ਮਜ਼ਦੂਰ ਦਿਵਸ ਦੇ ਮੌਕੇ 'ਤੇ ਆਲ ਇੰਡੀਆ ਰੇਹੜੀ ਯੂਨੀਅਨ ਅਤੇ ਪੰਜਾਬ ਰੇਹੜੀ ਫੈਡਰੇਸ਼ਨ ਵੱਲੋਂ ਵੱਡੇ ਪੱਧਰ 'ਤੇ ਸਮਾਗਮ ਉਲੀਕਿਆ ਗਿਆ। ਇਸ ਮੌਕੇ ਯੂਨੀਅਨ ਦੇ ਪ੍ਰਧਾਨ ਡਾ. ਇੰਦਰਪਾਲ ਸਿੰਘ ਨੇ ਦੁਨੀਆ ਭਰ ਦੇ ਮਜ਼ਦੂਰਾਂ ਨੂੰ ਵਧਾਈ ਦਿੱਤੀ ਅਤੇ 1886 ਵਿੱਚ ਸ਼ਿਕਾਗੋ ਦੇ ਸ਼ਹੀਦਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਨੂੰ ਯਾਦ ਕੀਤਾ।
ਸੂਬੇ ਵਿੱਚ ਸਿਵਲ ਡਿਫੈਂਸ ਸਬੰਧੀ ਤਿਆਰੀ ਦੀ ਅਜ਼ਮਾਇਸ਼ ਕਰਨ ਦੇ ਉਦੇਸ਼ ਨਾਲ ਪੰਜਾਬ ਵਿੱਚ 24 ਅਪ੍ਰੈਲ, 2026 ਨੂੰ ਸ਼ਾਮ 8 ਵਜੇ ਸਿਵਲ ਡਿਫੈਂਸ ਏਅਰ ਰੇਡ/ਬਲੈਕਆਉਟ ਮੌਕ ਐਕਸਰਸਾਈਜ਼ ਕਰਵਾਈ ਜਾਵੇਗੀ।
ਜ਼ਿਲ੍ਹੇ ਦੀਆਂ ਸੜਕਾਂ ‘ਤੇ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਕੀਤੀਆਂ ਜਾ ਰਹੀਆਂ ਕਾਰਵਾਈਆਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ, ਐਸ.ਏ.ਐਸ. ਨਗਰ ਵਿਖੇ ਜ਼ਿਲ੍ਹਾ ਰੋਡ ਸੇਫ਼ਟੀ ਕਮੇਟੀ ਦੀ ਮੀਟਿੰਗ ਕੀਤੀ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਚੰਡੀਗੜ੍ਹ ਗ੍ਰਨੇਡ ਹਮਲੇ ਦੇ ਸਬੰਧ ਵਿੱਚ ਆਪਣੀ ਕਾਰਵਾਈ ਜਾਰੀ ਰੱਖਦਿਆਂ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਚੰਡੀਗੜ੍ਹ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਅਤੇ ਹਰਿਆਣਾ ਪੁਲਿਸ ਦੀ ਸਹਾਇਤਾ ਨਾਲ ਦੋ ਮੁੱਖ ਦੋਸ਼ੀਆਂ - ਜਿਨ੍ਹਾਂ ਨੇ ਚੰਡੀਗੜ੍ਹ ਦੇ ਸੈਕਟਰ 37 ਵਿੱਚ ਸਥਿਤ ਭਾਰਤੀ ਜਨਤਾ ਪਾਰਟੀ (ਭਾਜਪਾ) ਦਫਤਰ ਦੇ ਬਾਹਰ ਹੈਂਡ ਗ੍ਰਨੇਡ ਸੁੱਟਿਆ ਸੀ - ਨੂੰ ਹਰਿਆਣਾ ਦੇ ਰੇਵਾੜੀ ਤੋਂ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ।
