ਅੱਜ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਮੋਹਾਲੀ ਵਿਖੇ ਆਮ ਆਦਮੀ ਪਾਰਟੀ ਦੇ ਬੁਲਾਰੇ ਸ ਹਰਸੁਖਇੰਦਰ ਸਿੰਘ ਬਬੀ ਬਾਦਲ ਅਤੇ ਸ ਕੁਲਵਿੰਦਰ ਸਿੰਘ ਡਿਪਟੀ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਆਪਣੇ ਸਾਥੀਆਂ ਨਾਲ ਸ਼ਿਰਕਤ ਕੀਤੀ ਗਈ।