Tuesday, September 16, 2025

BKU

ਕੇਂਦਰ ਸਰਕਾਰ ਦਾ ਪੰਜਾਬ ਨਾਲ ਹਮੇਸ਼ਾ ਤੋਂ ਰਿਹਾ ਮੇਤਰੇਈ ਮਾਂ ਵਾਲਾ ਸਲੂਕ ਵੱਡੇ ਹੜ ਆਉਣ ਦੇ ਬਾਵਜੂਦ ਨਹੀਂ ਲਈ ਕੋਈ ਸਾਰ : ਬੀਕੇਯੂ ਲੱਖੋਵਾਲ ਆਗੂ 

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂਆਂ ਨੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ ਦੀ ਅਗਵਾਈ ਹੇਠ ਸਾਂਝੇ ਤੌਰ ਤੇ ਜਿਲ੍ਹਾ ਮੀਡੀਆ ਸਕੱਤਰ ਬਲਕਰਨ ਸਿੰਘ ਢਿੱਲੋਂ ਰਾਹੀਂ ਬਿਆਨ ਕਿਹਾ ਹੈ ਕਿ ਕੇਂਦਰ ਕੋਈ ਵੀ ਸਰਕਾਰ ਹੋਵੇ ਉਸ ਨੇ ਹਮੇਸ਼ਾ ਹੀ ਪੰਜਾਬ ਨਾਲ ਮਤਰੇਈ ਵਾਲਾ ਸਲੂਕ ਕੀਤਾ ਪਿਛਲੇ 12 ਸਾਲ ਤੋਂ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਕੇਂਦਰ ਦੀ ਅਗਵਾਈ ਕਰ ਰਹੀ ਹੈ

ਭਾਕਿਯੂ ਏਕਤਾ ਉਗਰਾਹਾਂ ਬਲਾਕ ਮੋਗਾ ਵੰਨ ਕਮੇਟੀ ਵੱਲੋਂ ਪਿੰਡਾਂ ਵਿੱਚ ਮੀਟਿੰਗਾਂ ਕਰਵਾਈਆਂ 

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਮੋਗਾ ਵੰਨ ਕਮੇਟੀ ਵੱਲੋਂ ਬਲਾਕ ਦੇ ਪਿੰਡੋ ਪਿੰਡ ਮੀਟਿੰਗਾਂ ਦੀ ਵਿੱਢੀ ਮੁਹਿੰਮ ਤਹਿਤ ਅੱਜ ਪਿੰਡ ਚੜਿੱਕ, ਝੰਡੇਵਾਲ ਅਤੇ ਚੜਿੱਕ ਕੋਠੇ ਜੈਤੋ ਖੋਸਾ ਵਿਖੇ ਬਲਾਕ ਪ੍ਰਧਾਨ ਜਗਜੀਤ ਸਿੰਘ ਮੱਦੋਕੇ ਦੀ ਪ੍ਰਧਾਨਗੀ ਹੇਠ ਮੀਟਿੰਗਾਂ ਕਰਵਾਈਆਂ ਗਈਆਂ ।

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਫਸਲਾਂ ਦੇ ਖਰਾਬੇ ਸਬੰਧੀ ਡਿਪਟੀ ਕਮਿਸ਼ਨਰ ਨੂੰ ਪੱਤਰ ਦਿੱਤਾ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਿ਼ਲ੍ਹਾ ਮਾਲੇਰਕੋਟਲਾ ਵੱਲੋਂ ਜਿ਼ਲ੍ਹਾ ਮਾਲੇਰਕੋਟਲਾ ਦੇ ਕਿਸਾਨਾਂ ਦੀਆਂ ਬਾਉਣੇ ਰੋਗ ਨਾਲ ਖਰਾਬ ਹੋਈ ਝੋਨੇ ਦੀ ਫਸ਼ਲ ਅਤੇ ਬਰਸ਼ਾਤ ਕਾਰਨ ਫਸਲਾਂ ਦੇ ਖ਼ਰਾਬੇ ਸਬੰਧੀ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੂੰ ਜਿ਼ਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਭੂਦਨ ਦੀ ਅਗਵਾਈ ਹੇਠ ਪੱਤਰ ਦੇ ਕੇ ਗਿਰਦਾਵਰੀਆਂ ਕਰਾਉਣ ਵਿੱਚ ਵਾਧਾ ਕਰਨ ਦੀ ਮੰਗ ਕੀਤੀ।

