Wednesday, September 17, 2025

BSA

ਅੱਜ ਦਿੱਲੀ ‘ਚ SYL ਦੇ ਮੁੱਦੇ ‘ਤੇ CM ਮਾਨ ਤੇ ਨਾਇਬ ਸੈਣੀ ਮੀਟਿੰਗ ‘ਚ ਹੋਣਗੇ ਸ਼ਾਮਿਲ

ਸਤਲੁਜ-ਯਮੁਨਾ ਲਿੰਕ ਨਹਿਰ ਦੇ ਮੁਦੇ ‘ਤੇ ਅੱਜ ਮੁੜ ਪੰਜਾਬ ਅਤੇ ਹਰਿਆਣਾ ਸਰਕਾਰਾਂ ਆਪਸ ਵਿੱਚ ਵਿਚਾਰ-ਵਟਾਂਦਰਾ ਕਰਨਗੀਆਂ। 

ਦਿੱਲੀ ਤੋਂ ਬਾਅਦ "ਆਪ" ਨੂੰ ਪੰਜਾਬ ਸਿਖਾਏਗਾ ਸਬਕ : ਨਾਇਬ ਸੈਣੀ 

ਕਿਹਾ ਵਾਅਦਿਆਂ ਤੇ ਖਰ੍ਹੇ ਨਹੀਂ ਉਤਰੀਆਂ ਦੋਵੇਂ ਸਰਕਾਰਾਂ 

ਦਾਮਨ ਬਾਜਵਾ ਨੇ ਮੁੱਖ ਮੰਤਰੀ ਨਾਇਬ ਸੈਣੀ ਨਾਲ ਕੀਤੀ ਮੁਲਾਕਾਤ 

ਸ਼ਹੀਦ ਊਧਮ ਸਿੰਘ ਦੀਆਂ ਯਾਦਗਾਰਾਂ ਬਾਰੇ ਕੀਤੀ ਚਰਚਾ 

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵਿਧਾਨਸਭਾ ਵਿਚ ਕੀਤਾ ਐਲਾਨ

ਹਰਿਆਣਾ ਵਿਚ ਜੇਕਰ ਸ਼ਾਮਲਾਤ ਦੇਹ ਭੂਮੀ ਵਕਫ ਬੋਰਡ ਦੇ ਨਾਂਅ 'ਤੇ ਟ੍ਰਾਂਸਫਰ ਕੀਤੀ ਗਈ ਹੈ ਤਾਂ ਉਸ ਦੀ ਜਾਂਚ ਕੀਤੀ ਜਾਵੇਗੀ

 

ਪੰਜਾਬ ‘ਚ ਝੋਨੇ ਦੇ ਗ਼ੈਰ-ਪ੍ਰਮਾਣਿਤ ਬੀਜਾਂ ਦੀ ਵਿਕਰੀ ਅਤੇ ਖਰੀਦ ‘ਤੇ ਰੋਕ ਲਾਉਣ ਲਈ ਜਲਦ ਸ਼ੁਰੂ ਕੀਤਾ ਜਾਵੇਗਾ ਆਨਲਾਈਨ ਪੋਰਟਲ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਖੇਤੀਬਾੜੀ ਵਿਭਾਗ ਨੂੰ ਇੱਕ ਮਹੀਨੇ ਦੇ ਅੰਦਰ ਪੋਰਟਲ ਵਿਕਸਤ ਕਰਨ ਦੇ ਨਿਰਦੇਸ਼

ਟ੍ਰਿਪਲ ਇੰਜਨ ਦੀ ਸਰਕਾਰ ਬਨਣ ਨਾਲ ਸੂਬੇ ਦਾ ਹੋਵੇਗਾ ਤੇਜ ਗਤੀ ਨਾਲ ਵਿਕਾਸ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਜਨਤਾ ਨੇ ਪ੍ਰਧਾਨ ਮੰਤਰੀ ਦੀ ਨੀਤੀਆਂ ਵਿਚ ਜਤਾਇਆ ਭਰੋਸਾ

ਚੋਣ ਜਾਬਤਾ ਦੌਰਾਨ ਮੀਡੀਆ PCI ਅਤੇ NBSA ਵੱਲੋਂ ਤੈਅ ਨਿਯਮਾਂ ਅਨੁਸਾਰ ਹੀ ਸਮਾਚਾਰ ਤੇ ਇਸ਼ਤਿਹਾਰ ਕਰਨ ਪ੍ਰਕਾਸ਼ਿਤ

