ਜ਼ਿਲ੍ਹਾ ਮਾਲੇਰਕੋਟਲਾ ਦੇ ਇਤਿਹਾਸਿਕ ਪਿੰਡ ਕੁਠਾਲਾ ਵਿਖੇ ਵੱਡੇ ਘੱਲੂਘਾਰੇ ਦੇ ਮਹਾਨ ਸ਼ਹੀਦਾਂ ਦੀ ਯਾਦ 'ਚ ਬਣੇ ਗੁਰਦੁਆਰਾ ਸਾਹਿਬ ਸ਼ਹੀਦੀ ਵਿਖੇ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਘਰ ਦੀ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮਹਾਨ ਸ਼ਹੀਦ ਸਿੰਘਾਂ ਨੂੰ ਯਾਦ ਕੀਤਾ ਗਿਆ