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਫਸਲਾਂ ਦੇ ਖਰਾਬੇ ਸਬੰਧੀ ਡਿਪਟੀ ਕਮਿਸ਼ਨਰ ਨੂੰ ਪੱਤਰ ਦਿੱਤਾ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਿ਼ਲ੍ਹਾ ਮਾਲੇਰਕੋਟਲਾ ਵੱਲੋਂ ਜਿ਼ਲ੍ਹਾ ਮਾਲੇਰਕੋਟਲਾ ਦੇ ਕਿਸਾਨਾਂ ਦੀਆਂ ਬਾਉਣੇ ਰੋਗ ਨਾਲ ਖਰਾਬ ਹੋਈ ਝੋਨੇ ਦੀ ਫਸ਼ਲ ਅਤੇ ਬਰਸ਼ਾਤ ਕਾਰਨ ਫਸਲਾਂ ਦੇ ਖ਼ਰਾਬੇ ਸਬੰਧੀ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੂੰ ਜਿ਼ਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਭੂਦਨ ਦੀ ਅਗਵਾਈ ਹੇਠ ਪੱਤਰ ਦੇ ਕੇ ਗਿਰਦਾਵਰੀਆਂ ਕਰਾਉਣ ਵਿੱਚ ਵਾਧਾ ਕਰਨ ਦੀ ਮੰਗ ਕੀਤੀ।

ਦੁਕਾਨ ਮਕਾਨ ਬਚਾਊ ਸੰਘਰਸ਼ ਕਮੇਟੀ ਅਤੇ ਭਾਕਿਯੂ ਏਕਤਾ ਉਗਰਾਹਾਂ ਵੱਲੋਂ ਪਿੰਡ ਦੁੱਨੇਕੇ ਵਿਖੇ ਜਬਰਦਸਤ ਰੋਸ ਪ੍ਰਦਰਸ਼ਨ

ਅੱਜ ਦੁਕਾਨ ਮਕਾਨ ਬਚਾਊ ਸੰਘਰਸ਼ ਕਮੇਟੀ ਦੁੱਨੇਕੇ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪਿੰਡ ਦੁੱਨੇਕੇ ਵਿਖੇ ਜਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋਕੇ ਦੀ ਅਗਵਾਈ ਵਿੱਚ ਭਾਰਤ ਮਾਲਾ ਪ੍ਰੋਜੈਕਟ ਅਧੀਨ ਹੋ ਰਹੇ 

ਪੰਜਾਬ ਹਮੇਸ਼ਾਂ ਦੂਜਿਆਂ ਦੇ ਦੁੱਖ ਵਿੱਚ ਖੜਦਾ ਹੈ ਪਰ ਅੱਜ ਪੰਜਾਬ ਨਾਲ ਕੋਈ ਕਿਉਂ ਨਹੀਂ 

ਫੁਰਮਾਨ ਸਿੰਘ ਸੰਧੂ ਸੂਬਾ ਪ੍ਰਧਾਨ ਬੀ ਕੇ ਯੂ ਪੰਜਾਬ ਜਸਵਿੰਦਰ ਸਿੰਘ ਭੁਲੇਰੀਆ 
 

ਨਛੱਤਰ ਸਿੰਘ ਮਾਨੋਚਾਹਲ ਭਾਕਿਯੂ (ਅ)ਜ਼ਿਲਾ ਜਨਰਲ ਸਕੱਤਰ ਨਿਯੁਕਤ

ਭਾਰਤੀ ਕਿਸਾਨ ਯੂਨੀਅਨ ਅੰਬਵਤਾ ਦੀ ਮੀਟਿੰਗ ਤਰਨ ਤਾਰਨ ਦੇ ਜ਼ਿਲਾ ਮੁੱਖ ਦਫਤਰ ਮਾੜੀ ਕੰਬੋਕੇ ਵਿਖੇ ਜਿਲਾ ਪ੍ਰਧਾਨ ਪੰਜਾਬ ਸਿੰਘ ਕੰਬੋਕੇ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਪਹੁੰਚੇ ਸਮੂਹ ਕਿਸਾਨ ਆਗੂਆਂ ਦੀ ਹਾਜ਼ਰੀ ਵਿੱਚ ਸਭਾ ਦੇ ਕੌਮੀ ਪ੍ਰਧਾਨ ਚੌਧਰੀ ਰਿਸ਼ੀਪਾਲ ਅਬਵਤਾ ਅਤੇ ਸੂਬਾ ਪ੍ਰਧਾਨ ਬਲਦੇਵ ਸਿੰਘ ਮੋਰੇਵਾਲਾ ਫਿਰੋਜਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲਾ ਪ੍ਰਧਾਨ ਪੰਜਾਬ ਸਿੰਘ ਕੰਬੋਕੇ ਵੱਲੋਂ ਨਛੱਤਰ ਸਿੰਘ ਮਾਨੋਚਾਲ ਨੂੰ ਜਿਲਾ ਤਰਨ ਤਾਰਨ ਦੇ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ। 

ਲੈਂਡ ਪੂਲਿੰਗ ਪਾਲਿਸੀ ਤੇ ਕਿਸਾਨ ਮਹਾਂ ਰੈਲੀ ਵਿਚ ਬੀ ਕੇ ਯੂ ਰਾਜੇਵਾਲ ਦਾ ਜੱਥਾ ਰਵਾਨਾ ਹੋਇਆ

ਸੰਯੁਕਤ ਕਿਸਾਨ ਮੋਰਚਾ ਵੱਲੋਂ ਸਮਰਾਲਾ ਵਿਖੇ 24 ਅਗਸਤ ਨੂੰ ਵੱਡੀ ਜੇਤੂ ਰੈਲੀ ਕਰਨ ਦਾ ਐਲਾਨ ਕੀਤਾ ਹੋਇਆ ਹੈ

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਬਰਨਾਲਾ ਤੋਂ ਸੈਂਕੜੇ ਕਿਸਾਨਾਂ ਦਾ ਜਥਾ ਸਮਰਾਲਾ ਮਹਾ ਕਿਸਾਨ ਰੈਲੀ ਲਈ ਰਵਾਨਾ

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਰੂੜੇਕੇ ਕਲਾਂ ਨੇ ਸਮਰਾਲਾ ਰੈਲੀ ਵਿਚ ਸ਼ਾਮਿਲ ਹੋਣ ਲਈ ਰਵਾਨਾ ਹੋਣ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਅਨੇਕਾਂ ਹੋਰ ਮਸਲਿਆਂ ਉਤੇ ਲੈਂਡ ਪੂਲਿੰਗ ਨੀਤੀ ਵਰਗੀ ਜਿੱਤ ਹਾਸਲ ਕਰਨ ਲਈ ਵਿਸ਼ਾਲ ਏਕਤਾ ਅਤੇ ਦ੍ਰਿੜ ਸੰਘਰਸ਼ਾਂ ਲਈ ਲਾਮਬੰਦੀ ਵਧਾਉਣ ਦੀ ਲੋੜ ਹੈ।

ਸਮਰਾਲਾ ਜੇਤੂ ਰੈਲੀ ਵਿੱਚ ਸ਼ਾਮਿਲ ਹੋਣ ਲਈ ਭਾਕਿਯੂ ਏਕਤਾ ਡਕੌਂਦਾ ਦਾ ਕਾਫ਼ਲਾ ਰਵਾਨਾ

ਪੰਜਾਬ ਸਰਕਾਰ ਵੱਲੋਂ ਲੁਧਿਆਣਾ, ਮੋਹਾਲੀ ਅਤੇ ਪੰਜਾਬ ਦੇ ਹੋਰ ਸ਼ਹਿਰਾਂ ਵਿੱਚ ਸ਼ਹਿਰੀ ਵਿਕਾਸ ਦੇ ਨਾਂ ਹੇਠ ਲਿਆਂਦੀ ਲੈਂਡ ਪੂਲਿੰਗ ਪਾਲਿਸੀ ਐਸਕੇਐਮ ਦੀ ਅਗਵਾਈ ਵਿੱਚ ਲੜੇ ਗਏ ਸਾਂਝੇ ਸੰਘਰਸ਼ ਸਦਕਾ ਰੱਦ ਹੋਣ ਦੀ ਖੁਸ਼ੀ ਵਿੱਚ ਰੱਖੀ ਗਈ

ਸਮਰਾਲਾ ਰੈਲੀ ਲਈ ਲੋਕ ਹਿੱਤ ਮਿਸ਼ਨ ਬੀਕੇਯੂ ਪੰਜਾਬ ਦਾ ਜੱਥਾ ਹੋਇਆ ਸ਼ਾਮਿਲ

ਲੈਂਡ ਪੂਲਿੰਗ ਸਕੀਮ ਖਿਲਾਫ਼ ਸੰਘਰਸ਼ ਦੀ ਜਿੱਤ ਤੇ ਸਯੁੰਕਤ ਕਿਸਾਨ ਮੋਰਚੇ ਵੱਲੋਂ ਸਮਰਾਲਾ ਵਿਖੇ ਰੱਖੀ ਰੈਲੀ 'ਚ ਸ਼ਾਮਿਲ ਹੋਣ ਲਈ ਮਾਜਰੀ ਬਲਾਕ ਤੋਂ ਲੋਕ ਹਿੱਤ ਮਿਸ਼ਨ ਬੀਕੇਯੂ ਪੰਜਾਬ ਦਾ ਵੱਡਾ ਜੱਥਾ ਰਵਾਨਾ ਹੋਇਆ। 

ਬੀ. ਕੇ. ਯੂ. ਰਾਜੇਵਾਲ ਵੱਲੋਂ 24 ਦੀ ਰੈਲੀ ਸਬੰਧੀ ਪਿੰਡਾਂ ਅੰਦਰ ਕੀਤੀਆਂ ਮੀਟਿੰਗਾਂ 

ਅੱਜ ਦੀ ਸਮਰਾਲਾ ਰੈਲੀ ਵਿਚ ਵੱਡੀ ਗਿਣਤੀ ਸ਼ਾਮਲ ਹੋਣਗੇ ਕਿਸਾਨ : ਛੀਨੀਵਾਲ ਕਲਾਂ 
 

ਬੀਕੇਯੂ ਉਗਰਾਹਾਂ ਨੇ ਸਮਰਾਲਾ ਰੈਲੀ ਨੂੰ ਲੈਕੇ ਪਿੰਡਾਂ 'ਚ ਕੀਤਾ ਪ੍ਰਚਾਰ 

ਸੁਨਾਮ ਬਲਾਕ ਦੇ ਪਿੰਡਾਂ 'ਚ ਰੈਲੀ ਪ੍ਰਤੀ ਭਾਰੀ ਉਤਸ਼ਾਹ : ਮਾਣਕ 

ਬੀਕੇਯੂ ਉਗਰਾਹਾਂ ਨੇ ਮੋਗਾ ਰੈਲੀ ਦੀਆਂ ਤਿਆਰੀਆਂ ਵਿੱਢੀਆਂ 

ਜਗਤਾਰ ਸਿੰਘ ਕਾਲਾਝਾੜ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ

ਬੀਕੇਯੂ ਉਗਰਾਹਾਂ ਨੇ ਜ਼ਬਰ ਵਿਰੋਧੀ ਰੈਲੀ ਨੂੰ ਲੈਕੇ ਵਿੱਢੀ ਲਾਮਬੰਦੀ 

ਕਿਹਾ ਮਜ਼ਦੂਰਾਂ ਦੇ ਹੱਕਾਂ ਲਈ ਆਵਾਜ਼ ਕਰਾਂਗੇ ਬੁਲੰਦ 

ਗਗਨ ਚੱਠਾ ਬੀਕੇਯੂ ਇਕਾਈ ਦੇ ਜਨਰਲ ਸਕੱਤਰ ਬਣੇ 

ਕਿਸਾਨ ਆਗੂ ਜਸਵੰਤ ਸਿੰਘ ਤੋਲਾਵਾਲ ਜਾਣਕਾਰੀ ਦਿੰਦੇ ਹੋਏ।

ਭਾਕਿਯੂ (ਏਕਤਾ ਉਗਰਾਹਾਂ) ਵੱਲੋਂ ਕਿਸਾਨਾਂ ਨੂੰ ਲਾਮਬੰਦ ਹੋਣ ਦਾ ਸੱਦਾ 

ਕਿਹਾ "ਆਪ" ਸਰਕਾਰ ਜ਼ਬਰ ਤੇ ਹੋਈ ਉਤਾਰੂ 

ਪਾਲਾ ਸਿੰਘ ਬੀਕੇਯੂ (ਉਗਰਾਹਾਂ) ਦੀ ਛਾਜਲਾ ਇਕਾਈ ਦੇ ਪ੍ਰਧਾਨ ਬਣੇ 

ਨਵੀਂ ਖੇਤੀ ਤੇ ਮੰਡੀਕਰਨ ਨੀਤੀ ਕਿਸਾਨ ਵਿਰੋਧੀ : ਛਾਜਲਾ 

ਬੀਕੇਯੂ ਆਜ਼ਾਦ ਦੇ ਕਾਰਕੁੰਨ ਸ਼ੰਭੂ ਬਾਰਡਰ ਲਈ ਰਵਾਨਾ 

