ਬਹਿਰਾਮ ਟੋਲ ਪਲਾਜ਼ਾ ਦੇ ਨਜ਼ਦੀਕ ਅੱਜ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਦੋਂ ਚੰਡੀਗੜ੍ਹ ਤੋਂ ਸ੍ਰੀ ਅੰਮ੍ਰਿਤਸਰ ਜਾ ਰਹੀ ਪੰਜਾਬ ਰੋਡਵੇਜ਼ ਦੀ ਇੱਕ ਤੇਜ਼ ਰਫ਼ਤਾਰ ਬੱਸ ਅੱਗੇ ਜਾ ਰਹੇ ਰੇਤ ਨਾਲ ਭਰੇ ਟਿੱਪਰ ਨਾਲ ਜਾ ਟਕਰਾਈ।