Monday, June 16, 2025

BabaDeepSingh

ਐਨਡੀਏ 'ਚ ਚੁਣਿਆ ਬਾਬਾ ਦੀਪ ਸਿੰਘ ਸਕੂਲ ਦਾ ਵਿਦਿਆਰਥੀ 

ਆਲ ਇੰਡੀਆ ਚੋਂ 238ਵਾਂ ਰੈਂਕ ਕੀਤਾ ਹਾਸਲ 

ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਹੀਦੀ ਅਸਥਾਨ ਗੁਰਦੁਆਰਾ ਸ੍ਰੀ ਟਾਹਲਾ ਸਾਹਿਬ ਵਿਖੇ ਬੜੀ ਧੂਮ ਧਾਮ ਤੇ ਸ਼ਰਧਾ ਪੂਰਵਕ ਮਨਾਇਆ

 ਸੰਤ ਬਾਬਾ ਦਰਸ਼ਨ ਸਿੰਘ ਜੀ ਟਾਹਲਾ ਸਾਹਿਬ ਦੀਆਂ ਸੇਵਾਵਾਂ ਸ਼ਲਾਘਾ ਯੋਗ: ਜਥੇਦਾਰ ਗਿਆਨੀ ਸੁਲਤਾਨ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ

ਬਾਬਾ ਦੀਪ ਸਿੰਘ ਸਕੂਲ ਦੇ ਦੋ ਖਿਡਾਰੀ ਕੌਮੀ ਸਕੂਲ ਖੇਡਾਂ ਲਈ ਚੁਣੇ 

ਜੰਮੂ ਵਿਖੇ ਫਰਵਰੀ ਮਹੀਨੇ ਵਿੱਚ ਹੋਣ ਜਾ ਰਹੀਆਂ ਕੌਮੀ ਸਕੂਲੀ ਖੇਡਾਂ ਵਿੱਚ ਪੰਜਾਬ ਦੀ ਕਬੱਡੀ ਦੀ ਟੀਮ ਵਿੱਚ ਜ਼ਿਲ੍ਹਾ ਸੰਗਰੂਰ ਦੇ ਪਿੰਡ ਜਖੇਪਲ ਦੇ ਸ਼ਹੀਦ ਬਾਬਾ ਦੀਪ ਸਿੰਘ ਪਬਲਿਕ

ਸ਼ਹੀਦ ਬਾਬਾ ਦੀਪ ਸਿੰਘ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ

ਸਕੂਲ ਦੇ ਪ੍ਰਬੰਧਕਾਂ ਵੱਲੋਂ ਸਨਮਾਨਿਤ ਅਧਿਆਪਕ

ਸ਼ਹੀਦ ਬਾਬਾ ਦੀਪ ਸਿੰਘ ਪਬਲਿਕ ਸਕੂਲ, ਪਹੂਵਿੰਡ ਵਿਖੇ Personality Development ਪ੍ਰੋਗਰਾਮ ਦਾ ਆਯੋਜਨ

ਸ਼ਹੀਦ ਬਾਬਾ ਦੀਪ ਸਿੰਘ ਪਬਲਿਕ ਸਕੂਲ, ਪਹੂਵਿੰਡ ਵਿਖੇ ‘ਸ੍ਰੀ ਸਹਿਜ ਪਾਠ ਸੇਵਾ ਸੁਸਾਇਟੀ’ ਵੱਲੋਂ 'Personality Development' ਪ੍ਰੋਗਰਾਮ ਕਰਵਾਇਆ ਗਿਆ। 

ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਦਸਤਾਰ ਦੁਮਾਲਾ ਅਤੇ ਗੁਰਬਾਣੀ ਕੰਠ ਮੁਕਾਬਲਾ

ਜਿਸ ਅਣਖ ਤੇ ਗੈਰਤ ਦੀ ਜ਼ਿੰਦਗੀ ਜਿਊਣ ਦਾ ਉਪਦੇਸ਼ ਗੁਰੂ ਸਾਹਿਬ ਨੇ ਦਿੱਤਾ, ਉਸਨੂੰ ਸਾਖਸ਼ਾਤ ਕਮਾਉਣ ਦਾ ਨਾਮ ਹੈ ਬਾਬਾ ਦੀਪ ਸਿੰਘ ਜੀ: ਦਸਤੂਰ ਇ ਦਸਤਾਰ ਲਹਿਰ ਸ਼ਹੀਦ ਭਾਈ ਤਾਰੂ ਸਿੰਘ ਗੁਰਮਤ ਪ੍ਰਚਾਰ ਸੁਸਾਇਟੀ ਦਸਤੂਰੇ ਦਸਤਾਰ ਲਹਿਰ ਦੇ ਵੱਲੋਂ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ

22 ਜਨਵਰੀ ਨੂੰ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਨਗਰ ਪਹੂਵਿੰਡ ਵਿਖੇ ਕਰਵਾਏ ਜਾਣਗੇ ਬੱਚਿਆਂ ਦੇ ਦਸਤਾਰ, ਦੁਮਾਲਾ ਤੇ ਗੁਰਬਾਣੀ ਕੰਠ ਮੁਕਾਬਲੇ

ਸਿੱਖ ਕੌਮ ਦੇ ਮਹਾਨ ਜਰਨੈਲ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼ਹੀਦ ਭਾਈ ਤਾਰੂ ਸਿੰਘ ਗੁਰਮਤ ਪ੍ਰਚਾਰ ਸੁਸਾਇਟੀ ਦਸਤੂਰ-ਇ-ਦਸਤਾਰ ਲਹਿਰ ਦੇ ਵੱਲੋਂ 78ਵਾਂ ਦਸਤਾਰ ਦੁਮਾਲਾ ਅਤੇ ਗੁਰਬਾਣੀ ਕੰਠ ਮੁਕਾਬਲਾ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਉਹ ਪਹੂਵਿੰਡ ਵਿਖੇ 22 ਜਨਵਰੀ ਦਿਨ ਸੋਮਵਾਰ ਨੂੰ ਸਵੇਰੇ 10 ਵਜੇ ਤੋਂ ਲੈ ਕੇ 12:30 ਵਜੇ ਤੱਕ ਕਰਵਾਇਆ ਜਾ ਰਿਹਾ ਹੈ

ਬਾਬਾ ਦੀਪ ਸਿੰਘ ਜੀ ਚੈਰੀਟੇਬਲ ਟਰੱਸਟ ਪੱਟੀ ਵੱਲੋਂ ਡਾਇਲਸਿਸ ਯੂਨਿਟ ਦੀ ਅਰੰਭਤਾ

 ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਬਾਬਾ ਦੀਪ ਸਿੰਘ ਜੀ ਚੈਰੀਟੇਬਲ ਟਰੱਸਟ ਰਜਿ: ਪੱਟੀ ਵੱਲੋਂ ਸੇਵਾਵਾਂ ਪਿਛਲੇ ਉੰਨੀ ਸਾਲਾਂ ਤੋਂ ਸੇਵਾਵਾਂ ਨਿਰੰਤਰ ਜਾਰੀ ਹਨ।