ਪੰਜਾਬ ਦੇ ਵਿੱਤ, ਟਰਾਂਸਪੋਰਟ, ਕਰ ਅਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਦੇ ਦਰਸਾਏ ਮਾਰਗ 'ਤੇ ਚੱਲ ਰਹੀ ਹੈ।
ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਦੱਬੇ ਕੁੱਚਲੇ ਸਮਾਜ ਦੇ ਮਸੀਹਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦਾ ਜਨਮ ਦਿਵਸ ਵਾਲਮੀਕਿ ਨਗਰ ਵਿਖੇ ਧੂਮ ਧਾਮ ਅਤੇ ਸ਼ਰਧਾ ਨਾਲ਼ ਮਨਾਇਆ ਗਿਆ।ਜਿਸ ਵਿੱਚ ਪਨਸੀਡ ਦੇ ਚੇਅਰਮੈਨ ਅਤੇ ਕਿਸਾਨ ਵਿੰਗ ਦੇ ਪ੍ਰਧਾਨ ਮਹਿੰਦਰ ਸਿੰਘ ਸਿੱਧੂ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।
ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਜਨਮ ਦਿਹਾੜੇ ਮੌਕੇ ਜ਼ਿਲਾ ਪ੍ਰਸ਼ਾਸ਼ਨ ਮੋਗਾ ਤਰਫ਼ੋਂ ਇੱਕ ਸੰਖੇਪ ਸਮਾਗਮ ਦਾ ਆਯੋਜਨ ਕੀਤਾ ਗਿਆ।
ਭਾਜਪਾ ਅਨੁਸੂਚਿਤ ਜਾਤੀ ਮੋਰਚਾ ਦਾ ਇੱਕ ਵਫ਼ਦ ਪੰਜਾਬ ਦੇ ਰਾਜਪਾਲ ਨੂੰ ਵੀ ਮਿਲੇਗਾ : ਕੈਂਥ
ਕਰੀਬ 2 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਕਮਿਊਨਿਟੀ ਹਾਲ ਦਾ ਕੰਮ 6 ਮਹੀਨਿਆਂ ਵਿੱਚ ਹੋਵੇਗਾ ਮੁਕੰਮਲ
26 ਜਨਵਰੀ ਗਣਤੰਤਰ ਦਿਵਸ ਮੌਕੇ ਸਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ ਭੀਮ ਰਾਉ ਅੰਬੇਦਕਰ ਜੀ ਦੀ ਪ੍ਰਤਿਮਾ ਤੇ ਹਥੋਂੜਿਆ ਨਾਲ ਵਾਰ ਕੀਤਾ ਗਿਆ ਅਤੇ ਸਵਿਧਾਨ ਨੂੰ ਅੱਗ ਲਗਾਈ ਗਈ