ਕਿਹਾ 14 ਨੂੰ ਮਰਜੀਵੜਿਆਂ ਦਾ ਜਥਾ ਦਿੱਲੀ ਹੋਵੇਗਾ ਰਵਾਨਾ 

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਭਲਕੇ ਕਰੇਗੀ ਮਾਲੇਰਕੋਟਲਾ ਤੇ ਅਮਰਗੜ੍ਹ ਦੇ ਵਿਧਾਇਕਾ ਦੇ ਦਫਤਰਾਂ ਦਾ ਘਿਰਾਓ

ਮੌਕੇ ਦੀ ਹਕਮੂਤ ਝੋਨੇ ਦੀ ਖਰੀਦ ‘ਚ ਢਿੱਲ ਵਰਤ ਰਹੀ ਹੈ:ਭੂਦਨ/ਭੜੀ

BKU ਵੱਲੋਂ ਝੋਨੇ ਦੀ ਖ੍ਰੀਦ ਨਿਰਵਿਘਨ ਚਾਲੂ ਕਰਾਉਣ ਲਈ 17 ਅਕਤੂਬਰ ਤੋਂ ਟੌਲ ਪਲਾਜੇ ਫ੍ਰੀ ਅਤੇ 18 ਤੋਂ BJP ਦੇ ਮੁੱਖ ਆਗੂਆਂ ਤੇ AAP ਦੇ ਵਿਧਾਇਕਾਂ/ਸਾਂਸਦਾਂ/ਮੰਤਰੀਆਂ ਦੇ ਘਰਾਂ ਅੱਗੇ ਪੱਕੇ ਮੋਰਚੇ ਲਾਉਣ ਦਾ ਐਲਾਨ

ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਪੂਰੀ ਝੋਨਾ ਖ੍ਰੀਦ ਅਤੇ ਚੁਕਾਈ ਲਈ 17 ਅਕਤੂਬਰ ਤੋਂ ਟੌਲ ਪਲਾਜੇ ਫ੍ਰੀ ਕਰਨ ਅਤੇ 18 ਅਕਤੂਬਰ ਤੋਂ ਭਾਜਪਾ ਦੇ ਮੁੱਖ ਆਗੂਆਂ 

ਬੀਕੇਯੂ ਲੱਖੋਵਾਲ ਨੇ ਪਿੰਡ ਨਿਧਾਂਵਾਲਾ ਵਿਖੇ ਕੀਤਾ ਇਕਾਈ ਦਾ ਕਠਨ : ਆਗੂ

ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਮੋਗਾ 2 ਦੇ ਜਨਰਲ ਸਕੱਤਰ ਬੰਤ ਸਿੰਘ ਨਿਧਾ ਵਾਲਾ ਦੀ ਪ੍ਰਧਾਨਗੀ ਹੇਠ

ਏਆਈਕੇਸੀਸੀ ਅਤੇ ਬੀਕੇਯੂ ਦੇ ਵਫ਼ਦ ਨੇ ਫੂਡ ਪ੍ਰੋਸੈਸਿੰਗ ਅਤੇ ਰੇਲਵੇ ਰਾਜ ਮੰਤਰੀ ਸ. ਰਵਨੀਤ ਸਿੰਘ ਬਿੱਟੂ ਨਾਲ ਮੁਲਾਕਾਤ ਕੀਤੀ

ਉਨ੍ਹਾਂ ਨੂੰ ਪੰਜਾਬ ਅਤੇ ਹਰਿਆਣਾ ਵਿੱਚ ਖੇਤੀਬਾੜੀ ਲਈ ਫੂਡ ਪ੍ਰੋਸੈਸਿੰਗ ਅਤੇ ਮੁੱਲ ਵਾਧੇ ਨੂੰ ਅੱਗੇ ਵਧਾਉਣ ਦੀ ਅਪੀਲ ਕੀਤੀ

ਲੋਕ ਹਿਤ ਮਿਸ਼ਨ ਬੀਕੇਯੂ ਦੀ ਸਰਬਸੰਮਤੀ ਨਾਲ ਹੋਈ ਚੋਣ

ਲੋਕ ਹਿਤ ਮਿਸ਼ਨ ਵੱਲੋਂ ਜਥੇਬੰਦੀ ਦੀਆਂ ਸੂਬਾ ਅਤੇ ਜ਼ਿਲਾ ਪੱਧਰੀ ਨਿਯੁਕਤੀਆਂ ਕੀਤੀਆਂ ਗਈਆਂ ਅਤੇ ਇਸ ਜਥੇਬੰਦੀ ਨੂੰ ਕਿਸਾਨ ਯੂਨੀਅਨ ਨਾਲ ਜੋੜਿਆ ਗਿਆ ਹੈ।

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਮਾਲੇਰਕੋਟਲਾ ਦੇ ਪਿੰਡ ਫਰਵਾਹੀ ਇਕਾਈ ਦੀ ਚੋਣ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਮਾਲੇਰਕੋਟਲਾ ਦੇ ਬਲਾਕ ਪ੍ਰਧਾਨ ਚਰਨਜੀਤ ਸਿੰਘ ਹਥਨ ਅਤੇ ਬਲਾਕ ਖਜਾਨਚੀ ਰਛਪਾਲ ਸਿੰਘ ਰੜ ਦੀ ਅਗਵਾਈ

ਬੀ.ਕੇ.ਯੂ. ਲੱਖੋਵਾਲ ਨੇ ਦਿੱਲੀ ਵਿਖੇ ਹੋ ਰਹੀ ਕਿਸਾਨ ਮਹਾਂ-ਪੰਚਾਇਤ ਵਿੱਚ ਸ਼ਾਮਲ ਹੋਣ ਦਾ ਪ੍ਰਣ ਕੀਤਾ

14 ਮਾਰਚ ਨੂੰ ਦਿੱਲੀ ਵਿਖੇ ਹੋ ਰਹੀ ਕਿਸਾਨਾਂ ਦੀ ਮਹਾਂ ਪੰਚਾਇਤ ਵਿੱਚ ਸ਼ਾਮਲ ਹੋਣ ਦੇ ਸਬੰਧ ਵਿੱਚ ਬੀ.ਕੇ.ਯੂ. ਲੱਖੋਵਾਲ ਦੀ ਮੀਟਿੰਗ ਭੁਪਿੰਦਰ ਸਿੰਘ ਦੌਲਤਪੁਰਾ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਪੰਜਾਬ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਤੇ ਭੁਪਿੰਦਰ ਸਿੰਘ ਮਹੇਸ਼ਰੀ ਤੋਂ ਇਲਾਵਾ ਸੂਰਤ ਸਿੰਘ ਕਾਦਰ ਵਾਲਾ ਸੂਬਾ ਮੀਤ ਪ੍ਰਧਾਨ, ਜਰਨੈਲ ਸਿੰਘ ਤਖਾਣਬੱਧ, ਮੋਹਨ ਸਿੰਘ ਜੀਂਦਣਾ, ਮੁਖਤਿਆਰ ਸਿੰਘ ਦੀਨਾ ਸਾਹਿਬ, ਪ੍ਰੀਤਮ ਸਿੰਘ ਬਾਘਾ ਪੁਰਾਣਾ ਸੂਬਾ ਮੀਤ ਪ੍ਰਧਾਨ ਵੀ ਸ਼ਮੂਲੀਅਤ ਕੀਤੀ।

ਖੱਟੜ ਸਰਕਾਰ ਦੀ ਅਰਥੀ ਸਾੜੀ ਅਤੇ ਜੋਰਦਾਰ ਨਾਹਰੇਬਾਜੀ ਕੀਤੀ

ਭਾਰਤੀ ਕਿਸਾਨ ਯੂਨੀਅਨ ਕਰਾਂਤੀਕਾਰੀ ਦੇ ਬਲਾਕ ਪ੍ਰਧਾਨ ਜਗਮੋਹਨ ਸਿੰਘ ਕੰਗ ਨੇ ਪ੍ਰੈਸ ਨੂੰ ਜਾਣਕਾਰੀ ਦਿੱਤੀ ਕਿ ਕੱਲ ਕਾਲੀਏ ਵਾਲਾ ਵਿਖੇ ਗੁਰਜੀਤ ਸਿੰਘ ਪਿੰਡ ਪ੍ਰਧਾਨ ਦੀ ਅਗਵਾਈ ਦੇ ਵਿੱਚ ਖੱਟੜ ਸਰਕਾਰ ਦੀ ਅਰਥੀ ਸਾੜੀ ਅਤੇ ਜੋਰਦਾਰ ਨਾਹਰੇਬਾਜੀ ਕੀਤੀ।