ਨਿਰਮਾਤਾ ਅਤੇ ਭਾਰਤ ਰਤਨ ਡਾ. ਬੀ ਆਰ ਅੰਬੇਦਕਰ ਦੇ 136ਵੇਂ ਜਨਮ ਦਿਨ ਦੇ ਸ਼ੁੱਭ ਮੌਕੇ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76, ਐਸ.ਏ.ਐਸ. ਨਗਰ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ੍ਰੀਮਤੀ ਸੋਨਮ ਚੌਧਰੀ, ਪੀ.ਸੀ.ਐੱਸ. ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦੀ ਰਹਿਨੁਮਾਈ ਹੇਠ ਬਾਬਾ ਸਾਹਿਬ ਨੂੰ ਸੱਚੀ ਸ਼ਰਧਾਂਜਲੀ ਭੇਟ ਕਰਦੇ ਹੋਏ ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ।