ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਮ ਆਦਮੀ ਪਾਰਟੀ ਨਾਲ ਸਬੰਧਤ ਕੋਟਕਪੂਰਾ ਦੇ ਬੂਥ ਲੈਵਲ ਏਜੰਟਾਂ (ਬੀ.ਐਲ.ਏਜ਼.) ਨਾਲ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.) ਸਬੰਧੀ ਮੀਟਿੰਗ ਕੀਤੀ।