ਹਲਕਾ ਖਰੜ ਤੋਂ ਭਾਜਪਾ ਦੇ ਸੀਨੀਅਰ ਆਗੂ ਰਣਜੀਤ ਸਿੰਘ ਗਿੱਲ ਵੱਲੋਂ ਪਿੰਡ-ਪਿੰਡ ਨੁੱਕੜ ਮੀਟਿੰਗਾਂ ਦਾ ਸਿਲਸਿਲੇ ਤਹਿਤ ਪਿੰਡ ਜੰਡਪੁਰ ਵਿਖੇ ਮੋਤਬਰ ਸੱਜਣਾਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਦੌਰਾਨ ਇਲਾਕੇ ਦੀਆਂ ਮੁੱਖ ਸਮੱਸਿਆਵਾਂ ਅਤੇ ਵਿਕਾਸ ਸਬੰਧੀ ਮਸਲਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।
ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਧਾਨ ਰਾਜਵਿੰਦਰ ਸਿੰਘ ਲੱਕੀ ਦੀ ਪ੍ਰਧਾਨਗੀ ਹੇਠ ਨਗਰ ਕੌਂਸਲ ਨਵਾਂਸ਼ਹਿਰ ਚੋਣਾਂ ਵਿੱਚ ਭਾਜਪਾ ਵੱਲੋਂ ਚੋਣ ਲੜਨ ਵਾਲੇ ਸਾਰੇ ਉਮੀਦਵਾਰਾਂ ਦੀ ਇੱਕ ਅਹਿਮ ਮੀਟਿੰਗ ਆਯੋਜਿਤ ਕੀਤੀ ਗਈ।
ਨਵਾਂਸ਼ਹਿਰ ਵਿੱਚ ਸਿਆਸੀ ਪਾਰਾ ਉਸ ਵੇਲੇ ਪੂਰੀ ਤਰ੍ਹਾਂ ਭੱਖ ਗਿਆ ਜਦੋਂ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਸੀਨੀਅਰ ਆਗੂ ਸੁਭਾਸ਼ ਸ਼ਰਮਾ ਦੀ ਅਗਵਾਈ ਵਿੱਚ ਵੱਡੀ ਗਿਣਤੀ 'ਚ ਭਾਜਪਾ ਵਰਕਰ ਜ਼ਿਲ੍ਹਾ ਪੁਲਿਸ ਮੁਖੀ ਦੇ ਦਫ਼ਤਰ ਪਹੁੰਚੇ।
ਬੀਤੇ ਦਿਨੀਂ ਪੱਛਮੀ ਬੰਗਾਲ ਸਮੇਤ ਤਿੰਨ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਦੀ ਸ਼ਾਨਦਾਰ ਜਿੱਤ ਦਾ ਜਸ਼ਨ ਕੋਟਕਪੂਰਾ ਵਿੱਚ ਭਾਜਪਾ ਆਗੂਆਂ ਅਤੇ ਵਰਕਰਾਂ ਵੱਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ।
ਭਾਰਤੀ ਜਨਤਾ ਪਾਰਟੀ ਮੰਡਲ ਕੋਟਕਪੂਰਾ ਵੱਲੋਂ ਸ਼ਿਕਾਗੋ ਦੇ ਸ਼ਹੀਦ ਮਜਦੂਰਾਂ ਨੂੰ ਸਿਜਦਾ ਕਰਦਿਆਂ ਇੱਕ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤਾ ਗਿਆ, ਜਿਸ ਵਿੱਚ ਮਜ਼ਦੂਰਾਂ ਦਾ ਸਨਮਾਨ ਕੀਤਾ ਗਿਆ।