ਸੰਤ ਸੀਚੇਵਾਲ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ
ਬਗਦਾਦ : ਤਾਜ਼ਾ ਮਿਲੀ ਜਾਣਕਾਰੀ ਮੁਤਾਬਕ ਬਗਦਾਦ ਵਿਖੇ ਕਈ ਡਰੋਨ ਹਮਲੇ ਕੀਤੇ ਗਏ ਹਨ ਜਿਨ੍ਹਾਂ ਵਿਚੋ ਇਕ ਡਰੋਨ ਨੂੰ ਹਮਲਾ ਕਰਨ ਤੋਂ ਪਹਿਲਾਂ ਹੀ ਗੋਲੀ ਮਾਰ ਕੇ ਸੁਟ ਲਿਆ ਗਿਆ ਹੈ ਅਤੇ ਇਨ੍ਹਾਂ ਹਮਲਿਆਂ ਵਿਚ ਹੁਣ ਤਕ ਕਿਸੇ ਦੀ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਮਿਲੀ