ਹਿਮਤਪੁਰਾ ਵਿਖੇ ਬਾਬਾ ਪੰਜ ਪੀਰ ਜੀ ਦਾ ਸਾਲਾਨਾ ਮੇਲਾ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਵਿੱਤਰ ਮੌਕੇ 'ਤੇ ਆਮ ਆਦਮੀ ਪਾਰਟੀ (ਆਪ) ਦੇ ਵਾਰਡ ਨੰਬਰ 52 ਦੇ ਐਸ.ਸੀ. ਇੰਚਾਰਜ ਅਜੇ ਸ਼ੇਰਗਿੱਲ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ।