Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Backbone

ਵਰਕਰ ਹੀ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦੇ : ਹਰਪ੍ਰੀਤ ਸਿੰਘ ਸਿਮਕ ਬੀਬੀ ਰਸਵਿੰਦਰ ਕੌਰ ਸਰਕਲ ਆਲਮਗੀਰ ਦੀ ਸਰਕਲ ਪ੍ਰਧਾਨ ਨਿਯੁਕਤ

ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਗਿੱਲ ਤੋਂ ਮੁੱਖ ਸੇਵਾਦਾਰ ਹਰਪ੍ਰੀਤ ਸਿੰਘ ਸਿਮਕ ਵੱਲੋਂ ਆਪਣੇ ਘਰ ਘਰ ਮਿਲਣੀ ਪ੍ਰੋਗਰਾਮ ਤਹਿਤ ਪਿੰਡ ਧਰੋੜ ਵਿਖੇ ਬੀਬੀ ਰਸਵਿੰਦਰ ਕੌਰ ਬਲਾਕ ਸੰਮਤੀ ਮੈਂਬਰ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਇੱਕ ਅਹਿਮ ਮੀਟਿੰਗ ਕੀਤੀ ਗਈ

ਵਪਾਰੀ ਅਤੇ ਦੁਕਾਨਦਾਰ ਵਰਗ ਸ਼ਹਿਰ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ : ਮੋਹਿਤ ਮਹਿੰਦਰਾ

ਪਟਿਆਲਾ ਦੇ ਪ੍ਰਮੁੱਖ ਵਪਾਰਕ ਕੇਂਦਰ ਤ੍ਰਿਪੜੀ ਵਿਖੇ ਬੀਤੇ ਦਿਨੀਂ ਇੱਕ ਦੁਕਾਨ ਵਿੱਚ ਅਚਾਨਕ ਅੱਗ ਲੱਗਣ ਕਾਰਨ ਹੋਏ ਭਾਰੀ ਨੁਕਸਾਨ ਦੇ ਮਾਮਲੇ ਵਿੱਚ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ਼੍ਰੀ ਮੋਹਿਤ ਮੋਹਿੰਦਰਾ ਪੀੜਤ ਵਪਾਰੀ ਦੇ ਹੱਕ ਵਿੱਚ ਨਿੱਤਰ ਆਏ ਹਨ।

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਅੱਜ ਮਜ਼ਦੂਰ ਦਿਵਸ ਦੇ ਮੌਕੇ 'ਤੇ ਹਲਕਾ ਸਮਾਣਾ ਸਥਿਤ ਦਫ਼ਤਰ ਵਿਖੇ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ।