Tuesday, November 24, 2026
BREAKING NEWS
• ਬਵਲਗਾਰੀ ਦੇ ਚੇਅਰਮੈਨ ਪਾਓਲੋ ਬੁਲਗਾਰੀ ਦਾ 89 ਸਾਲ ਦੀ ਉਮਰ ’ਚ ਦਿਹਾਂਤ • ਗਲੋਬਲ ਪੀਸ ਆਨਰਜ 2026 : ਅਕਸ਼ੈ ਕੁਮਾਰ ਦੇ ਸਟੰਟ ਨੇ ਸਭ ਦਾ ਧਿਆਨ ਆਪਣੇ ਵੱਲ ਖਿਚਿਆ • ਰਸ਼ਮਿਕਾ ਮੰਡਾਨਾ ਦੀ ਫ਼ਿਲਮ ਮਾਈਸਾ ਦੇ ਰਿਲੀਜ਼ ਨੂੰ ਲੱਗੀਆਂ ਬਰੇਕਾਂ • ਮੇਰਾ ਇਤਰਾਜ ਕਿਸੇ ਇਕ ਕਲਾਕਾਰ ਲਈ ਨਹੀਂ ਉਨ੍ਹਾਂ ਸਾਰਿਆਂ ਲਈ ਹੈ ਜੋ ਸ਼ਰਾਬ, ਨਸ਼ਿਆਂ ਤੇ ਬੰਦੂਕ ਸੱਭਿਆਚਾਰਕ ਨੂੰ ਉਤਸ਼ਾਹਿਤ ਕਰਦੇ ਹਨ : ਡਾ. ਧਰੇਨਵਰ • ਫ਼ੂਡ ਸੇਫ਼ਟੀ ਆਫ਼ ਇੰਡੀਆ ਨੇ ਭੋਜਨ ਕਾਰੋਬਾਰੀਆਂ ਦੀ ਜਾਂਚ ਕੀਤੀ ਤੇਜ਼ • ਕਾਲਾਂਵਾਲੀ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, ਮੁੱਖ ਮੰਤਰੀ ਨੇ ਇੱਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ • ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ’ਤੇ ਮੁੱਖ ਮੰਤਰੀ ਸਖ਼ਤ, ਕਾਰਜਕਾਰੀ ਇੰਜੀਨੀਅਰ, ਐਮ.ਈ. ਅਤੇ ਜੇ.ਈ. ਨੂੰ ਮੁਅੱਤਲ ਕਰਨ ਦੇ ਨਿਰਦੇਸ਼ • ਸ਼ਿਕਾਇਤਾਂ ਦੇ ਹੱਲ ਲਈ ਨੀਤੀ ਵਿੱਚ ਬਦਲਾਅ ਕਰਨ ਦਾ ਫੈਸਲਾ : ਨਾਇਬ ਸਿੰਘ ਸੈਣੀ • ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ  • ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ

BSSandhuMemorialSchool

ਡਾ. ਬੀ.ਐਸ. ਸੰਧੂ ਮੈਮੋਰੀਅਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਇੰਡੋ- ਨੇਪਾਲ ਇੰਟਰਨੈਸ਼ਨਲ ਚੈਂਪੀਅਨਸ਼ਿਪ ਵਿੱਚ ਜਿੱਤੀ ਓਵਰਆਲ ਟਰਾਫੀ

 ਡਾ. ਬੀ.ਐਸ. ਸੰਧੂ ਮੈਮੋਰੀਅਲ ਪਬਲਿਕ ਸਕੂਲ, ਘੜਾਮ ਰੋਡ, ਜੁਲਾਹ ਖੇੜੀ ਦੇ ਵਿਦਿਆਰਥੀਆਂ ਨੇ ਅੰਤਰਰਾਸ਼ਟਰੀ ਪੱਧਰ 'ਤੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ।

ਡਾ. ਬੀ.ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ ਦਾ 12ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ ਵਿਸ਼ਵਜੀਤ ਸਿੰਘ ਅਤੇ ਪ੍ਰਭਨੂਰ ਕੌਰ ਨੇ ਮਾਰੀ ਬਾਜ਼ੀ।

ਸੀ.ਬੀ.ਐੱਸ.ਈ. ਵੱਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ ਵਿੱਚ ਡਾ. ਬੀ.ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ, ਘੜਾਮ ਰੋਡ ਜੁਲਾਹ ਖੇੜੀ ਦੇ ਵਿਦਿਆਰਥੀਆਂ ਨੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬਹੁਤ ਹੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।