ਸ਼੍ਰੋਮਣੀ ਜਰਨੈਲ ਰੰਗਰੇਟੇ ਗੁਰੂ ਕੇ ਬੇਟੇ ਸ਼ਹੀਦ ਬਾਬਾ ਜੀਵਨ ਸਿੰਘ ਦੇ ਦਿਹਾੜੇ ਨੂੰ ਸਮਰਪਿਤ ਸਾਲਾਨਾ੍ ਨਗਰ ਕੀਰਤਨ ਪਿੰਡ ਦੀਆਂ ਸਮੂਹ ਨਗਰ ਨਿਵਾਸੀਆਂ ਸੰਗਤਾਂ ਦੇ ਸੰਯੋਗ ਵੱਲੋਂ ਗੁਰਦੁਆਰਾ ਸ੍ਰੀ ਜੀਵਨਸਰ ਸਾਹਿਬ ਪਿੰਡ ਸੰਦੌੜ ਵਿਖੇ ਸਜਾਇਆ ਗਿਆ।
ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਮੋਕੇ 5 ਸਤੰਬਰ ਨੂੰ ਗਜਟਿਡ ਛੁੱਟੀ ਕਰਨ ਦਾ ਐਲਾਨ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਕਰਨ।