ਅੱਜ ਦਾ ਕਾਂਗਰਸ ਪਟਿਆਲਾ ਦਿਹਾਤੀ ਦੇ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਦੀ ਅਗਵਾਈ ਹੇਠ ਸਮਾਣਾ ਵਿਖੇ ਸੈਂਕੜੇ ਕਾਂਗਰਸੀ ਵਰਕਰਾਂ ਨੇ ਚੰਡੀਗੜ੍ਹ ਭਾਜਪਾ ਪ੍ਰਧਾਨ ਜਤਿੰਦਰਪਾਲ ਮਲਹੋਤਰਾ ਵੱਲੋਂ ਪੰਜਾਬੀਆਂ ਬਾਰੇ ਕੀਤੀਆਂ ਅਪਮਾਨਜਨਕ ਅਤੇ ਮਾਨਹਾਨੀਪੂਰਣ ਟਿੱਪਣੀਆਂ ਦੇ ਖ਼ਿਲਾਫ਼ ਵੱਡੇ ਪੱਧਰ ਤੇ ਰੋਸ ਪ੍ਰਦਰਸ਼ਨ ਕੀਤਾ ਗਿਆ।