ਵਿਦੇਸ਼-ਅਧਾਰਤ ਮਾਸਟਰਮਾਈਂਡ ਗੋਪੀ ਨਵਾਸ਼ਹਿਰੀਆ ਅਤੇ ਜੱਸੀ ਕੁਲਾਮ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਸਨ ਗ੍ਰਿਫ਼ਤਾਰ ਕੀਤੇ ਦੋਸ਼ੀ : ਡੀ.ਜੀ.ਪੀ. ਗੌਰਵ ਯਾਦਵ
ਮ੍ਰਿਤਕਾ ਦੇ ਸਹੁਰੇ ਨੇ ਖੋਲ੍ਹੇ ਸਾਰੇ ਰਾਜ, ਕਿਹਾ ਅਸਲੀ ਦੋਸ਼ੀ ਛੋਟਾ ਪੁੱਤਰ ਤੇ ਉਸ ਦੀ ਪਤਨੀ
ਸਮਾਜ ਸੇਵੀ ਕਾਰਜ਼ ਭਵਿੱਖ ਚ, ਰਹਿਣਗੇ ਜ਼ਾਰੀ : ਮੋਨੂੰ ਗਰਗ
ਉਨ੍ਹਾਂ ਨੂੰ ਸਮਾਜ ਅਤੇ ਪਰਿਵਾਰ ਦੇ ਜ਼ਿੰਮੇਵਾਰ ਮੈਂਬਰਾਂ ਵਜੋਂ ਨਵੀਂ ਜ਼ਿੰਦਗੀ ਸ਼ੁਰੂ ਕਰਨ ਲਈ ਉਤਸ਼ਾਹਿਤ ਕੀਤਾ
ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਕਿਰਤ ਵਿਭਾਗ ਵੱਲੋਂ ਵੱਖ-ਵੱਖ ਐਕਟਾਂ ਅਧੀਨ ਪ੍ਰਦਾਨ ਕੀਤੀਆਂ ਜਾਂਦੀਆਂ ਸਾਰੀਆਂ ਸੇਵਾਵਾਂ ਅਤੇ ਉਦਯੋਗਿਕ ਯੋਜਨਾਵਾਂ ਨੂੰ ਪੂਰੀ ਤਰ੍ਹਾਂ ਆਨ ਲਾਈਨ ਕਰ ਦਿੱਤਾ ਹੈ
ਪੰਜਾਬ ਦੇ ਕੁਝ ਜਿ਼ਲਿ੍ਹਆਂ ਵਿਚ ਆਏ ਹੜ੍ਹਾਂ ਕਾਰਨ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਜਿਥੇ ਸਰਕਾਰ ਵੱਲੋਂ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ
ਪੂਰੀ ਪ੍ਰਸ਼ਾਸਨਿਕ ਮਸ਼ੀਨਰੀ ਲੋਕਾਂ ਦੀ ਜਾਨ ਮਾਲ ਦੀ ਰਾਖੀ ਲਈ ਵਚਨਬੱਧ : ਡਵੀਜ਼ਨ ਕਮਿਸ਼ਨਰ
ਮਾਲੇਰਕੋਟਲਾ ਦਾ ਕੰਪਿਊਟਰ ਫੈਕਲਟੀ ਕੁਨਾਲ ਕਪੂਰ-ਪਰਬੱਤ ਅਰੋਹ ਵਜੋਂ ਉਭਰਦਾ ਨਵਾਂ ਤਾਰਾ
23 ਅਗਸਤ ਨੂੰ ਆਈ.ਐਸ. ਬਿੰਦਰਾ ਪੀ.ਸੀ.ਏ. ਸਟੇਡੀਅਮ ’ਚ ਹੋਵੇਗਾ ਸ਼ਾਨਦਾਰ ਸਮਾਰੋਹ, ਯੋ ਯੋ ਹਨੀ ਸਿੰਘ, ਨੀਰੂ ਬਾਜਵਾ, ਜੈਕਲਿਨ ਫਰਨਾਂਡਿਜ਼, ਮਨੀਸ਼ ਪੌਲ ਸਮੇਤ ਹੋਣਗੇ ਧਮਾਕੇਦਾਰ ਪ੍ਰਦਰਸ਼ਨ
