ਸੰਗਰੂਰ ਜ਼ਿਲ੍ਹਾ ਅਦਾਲਤ ਨੇ ਇੰਡੀਅਨ ਨੈਸ਼ਨਲ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ।
ਭਲਕੇ ਮੁੜ ਮੋਹਾਲੀ ਕੋਰਟ ‘ਚ ਹੋਵੇਗੀ ਸੁਣਵਾਈ
ਪੱਤਰਕਾਰ ਰਜਿੰਦਰ ਸਿੰਘ ਤੱਗੜ ਜ਼ਮਾਨਤ ਹੋਣ ਤੋਂ ਬਾਅਦ ਅੱਜ ਮੋਹਾਲੀ ਪ੍ਰੈਸ ਕਲੱਬ ਪਹੁੰਚੇ।
ਭਾਜਪਾ ਦੀਆਂ ਤਾਨਾਸ਼ਾਹੀ ਚਾਲਾਂ ਦੀ ਕੀਤੀ ਨਿੰਦਾ
*ਸੁਪਰੀਮ ਕੋਰਟ ਵੱਲੋਂ ਮੋਦੀ ਦੀ ਤਾਨਾਸ਼ਾਹੀ ਨੂੰ ਮਿਲਆ ਕਰਾਰ ਜਵਾਬ
ਸੁਪਰੀਮ ਕੋਰਟ ਨੇ ਕਥਿਤ ਸ਼ਰਾਬ ਘੁਟਾਲੇ ਮਾਮਲੇ ਵਿੱਚ ਕੇਜਰੀਵਾਲ ਨੂੰ 1 ਜੂਨ ਤੱਕ ਅੰਤਰਿਮ ਜ਼ਮਾਨਤ ਦਿੱਤੀ ਹੈ।
ਦਿੱਲੀ ਦੇ ਮੁੱਖ ਮੰਤਰੀ ਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਵੱਡੀ ਰਾਹਤ ਮਿਲੀ ਹੈ।