Friday, October 02, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

BLOs

ਐੱਸ.ਆਈ.ਆਰ.: ਗਣਨਾ ਫਾਰਮਾਂ ਦੀ 100 ਫੀਸਦੀ ਡਿਜ਼ੀਟਲਾਈਜ਼ੇਸ਼ਨ ਦਾ ਟੀਚਾ ਪੂਰਾ ਕਰਨ ਵਾਲੇ 100 ਬੀ.ਐਲ.ਓਜ਼. ਸਨਮਾਨਤ

ਭਾਰਤ ਚੋਣ ਕਮਿਸ਼ਨ ਦੇ ਜਾਰੀ ਕੀਤੇ ਸ਼ਡਿਊਲ ਅਨੁਸਾਰ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐੱਸ.ਆਈ.ਆਰ.) -2026 ਦੀਆਂ ਚੱਲ ਰਹੀਆਂ ਗਤੀਵਿਧੀਆਂ ਤਹਿਤ ਮਿਤੀ 25.06.2026 ਤੋਂ ਬੀ.ਐਲ.ਓਜ਼. ਵੱਲੋਂ ਕੀਤੇ ਜਾ ਰਹੇ ਡੋਰ ਟੂ ਡੋਰ ਸਰਵੇ ਦੌਰਾਨ ਵੋਟਰਾਂ ਨੂੰ ਗਣਨਾ ਫ਼ਾਰਮਾਂ ਦੀ ਵੰਡ ਕੀਤੀ ਜਾ ਰਹੀ ਹੈ ਅਤੇ ਵੋਟਰਾਂ ਪਾਸੋਂ ਭਰੇ ਹੋਏ ਫਾਰਮ ਇਕੱਤਰ ਕਰ ਕੇ ਬੀ.ਐਲ.ਓ., ਐਪ ਵਿੱਚ ਡਿਜ਼ੀਟਾਈਜ਼ ਕੀਤੇ ਜਾ ਰਹੇ ਹਨ। 

ਡਿਪਟੀ ਕਮਿਸ਼ਨਰ ਵੱਲੋਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਤਹਿਤ ਸ਼ਾਨਦਾਰ ਕਾਰਗੁਜ਼ਾਰੀ ਕਰਨ ਵਾਲੇ ਬੀ.ਐਲ.ਓਜ਼ ਦਾ ਸਨਮਾਨ

ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.)-2026 ਮੁਹਿੰਮ ਤਹਿਤ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦੇ ਕਾਰਜ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਵਾਲੇ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਨੂੰ ਅੱਜ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਿਰਾਜ ਐਸ. ਤਿੜਕੇ ਵੱਲੋਂ ਪ੍ਰਸ਼ੰਸਾ ਪੱਤਰ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। 

ਵਿਧਾਨ ਸਭਾ ਹਲਕਾ ਖਰੜ ਦੇ ਬੂਥ ਲੈਵਲ ਅਫਸਰ 11 ਅਤੇ 12 ਜੁਲਾਈ ਨੂੰ ਪੋÇਲੰਗ ਬੈਥਾਂ ਤੇ ਬੈਠ ਕੇ ਗਣਨਾ ਫਾਰਮ ਪ੍ਰਾਪਤ ਕਰਨਗੇ: ਗੁਰਮੀਤ ਸਿੰਘ

ਵਿਧਾਨ ਸਭਾ ਹਲਕਾ ਖਰੜ-52 ਦੇ ਚੋਣਕਾਰ ਰਜਿਸਟੇ੍ਰਸ਼ਨ ਅਫਸਰ-ਕਮ-ਉਪ ਮੰਡਲ ਮੈਜਿਸਟ੍ਰੇਟ ਖਰੜ ਗੁਰਮੀਤ ਸਿੰਘ ਨੇ ਜਾਣਕਾਰੀ ਦਿੰਦਿਆ ਦਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਅਨੁਸਾਰ ਵਿਧਾਨ ਸਭਾ ਹਲਕਾ ਖਰੜ-52 ਵਿਚ ਵੋਟਰ ਸੂਚੀ ਦੀ ਵਿਸ਼ੇਸ਼ ਗਹਿਰੀ ਸੁਧਾਈ ਦਾ ਕੰਮ ਚੱਲ ਰਿਹਾ ਹੈ ਅਤੇ  ਹਲਕੇ ਵਿਚ ਤਾਇਨਾਤ ਬੂਥ ਲੈਵਲ ਅਫਸਰ ਮਿਤੀ 11 ਅਤੇ 12 ਜੁਲਾਈ ਨੂੰ ਆਪਣੇ ਆਪਣੇ ਪੋÇਲੰਗ ਬੂਥਾਂ ਤੇ ਬੈ ਕੇ ਭਰੇ ਹੋਏ ਗਣਨਾ ਫਾਰਮ ਪ੍ਰਾਪਤ ਕੀਤੇ ਜਾਣਗੇ।

ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਮੁਹਿੰਮ ‘ਚ ਬੀਐਲਓਜ਼ ਨੂੰ ਪੂਰਾ ਸਹਿਯੋਗ ਕਰਨ ਪਟਿਆਲਾ ਦੇ ਸਾਰੇ ਵੋਟਰ : ਡਾ. ਹਿਮਾਂਸ਼ੂ ਅਗਰਵਾਲ

ਪਟਿਆਲਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਮੁਹਿੰਮ ‘ਚ ਬੀਐਲਓਜ਼ ਨੂੰ ਪੂਰਾ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ।

ਬੀ.ਐਲ.ਓਜ਼. ਨਾਲ ਕਿਸੇ ਵੀ ਕਿਸਮ ਦਾ ਦੁਰਵਿਹਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ

ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਅੱਜ ਇੱਥੇ ਕਿਹਾ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਦੇ ਕੰਮ ਵਿੱਚ ਲੱਗੇ ਬੀ.ਐਲ.ਓਜ਼. ਨਾਲ ਕਿਸੇ ਵੀ ਕਿਸਮ ਦਾ ਦੁਰਵਿਹਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਐੱਸ.ਆਈ.ਆਰ. ਤਹਿਤ ਬੀ.ਐੱਲ.ਓਜ਼. ਵੱਲੋਂ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਘਰ-ਘਰ ਜਾ ਕੇ ਕੀਤੀ ਜਾ ਰਹੀ ਹੈ ਗਣਨਾ

ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ) ਸਬੰਧੀ ਵਿਸ਼ੇਸ਼ ਮੁਹਿੰਮ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਲਾਤਾਰ ਜਾਰੀ ਹੈ।

ਸਪੈਸ਼ਲ ਇੰਟੈਂਸਿਵ ਰਵੀਜ਼ਨ-2026 ਏ.ਡੀ.ਸੀ. (ਜਨਰਲ) ਗੀਤਿਕਾ ਸਿੰਘ ਵੱਲੋਂ ਵੱਖ-ਵੱਖ ਬੂਥਾਂ ਦਾ ਦੌਰਾ, ਬੀ.ਐਲ.ਓਜ਼ ਨੂੰ ਕੀਤਾ ਉਤਸ਼ਾਹਿਤ

ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.-2026) ਤਹਿਤ ਐਨਯੂਮੇਰੇਸ਼ਨ ਫਾਰਮਾਂ ਦੀ ਵੰਡ ਅਤੇ ਭਰਨ ਦੀ ਪ੍ਰਕਿਰਿਆ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਜਨਰਲ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਗੀਤਿਕਾ ਸਿੰਘ ਨੇ ਅੱਜ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ ਕੀਤਾ। 

ਖਰੜ ਹਲਕੇ ਦੇ ਵੋਟਰ ਵੋਟਰੀ ਸੂਚੀ ਦੀ ਸੁਧਾਈ ਬੀ.ਐਲ.ਓ ਨੂੰ ਸਹਿਯੋਗ ਦੇਣ: ਗੁਰਮੀਤ ਸਿੰਘ

ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੋੁਸਾਰ ਵਿਧਾਨ ਸਭਾ ਹਲਕਾ ਖਰੜ-52 ਵਿਚ ਵੋਟਰ ਸੂਚੀ ਦੀ ਵਿਸੇਸ਼ ਗਹਿਰੀ ਸੁਣਾਈ ਦਾ ਕੰਮ ਚੱਲ ਰਿਹਾ ਹੈ ਅਤੇ ਖਰੜ ਹਲਕੇ ਵਿਚ ਤਾਇਨਾਤ ਬੀ.ਐਲ.ਓ.24 ਜੁਲਾਈ ਤੱਕ  ਘਰ ਘਰ ਜਾ ਕੇ ਹਰੇਕ ਵੋਟਰ ਦਾ ਗਣਨ ਫਾਰਮ ਭਰਵਾ ਰਹੇ ਹਨ।

ਐੱਸ.ਆਈ.ਆਰ.-2026 ਤਹਿਤ ਬੀ.ਐਲ.ਓ. ਨੇ ਜੁੜਵੇਂ ਭਰਾਵਾਂ ਸੋਹਣੇ ਅਤੇ ਮੋਹਣੇ ਦੇ ਘਰ ਪਹੁੰਚ ਕੇ ਵੰਡੇ ਗਣਨਾ ਫਾਰਮ

 ਭਾਰਤ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.)-2026 ਮੁਹਿੰਮ ਤਹਿਤ ਅੱਜ ਵਿਧਾਨ ਸਭਾ ਹਲਕਾ 20-ਅਟਾਰੀ (ਐਸ.ਸੀ.) ਦੇ ਬੂਥ ਨੰਬਰ 101 ਦੇ ਬੂਥ ਲੈਵਲ ਅਫ਼ਸਰ (ਬੀ.ਐਲ.ਓ.) ਸਤਪਾਲ ਸਿੰਘ ਵੱਲੋਂ ਇੱਕ ਵਿਲੱਖਣ ਉਦਾਹਰਨ ਪੇਸ਼ ਕਰਦਿਆਂ ਜੁੜਵਾਂ ਭਰਾਵਾਂ ਸੋਹਣਾ ਸਿੰਘ ਅਤੇ ਮੋਹਣਾ ਸਿੰਘ ਦੇ ਘਰ ਪਹੁੰਚ ਕੇ ਗਣਨਾ ਫਾਰਮ ਵੰਡੇ ਗਏ।

ਪੰਜਾਬ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) 2026 ਲਈ 25 ਜੂਨ ਤੋਂ ਘਰ-ਘਰ ਗਣਨਾ ਹੋਵੇਗੀ ਸ਼ੁਰੂ

ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) 2026 ਤਹਿਤ ਸੂਬੇ ਭਰ ਵਿੱਚ ਘਰ-ਘਰ ਗਣਨਾ 25 ਜੂਨ 2026 ਤੋਂ 24 ਜੁਲਾਈ, 2026 ਤੱਕ ਹੋਵੇਗੀ, ਜਿਸ ਵਿੱਚ ਬੂਥ ਲੈਵਲ ਅਫਸਰ (ਬੀ.ਐਲ.ਓਜ਼) ਵੋਟਰਾਂ ਦੇ ਵੇਰਵਿਆਂ ਦੀ ਪੁਸ਼ਟੀ ਕਰਨ ਅਤੇ ਗਣਨਾ ਫਾਰਮ ਇਕੱਤਰ ਕਰਨ ਲਈ ਘਰ-ਘਰ ਜਾਣਗੇ।

ਐਸ.ਆਈ.ਆਰ.-2026 ਤਹਿਤ ਬੀ.ਐਲ.ਓਜ਼ ਦੀ ਸਿਖਲਾਈ ਮੁਹਿੰਮ ਜਾਰੀ

ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.-2026) ਪ੍ਰੋਗਰਾਮ ਨੂੰ ਸਫਲਤਾਪੂਰਵਕ ਲਾਗੂ ਕਰਨ ਲਈ ਵਿਧਾਨ ਸਭਾ ਹਲਕਾ 019-ਅੰਮ੍ਰਿਤਸਰ ਦੱਖਣੀ ਦੇ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਦੀ ਸਿਖਲਾਈ ਕਰਵਾਈ ਗਈ। 

ਵਿਧਾਨ ਸਭਾ ਹਲਕਾ ਅੰਮ੍ਰਿਤਸਰ ਉੱਤਰੀ ਵਿੱਚ ਐੱਸ.ਆਰ.ਆਈ. ਤਹਿਤ 204 ਬੀ.ਐਲ.ਓਜ਼ ਅਤੇ 21 ਸੁਪਰਵਾਈਜ਼ਰਾਂ ਲਈ ਵਿਸ਼ੇਸ਼ ਟ੍ਰੇਨਿੰਗ ਕੈਂਪ ਆਯੋਜਿਤ

ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਐੱਸ.ਆਈ.ਆਰ. (ਸਪੈਸ਼ਲ ਇੰਟੈਂਨਸਿਵ ਰਵੀਜ਼ਨ) ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦੀ ਪ੍ਰਕਿਰਿਆ ਨੂੰ ਸੁਚਾਰੂ ਅਤੇ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਦੇ ਮਕਸਦ ਨਾਲ ਅੱਜ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਉੱਤਰੀ ਵਿਖੇ ਇੱਕ ਵਿਸ਼ੇਸ਼ ਟ੍ਰੇਨਿੰਗ ਕੈਂਪ ਦਾ ਆਯੋਜਨ ਕੀਤਾ ਗਿਆ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੰਜਾਬ ਵੋਟਰਾਂ ਅਤੇ ਬੀ.ਐਲ.ਓਜ਼. ਦਾ ਧੰਨਵਾਦ

ਸੂਬੇ ਭਰ ‘ਚ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਦੇ ਮੱਦੇਨਜ਼ਰ ਅੱਜ ਰਾਜ ਦੇ 117 ਵਿਧਾਨ ਸਭਾ ਹਲਕਿਆਂ ਦੇ ਸਾਰੇ 24453 ਪੋਲਿੰਗ ਬੂਥਾਂ 'ਤੇ ਵਿਸ਼ੇਸ਼ ਕੈਂਪ ਲਗਾਏ ਗਏ।

ਡਿਪਟੀ ਕਮਿਸ਼ਨਰ ਨੇ ਬੀ.ਐਲ.ਓਜ਼ ਨੂੰ ਮੈਪਿੰਗ ਕਾਰਜ ਵਿੱਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼

ਸ੍ਰੀਮਤੀ ਕੋਮਲ ਮਿੱਤਲ, ਡਿਪਟੀ ਕਮਿਸ਼ਨਰ -ਕਮ-ਜ਼ਿਲ੍ਹਾ ਚੋਣ ਅਫ਼ਸਰ ਨੇ ਅੱਜ ਵਿਧਾਨ ਸਭਾ ਚੋਣ ਹਲਕਾ 52-ਖਰੜ, 53-ਐੱਸ.ਏ.ਐੱਸ. ਨਗਰ ਅਤੇ 112-ਡੇਰਾਬੱਸੀ ਦੇ ਉਨ੍ਹਾਂ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਨਾਲ ਮੀਟਿੰਗ ਕੀਤੀ, ਜਿਨ੍ਹਾਂ ਦੀ ਮੈਪਿੰਗ ਪ੍ਰਗਤੀ 25 ਫੀਸਦੀ ਤੋਂ ਘੱਟ ਹੈ।

ਡਿਪਟੀ ਕਮਿਸ਼ਨਰ ਨੇ ਬੀ.ਐਲ.ਓਜ਼ ਨੂੰ ਮੈਪਿੰਗ ਕਾਰਜ ਵਿੱਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼

ਸ੍ਰੀਮਤੀ ਕੋਮਲ ਮਿੱਤਲ, ਡਿਪਟੀ ਕਮਿਸ਼ਨਰ -ਕਮ-ਜ਼ਿਲ੍ਹਾ ਚੋਣ ਅਫ਼ਸਰ ਨੇ ਅੱਜ ਵਿਧਾਨ ਸਭਾ ਚੋਣ ਹਲਕਾ 52-ਖਰੜ, 53-ਐੱਸ.ਏ.ਐੱਸ. ਨਗਰ ਅਤੇ 112-ਡੇਰਾਬੱਸੀ ਦੇ ਉਨ੍ਹਾਂ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਨਾਲ ਮੀਟਿੰਗ ਕੀਤੀ, ਜਿਨ੍ਹਾਂ ਦੀ ਮੈਪਿੰਗ ਪ੍ਰਗਤੀ 25 ਫੀਸਦੀ ਤੋਂ ਘੱਟ ਹੈ।