ਆਯੁਰ ਜੀਵਨ ਤੇ ਦਲ ਖਾਲਸਾ ਵੱਲੋਂ ਪੰਜਾਬ ਭਰ 'ਚ ਚਲਾਈ ਜਾ ਰਹੀ "ਨਸ਼ਿਆਂ ਤੋਂ ਆਜ਼ਾਦੀ"ਮੁਹਿੰਮ : ਬਲਜਿੰਦਰ ਸਿੰਘ
ਮੋਹਾਲੀ ‘ਚ ਆਕਸੀਜਨ ਸਿਲੰਡਰ ਬਲਾਸਟ ਮਾਮਲੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਪ੍ਰਗਟਾਇਆ ਤੇ ਨਾਲ ਹੀ ਉਨ੍ਹਾਂ ਨੇ ਜ਼ਖਮੀਆਂ ਦੀ ਸਿਹਤਯਾਬੀ ਦੀ ਕਾਮਨਾ ਕੀਤੀ।
ਰੋਡ ਦੀ ਮੁਰੰਮਤ ਕਰਕੇ ਰਾਹਗੀਰਾਂ ਨੂੰ ਮੁਸ਼ਕਿਲ ਨਾ ਆਉਣ ਦੇਵੇ ਨੈਸ਼ਨਲ ਹਾਈਵੇ ਅਥਾਰਟੀ : ਵਿਨੈ ਬੁਬਲਾਨੀ
ਪੰਜਾਬ ਸਰਕਾਰ ਵੱਲੋਂ 5ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ: ਹਰਜੋਤ ਬੈਂਸ
ਪਾਰਟੀਆਂ ਨੂੰ ਬੀ.ਐਲ.ਏ.ਫਾਰਮ ਮੁਹੱਈਆ, ਫੋਟੋ ਅਤੇ ਮੋਬਾਇਲ ਨੰਬਰ ਦਰਜ ਕਰਨਾ ਲਾਜ਼ਮੀ
ਟਰੈਫਿਕ ਨਿਯਮ ਤੋੜਨ ਵਾਲਿਆਂ ਉੱਤੇ ਸਖ਼ਤ ਕਾਰਵਾਈ ਕਰਨ ਲਈ ਆਖਿਆ
ਮਾਨ ਸਰਕਾਰ ਨੇ ਕੇਂਦਰੀ ਹਕੂਮਤ ਮੂਹਰੇ ਗੋਡੇ ਟੇਕੇ : ਛਾਜਲੀ
SSP ਹਰਮਨ ਹਾਂਸ ਨੇ ਟਿਕਟਾਂ ਦੀ ਵੱਧ ਕੀਮਤ ਵਸੂਲਣ ਵਾਲਿਆਂ ਨੂੰ ਚਿਤਾਵਨੀ ਦਿੱਤੀ
ਕਿਹਾ, ਅਸੀਂ ਆਪਸੀ ਮਿਲਵਰਤਣ ਅਤੇ ਸਰੋਤਾਂ ਦੀ ਤਰਕਸੰਗਤ ਵੰਡ ਦੇ ਮੁਦਈ ਪਰ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਜਾਂ ਆਪਣੇ ਜਾਇਜ਼ ਹੱਕਾਂ ਨੂੰ ਖ਼ਤਰੇ ਵਿੱਚ ਪਾਉਣ ਦੇ ਕਿਸੇ ਵੀ ਯਤਨ ਨੂੰ ਬਰਦਾਸ਼ਤ ਨਹੀਂ ਕਰਾਂਗੇ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਵਿਲੱਖਣ ਪਹਿਲਕਦਮੀ “ਇੱਕ ਦਿਨ, ਡੀ.ਸੀ./ਐਸ.ਐਸ.ਪੀ. ਦੇ ਸੰਗ” ਦੀ ਸ਼ੁਰੂਆਤ
ਤਿਰਵੇਦੀ ਕੈਂਪ ਤੋਂ ਮੁਹਿੰਮ ਦਾ ਆਗਾਜ਼ ਕਰ ਭਾਂਖਰਪੁਰ ਅਤੇ ਪਰਾਗਪੁਰ ਦੀਆਂ ਪੰਚਾਇਤਾਂ ਨੂੰ ਮਿਲੇ
