Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

BJPLeader

ਭਾਜਪਾ ਆਗੂ ਦਾਮਨ ਬਾਜਵਾ ਨੇ ਮੰਤਰੀ ਅਮਨ ਅਰੋੜਾ ਨੂੰ ਕੀਤੇ ਸਵਾਲ

ਭਾਜਪਾ ਆਗੂਆਂ ਦਾਮਨ ਬਾਜਵਾ ਅਤੇ ਹਰਮਨਦੇਵ ਸਿੰਘ ਬਾਜਵਾ ਨੇ ਕਿਹਾ ਕਿ ਅਮਨ ਅਰੋੜਾ ਸੁਨਾਮ ਊਧਮ ਸਿੰਘ ਵਾਲਾ ਨੂੰ ਦਿੱਤੇ “ਡ੍ਰੀਮ ਪ੍ਰੋਜੈਕਟਾਂ” ਦਾ ਵੀ ਜਨਤਾ ਨੂੰ ਹਿਸਾਬ ਦਿਓ, ਬਠਿੰਡਾ ਰੋਡ ਸਰਹਿੰਦ ਚੋਅ ਵਾਲੇ ਵਾਕਿੰਗ ਟਰੈਕ ਦੀ ਹਾਲਤ ਵੀ ਉਨ੍ਹਾਂ ਨੂੰ ਖੁਦ ਦੇਖ ਲੈਣੀ ਚਾਹੀਦੀ ਹੈ। ਉਨ੍ਹਾਂ ਸ਼ਹਿਰ ਵਿੱਚ 49 ਲੱਖ ਰੁਪਏ ਦੀ ਲਾਗਤ ਨਾਲ ਰੱਖੇ ਗਮਲਿਆਂ ਦਾ ਹਿਸਾਬ ਵੀ ਸਰਕਾਰ ਦੇ ਨੁਮਾਇੰਦਿਆਂ ਤੋਂ ਮੰਗਿਆ ਹੈ।

ਭਾਜਪਾ ਆਗੂ ਵਲੋਂ ਮੀਟਿੰਗਾਂ ਦੀ ਲੜੀ ਤਹਿਤ ਪਿੰਡ ਜੰਡਪੁਰ ਵਿਚ ਕੀਤੀ ਮੀਟਿੰਗ

ਹਲਕਾ ਖਰੜ ਤੋਂ  ਭਾਜਪਾ ਦੇ ਸੀਨੀਅਰ ਆਗੂ ਰਣਜੀਤ ਸਿੰਘ ਗਿੱਲ  ਵੱਲੋਂ ਪਿੰਡ-ਪਿੰਡ ਨੁੱਕੜ ਮੀਟਿੰਗਾਂ ਦਾ ਸਿਲਸਿਲੇ ਤਹਿਤ ਪਿੰਡ ਜੰਡਪੁਰ ਵਿਖੇ ਮੋਤਬਰ ਸੱਜਣਾਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਦੌਰਾਨ ਇਲਾਕੇ ਦੀਆਂ ਮੁੱਖ ਸਮੱਸਿਆਵਾਂ ਅਤੇ ਵਿਕਾਸ ਸਬੰਧੀ ਮਸਲਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।

ਭਾਜਪਾ ਆਗੂ ਦੀ ਹਰਿਆਣਾ ਦੇ ਮੁੱਖ ਮੰਤਰੀ ਨਾਲ ਹੋਈ ਮੀਟਿੰਗ ਖੇਤਰੀ ਤੇ ਸਿਆਸੀ ਮੁੱਦਿਆਂ 'ਤੇ ਹੋਈ ਚਰਚਾ

 ਬੀਤੇ ਦਿਨ ਹਰਿਆਣਾ ਦੇ ਮਾਣਯੋਗ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਭਾਜਪਾ ਪੰਜਾਬ ਦੇ ਸੀਨੀਅਰ ਆਗੂ ਪ੍ਰਿੰਸੀਪਲ ਮੋਹਨ ਲਾਲ ਸ਼ਰਮਾ  ਦੀ ਇੱਕ  ਮੀਟਿੰਗ ਹੋਈ ।

ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਲੱਕੀ ਨੇ ਭਾਜਪਾ ਆਗੂਆਂ ਦੇ ਨਾਲ ਨਵਾਂਸ਼ਹਿਰ ਵਿਖੇ ਮੀਟਿੰਗ ਕੀਤੀ

ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਧਾਨ  ਰਾਜਵਿੰਦਰ ਸਿੰਘ ਲੱਕੀ ਦੀ ਪ੍ਰਧਾਨਗੀ ਹੇਠ ਨਗਰ ਕੌਂਸਲ ਨਵਾਂਸ਼ਹਿਰ ਚੋਣਾਂ ਵਿੱਚ ਭਾਜਪਾ ਵੱਲੋਂ ਚੋਣ ਲੜਨ ਵਾਲੇ ਸਾਰੇ ਉਮੀਦਵਾਰਾਂ ਦੀ ਇੱਕ ਅਹਿਮ ਮੀਟਿੰਗ ਆਯੋਜਿਤ ਕੀਤੀ ਗਈ।

ਨਵਾਂਸ਼ਹਿਰ 'ਚ ਸਿਆਸੀ ਭੂਚਾਲ ਭਾਜਪਾ ਆਗੂ ਐਸ.ਐਸ.ਪੀ. ਦਫ਼ਤਰ ਪਹੁੰਚੇ

ਨਵਾਂਸ਼ਹਿਰ ਵਿੱਚ ਸਿਆਸੀ ਪਾਰਾ ਉਸ ਵੇਲੇ ਪੂਰੀ ਤਰ੍ਹਾਂ ਭੱਖ ਗਿਆ ਜਦੋਂ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਸੀਨੀਅਰ ਆਗੂ ਸੁਭਾਸ਼ ਸ਼ਰਮਾ ਦੀ ਅਗਵਾਈ ਵਿੱਚ ਵੱਡੀ ਗਿਣਤੀ 'ਚ ਭਾਜਪਾ ਵਰਕਰ ਜ਼ਿਲ੍ਹਾ ਪੁਲਿਸ ਮੁਖੀ ਦੇ ਦਫ਼ਤਰ ਪਹੁੰਚੇ।

ਪੰਛਮੀ ਬੰਗਾਲ ਸਮੇਤ 3 ਰਾਜਾਂ ਦੀ ਸ਼ਾਨਦਾਰ ਜਿੱਤ ’ਤੇ ਕੋਟਕਪੂਰੇ ਵਿਖੇ ਭਾਜਪਾ ਆਗੂਆਂ ਨੇ ਲੱਡੂ ਵੰਡ ਕੇ ਮਨਾਈ ਖੁਸ਼ੀ

ਬੀਤੇ ਦਿਨੀਂ ਪੱਛਮੀ ਬੰਗਾਲ ਸਮੇਤ ਤਿੰਨ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਦੀ ਸ਼ਾਨਦਾਰ ਜਿੱਤ ਦਾ ਜਸ਼ਨ ਕੋਟਕਪੂਰਾ ਵਿੱਚ ਭਾਜਪਾ ਆਗੂਆਂ ਅਤੇ ਵਰਕਰਾਂ ਵੱਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ।

ਭਾਜਪਾ ਆਗੂਆਂ ਨੇ ਮਜਦੂਰਾਂ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾ ਕੇ ਲੇਬਰ ਡੇ ਮਨਾਇਆ

ਭਾਰਤੀ ਜਨਤਾ ਪਾਰਟੀ ਮੰਡਲ ਕੋਟਕਪੂਰਾ ਵੱਲੋਂ ਸ਼ਿਕਾਗੋ ਦੇ ਸ਼ਹੀਦ ਮਜਦੂਰਾਂ ਨੂੰ ਸਿਜਦਾ ਕਰਦਿਆਂ ਇੱਕ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤਾ ਗਿਆ, ਜਿਸ ਵਿੱਚ ਮਜ਼ਦੂਰਾਂ ਦਾ ਸਨਮਾਨ ਕੀਤਾ ਗਿਆ।