ਬਾਬਾ ਫਰੀਦ ਲਾਅ ਕਾਲਜ ਫਰੀਦਕੋਟ ਵਿੱਚ ਸਵ: ਇੰਦਰਜੀਤ ਸਿੰਘ ਜੀ ਖਾਲਸਾ ਚੇਅਰਮੈਨ ਬਾਬਾ ਫਰੀਦ ਸੰਸਥਾਵਾਂ ਦੀ ਸੋਚ ਨੂੰ ਅੱਗੇ ਵਧਾਉਂਦਿਆਂ ਸਿਮਰਜੀਤ ਸਿੰਘ ਸੇਖੋਂ, ਮੌਜੂਦਾ ਚੇਅਰਮੈਨ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਪੰਕਜ ਕੁਮਾਰ ਗਰਗ ਦੀ ਅਗਵਾਈ ਹੇਠ ਅਸਿਸਟੈਂਟ ਪ੍ਰੋਫੈਸਰਾਂ ਦੀਆਂ ਰੈਗੂਲਰ ਪਦ ਉੱਪਰ ਨਿਯੁਕਤੀਆਂ ਕੀਤੀਆਂ ਗਈਆਂ।