ਸਾਰੇ ਸਿਨੇਮਾ ਹਾਲ, ਸ਼ਾਪਿੰਗ ਮਾਲ ਸ਼ਾਮ 8:00 ਵਜੇ ਤੋਂ ਸਵੇਰੇ 06:00 ਵਜੇ ਤੱਕ ਬੰਦ ਰਹਿਣਗੇ- ਡਾ. ਪ੍ਰੀਤੀ ਯਾਦਵ
ਲੋਕ ਕਿਸੇ ਵੀ ਜਾਣਕਾਰੀ ਸਬੰਧੀ ਅਧਿਕਾਰਤ ਸਰੋਤਾਂ ਤੇ ਹੀ ਨਿਰਭਰ ਕਰਨ
ਕੈਮਿਸਟਾਂ ਨੂੰ ਚੁਣੌਤੀ ਪੂਰਨ ਸਮੇਂ ਵਿੱਚ ਦੇਸ਼ ਅਤੇ ਮਰੀਜ਼ਾਂ ਦੀ ਸੇਵਾ ਕਰਨੀ ਚਾਹੀਦੀ
ਸਮੂਹ ਜ਼ਿਲ੍ਹਾ ਨਿਵਾਸੀ ਭਵਿੱਖ 'ਚ ਬਲੈਕ ਆਊਟ ਤੇ ਮੌਕ ਡਰਿੱਲ ਦੀ ਹੋਣ ਵਾਲੀ ਕਿਸੇ ਵੀ ਗਤੀਵਿਧੀ 'ਚ ਲਾਜਮੀ ਸਹਿਯੋਗ ਕਰਨ- ਡਾ. ਪ੍ਰੀਤੀ ਯਾਦਵ
ਐਸ ਐਸ ਪੀ ਦੀਪਕ ਪਾਰੀਕ ਅਤੇ ਹੋਰ ਪੁਲਿਸ ਅਧਿਕਾਰੀ ਡ੍ਰਿਲ ਦੌਰਾਨ ਫੀਲਡ ਵਿੱਚ ਰਹੇ
ਆਮ ਲੋਕਾਂ ਦੀ ਸਹੂਲਤ ਲਈ ਸਾਰੇ ਅਭਿਆਸ ਦੀ ਵੀਡੀਓ ਸਾਂਝੀ ਕੀਤੀ ਜਾਵੇਗੀ, ਲੋਕ ਕਿਸੇ ਤਰ੍ਹਾਂ ਦੀ ਘਬਰਾਹਟ ‘ਚ ਨਾ ਆਉਣ
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਬੁਬਲਾਨੀ
ਕਿਹਾ ਕਾਨੂੰਨ ਵਿਵਸਥਾ ਕਾਬੂ ਹੇਠ ਰੱਖਣ ਲਈ ਸਰਕਾਰ ਹੋਈ ਫੇਲ੍ਹ
ਪਟਿਆਲਾ ਦੇ ਕਸਬਾ ਬਾਦਸ਼ਾਹਪੁਰ ਪੁਲਿਸ ਥਾਣੇ ਨੇੜੇ ਬੀਤੀ ਰਾਤ ਜ਼ੋਰਦਾਰ ਧਮਾਕਾ ਹੋਇਆ।
ਸਕੱਤਰ ਰਿਜਨਲ ਟਰਾਂਸਪੋਰਟ ਅਥਾਰਿਟੀ ਪਟਿਆਲਾ ਰਵਿੰਦਰ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ
ਪੰਜਾਬ ਭਿਖਾਰੀ ਨਹੀਂ ਅਤੇ ਅਸੀਂ ਆਪਣਾ ਹੱਕ ਲੈਣਾ ਜਾਣਦੇ ਹਾਂ
ਨੀਲਾਦਰੀ ਕੁਮਾਰ ਨੇ ਪਟਿਆਲਵੀਆਂ ਦੀ ਵਿਸ਼ੇਸ਼ ਮੰਗ ‘ਤੇ 'ਜ਼ਿਤਾਰ' (ਇਲੈਕਟ੍ਰਿਕ ਸਿਤਾਰ) ‘ਤੇ ਵੀ ਆਪਣੀ ਵਿਸ਼ੇਸ਼ ਪੇਸ਼ਕਾਰੀ ਦਿੱਤੀ
ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ
ਜ਼ਿਲ੍ਹੇ ਚ ਪੈਂਦੇ ਸਕੂਲਾਂ ਅੱਗੇ ਰੰਬਲ ਸਟਰਿੱਪ ਲੋੜੀਂਦੇ ਬੋਰਡ ਲਗਵਾਉਣ ਦੇ ਆਦੇਸ਼