Sunday, October 12, 2025

BabaFarid

ਬਾਬਾ ਫਰੀਦ ਸਕੂਲ ਅਤੇ ਮੇਜਰ ਅਜਾਇਬ ਸਿੰਘ ਸਕੂਲ ਦੇ ਬੱਚਿਆਂ ਨੇ ਦੇਖਿਆ ਵਿਧਾਨ ਸਭਾ ਦਾ ਸ਼ੈਸ਼ਨ

ਸਪੀਕਰ ਸੰਧਵਾਂ ਨਾਲ ਸਿਆਸੀ ਗੱਲਾਂ ਕਰਕੇ ਬੱਚਿਆਂ ਨੇ ਕੀਤਾ ਹੈਰਾਨ!

ਸਪੀਕਰ ਨੇ ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ 'ਤੇ ਸੂਬਾ ਵਾਸੀਆਂ ਨੂੰ ਦਿੱਤੀ ਵਧਾਈ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ

ਸਾਲਾਨਾ 200 ਨੌਜਵਾਨਾਂ ਨੂੰ ਹੈਲਥ ਸਕਿੱਲ ਡਿਵੈੱਲਪਮੈਂਟ ਕੋਰਸਾਂ ਵਿੱਚ ਦਿੱਤੀ ਜਾਵੇਗੀ ਸਿਖਲਾਈ: ਅਮਨ ਅਰੋੜਾ

ਵੀਸੀ, Baba Farid ਨੇ ਅੰਤਰਰਾਸ਼ਟਰੀ ਨੌਕਰੀ ਦੇ ਮੌਕਿਆਂ ਲਈ ਹੈਲਥਕੇਅਰ ਪ੍ਰੋਗਰਾਮ ਵਿਸ਼ੇ ਤੇ ਪੁੱਕਾ ਦੇ ਸੈਸ਼ਨ ਦੀ ਸ਼ਲਾਘਾ ਕੀਤੀ

ਸਲਾਹਕਾਰ, NSDC ਅਤੇ NSDC, ਅੰਤਰਰਾਸ਼ਟਰੀ ਅਤੇ ਸੰਸਥਾਪਕ ਅਤੇ ਸਲਾਹਕਾਰ, QAI, UK ਸਨਮਾਨਿਤ ਮਹਿਮਾਨ ਸਨ

CM ਮਾਨ ਅੱਜ ਕਰਨਗੇ ਫਰੀਦਕੋਟ ਦੌਰਾਂ 144 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਦੇਣਗੇ ਸੌਗਾਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਫਰੀਦਕੋਟ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਫਰੀਦਕੋਟ ਵਾਸੀਆਂ ਨੂੰ ਵੱਡੀ ਸੋਗਾਤ ਦੇ ਸਕਦੇ ਹਨ ਬਾਬਾ ਫਰੀਦ ਯੂਨੀਵਰਸਿਟੀ ਦੇ ਸਿਲਵਰ ਜੁਬਲੀ ਸਮਾਗਮ ‘ਚ ਸ਼ਾਮਲ ਹੋਣਗੇ ਤੇ ਨਾਲ ਹੀ 250 ਸਟਾਫ ਨਰਸਾਂ ਨੂੰ ਨਿਯੁਕਤੀ ਪੱਤਰ ਵੰਡਣਗੇ। ਇਸ ਤੋਂ ਬਾਅਦ ਮੁੱਖ ਮੰਤਰੀ ਯੂਨੀਵਰਸਿਟੀ ਦੇ ਜੱਚਾ - ਬੱਚਾ ਬਲਾਕ ਦਾ ਵੀ ਉਦਘਾਟਨ ਕਰਨਗੇ।