ਚੋਣ ਨੁੰ ਸੁਤੰਤਰ, ਨਿਰਪੱਖ ਤੇ ਸ਼ਾਂਤੀਪੂਰਨ ਢੰਗ ਨਾਲ ਸਪੰਨ ਕਰਵਾਉਣ ਵਿਚ ਮੀਡੀਆ ਦਾ ਵੀ ਅਹਿਮ ਯੋਗਦਾਨ - ਅਨੁਰਾਗ ਅਗਵਾਲ

ਨਾਇਬ ਸੈਣੀ ਦੇ ਮੁੱਖ ਮੰਤਰੀ ਬਣਨ ਤੇ ਖੁਸ਼ੀ ਦਾ ਪ੍ਰਗਟਾਵਾ

ਭਾਜਪਾ ਓਬੀਸੀ ਮੋਰਚਾ ਦੇ ਸੂਬਾਈ ਬੁਲਾਰੇ ਡਾਕਟਰ ਜਗਮਹਿੰਦਰ ਸੈਣੀ ਨੇ ਨਾਇਬ ਸਿੰਘ ਸੈਣੀ ਦੇ ਹਰਿਆਣਾ ਦਾ ਮੁੱਖ ਮੰਤਰੀ ਬਣਨ ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ।

ਮਾਮਲਾ ਪੁਰਾਣੇ ਬੱਸ ਸਟੈਂਡ ਦਾ : ਆਮ ਲੋਕਾਂ ਨੂੰ ਕਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਏਗੀ : ਭਗਵੰਤ ਸਿੰਘ ਮਾਨ

ਪੰਜਾਬ ਵਿਧਾਨ ਸਭਾ ਦਾ 2 ਰੋਜ਼ਾ ਸੈਸ਼ਨ ਅੱਜ ਸ਼ੁਰੂ ਹੋ ਗਿਆ ਹੈ। ਇਸ ਸੈਸ਼ਨ ਵਿਚ ਪੰਜਾਬ ਦੇ ਵਿਧਾਇਕਾਂ ਨੇ ਆਪੋ ਆਪਣੇ ਇਲਾਕੇ ਦੇ ਵੱਡੇ ਮਸਲੇ ਸਰਕਾਰ ਸਾਹਮਣੇ ਰੱਖੇ ਅਤੇ ਸਵਾਲ ਜਵਾਬ ਕੀਤੇ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਪਟਿਆਲਾ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪੁਰਾਣੇ ਬੱਸ ਅੱਡੇ ਦਾ ਮੁੱਦਾ ਉਠਾਇਆ।

ਪਿੰਡਾਂ ਦੇ ਛੱਪੜਾਂ ਵਿਚੋਂ ਗੰਦਾ ਪਾਣੀ, ਗਾਰ ਕੱਢਣ ਅਤੇ ਨਵੀਨੀਕਰਨ ਲਈ ਵਿਆਪਕ ਮੁਹਿੰਮ ਸ਼ੁਰੂ: ਤ੍ਰਿਪਤ ਬਾਜਵਾ

ਸੂਬੇ ਦੇ ਪਿੰਡਾਂ ਵਿੱਚ ਆਗਾਮੀ ਬਰਸਾਤ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਪਿੰਡਾਂ ਵਿੱਚ ਪਾਣੀ ਦੇ ਨਿਕਾਸ ਦੀ ਸਮੱਸਿਆਂ ਨੂੰ ਨਜਿੱਠਣ ਲਈ ਰਾਜ ਭਰ ਵਿੱਚ ਛੱਪੜਾਂ ਦੀ ਸਫਾਈ ਦੀ ਵਿਆਪਕ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ।ਅੱਜ ਇੱਥੋਂ ਜਾਰੀ ਬਿਆਨ ਵਿਚ ਜਾਣਕਾਰੀ ਦਿੰਦੀਆਂ ਰਾਜ ਦੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਮੰਤਰੀ ਸ੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਪਿੰਡਾਂ ਵਿੱਚ ਛੱਪੜਾਂ ਦਾ ਗੰਦਾ ਪਾਣੀ ਕੱਢਣ, ਗਾਰ ਕੱਢਣ ਅਤੇ ਨਵੀਨੀਕਰਨ ਦਾ ਕੰਮ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ।