ਬਹੁਜਨ ਸਮਾਜ ਪਾਰਟੀ (ਬਸਪਾ) ਦੀ ਜ਼ਿਲ੍ਹਾ ਸੰਗਰੂਰ ਸੰਗਠਨ ਸਮੀਖਿਆ ਮੀਟਿੰਗ ਦੌਰਾਨ ਵਿਧਾਨ ਸਭਾ ਹਲਕਾ ਲਹਿਰਾ ਦੇ ਨੌਜਵਾਨ ਆਗੂ ਸੁਰੇਸ਼ ਅੰਬੇਡਕਰੀ ਨੂੰ ਪਾਰਟੀ ਦੀ ਜ਼ਿਲ੍ਹਾ ਸੰਗਰੂਰ ਇਕਾਈ ਦਾ ਐਗਜ਼ੈਕਟਿਵ ਮੈਂਬਰ ਨਿਯੁਕਤ ਕੀਤਾ ਗਿਆ।
ਬਹੁਜਨ ਸਮਾਜ ਪਾਰਟੀ ਜਿਲਾ ਮੋਹਾਲੀ ਵੱਲੋਂ ਪੰਜਾਬ ਸੰਭਾਲੋ ਮੁਹਿਮ ਤਹਿਤ ਸਮੀਖਿਆ ਮੀਟਿੰਗ ਜਿਲਾ ਪ੍ਰਧਾਨ ਹਰਕਾ ਦਾਸ ਧਾਲੀਵਾਲ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿੱਚ ਜਨਰਲ ਸਕੱਤਰ ਪੰਜਾਬ ਹਰਭਜਨ ਸਿੰਘ ਬਜਹੇੜੀ ਨੇ ਸ਼ਿਰਕਤ ਕੀਤੀ।