲੋਂ ਕੁਸਮ ਮੱਟੂ ਵਾਰਡ ਨੰਬਰ 7 ਤੋਂ ਉਮੀਦਵਾਰ ਐਲਾਨੇ

ਭਾਰਤੀ ਜਨਤਾ ਪਾਰਟੀ ਵੱਲੋਂ ਮੋਰਿੰਡਾ ਵਾਰਡ ਨੰਬਰ 7 ਤੋਂ ਸਰਗਰਮ ਆਗੂ ਅਤੇ ਵਾਲਮੀਕ ਸਭਾ ਜਿਲ੍ਹਾ ਰੂਪਨਗਰ ਦੇ ਪ੍ਰਧਾਨ ਰਮਨ ਮੱਟੂ ਦੀ ਪਤਨੀ ਕੁਸਮ ਮੱਟੂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ

ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਹਰਿਆਣਾ ਉੱਦਮ ਪ੍ਰੋਤਸਾਹਨ ਬੋਰਡ ਦੀ 19ਵੀਂ ਮੀਟਿੰਗ ਹੋਈ

ਹਰਿਆਣਾ ਉੱਦਮ ਪ੍ਰੋਤਸਾਹਨ ਬੋਰਡ ਦੀ 19ਵੀਂ ਮੀਟਿੰਗ ਸੋਮਵਾਰ ਦੇਰ ਸ਼ਾਮ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਹੋਈ।

123