ਭਾਜਪਾ ਮੰਡਲ ਸੁਨਾਮ ਸ਼ਹਿਰੀ ਦੇ ਪ੍ਰਧਾਨ ਰਾਜੀਵ ਕੁਮਾਰ ਮੱਖਣ ਨੇ ਮੰਡਲ ਅਹੁਦੇਦਾਰਾਂ ਦਾ ਐਲਾਨ ਕਰਦਿਆਂ ਅੰਕਿਤ ਕਾਂਸਲ ਅਤੇ ਜੋਨੀ ਸ਼ਰਮਾ ਨੂੰ ਜਨਰਲ ਸਕੱਤਰ ਅਤੇ ਨਵੀਨ ਗੋਇਲ ਨੂੰ ਯੁਵਾ ਮੋਰਚਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।