ਕਰੀਬ 2 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਕਮਿਊਨਿਟੀ ਹਾਲ ਦਾ ਕੰਮ 6 ਮਹੀਨਿਆਂ ਵਿੱਚ ਹੋਵੇਗਾ ਮੁਕੰਮਲ
ਬਾਬਾ ਸਾਹਿਬ ਜੀ ਨੇ ਐਸਸੀ ਸਮਾਜ ਨੂੰ ਬਰਾਬਰ ਦੇ ਹੱਕ ਦਿਵਾਉਣ ਲਈ ਆਪਣੇ ਪ੍ਰੀਵਾਰ ਦੀ ਕੁਰਬਾਨੀ ਤੱਕ ਦੇ ਦਿੱਤੀ : ਸਤੀਸ਼ ਕੁਮਾਰ ਸ਼ੇਰਗੜ੍ਹ,ਰਾਜ ਕੁਮਾਰ ਬੱਧਣ